ਯੂ.ਕੇ. ਦੇ ਸਿੱਖ ਨੌਜਵਾਨਾਂ ਵੱਲੋਂ ਦਸ਼ਮੇਸ਼ ਦਰਬਾਰ ਗੁਰਦੁਆਰਾ ਲੈਸਟਰ ਵਿਖੇ ਖਾਲਸਾ ਰਾਜ ਲਈ ਜੂਝਣ ਵਾਲੇ ਸ਼ਹੀਦਾਂ ਅਤੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਸਮਰਪਿਤ ਸਲਾਨਾ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੇ ਹੀ ਜੋਸ ਖਰੋਸ਼ ਨਾਲ ਕਰਵਾਇਆ ਗਿਆ।
ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮੀਤ ਸਿੰਘ ਪੀ.ਐਚ.ਡੀ ਨੂੰ ਸ਼ਰਧਾਂਜਲੀ ਦੇਣ ਲਈ ਐਤਵਾਰ (16 ਫਰਵਰੀ) ਨੂੰ ਗੁਰਦੁਆਰਾ ਸਿੰਘ ਸਭਾ, ਗਲੈਨ ਰਾਕ, ਨਿਊ ਜਰਸੀ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਸ੍ਰੀ ਅੰਮ੍ਰਿਤਸਰ: ਖਾਲਿਸਤਾਨ ਲਿਬਰੇਸ਼ਨ ਫੋਰਸ (ਖਾ.ਲਿ.ਫੋ.) ਦੇ ਮੁਖੀ ਭਾਈ ਹਰਮੀਤ ਸਿੰਘ ਨਮਿਤ ਸ਼ਹੀਦੀ ਸਮਾਗਮ ਬੀਤੇ ਕੱਲ੍ਹ ਭਾਵ ਬੁੱਧਵਾਰ (5 ਫਰਵਰੀ) ਨੂੰ ਹੋਇਆ। ਲੰਘੀ 27 ਜਨਵਰੀ ...
ਖਾਲਸਾ ਪੰਥ ਦਾ ਸੰਘਰਸ਼ ਸਰਬੱਤ ਦੇ ਭਲੇ ਲਈ ਹੈ ਅਤੇ ਇਸ ਸੰਘਰਸ਼ ਦੀ ਵਾਗ ਗੁਰੂ ਨਾਨਕ ਪਾਤਿਸ਼ਾਹ ਆਪ ਆਪਣੇ ਪੰਥ ਨੂੰ ਸੌਂਪ ਕੇ ਗਏ ਹਨ ਤੇ ਇਸ ਸੰਘਰਸ਼ ਵਜੋਂ ਲੋਕਾਈ ਉੱਤੇ ਸਰਬੱਤ ਦੇ ਭਲੇ ਵਾਲਾ ਹਲੀਮੀ ਰਾਜ ਪ੍ਰਬੰਧ ਜਰੂਰ ਕਾਇਮ ਹੋਵੇਗਾ
ਚੰਡੀਗੜ੍ਹ : ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਆਗੂ ਭਾਈ ਹਰਮੀਤ ਸਿੰਘ(ਪੀ.ਐੱਚ.ਡੀ) ਦੀ ਯਾਦ ਵਿਚ ਸ਼ਹੀਦੀ ਸਮਾਗਮ 1 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਗੁਰਦੁਆਰਾ ...
ਅੱਜ ਦੀ ਖਬਰਸਾਰ | 1 ਫਰਵਰੀ 2020 (ਦਿਨ ਸ਼ਨਿੱਚਰਵਾਰ) ਖਬਰਾਂ ਸਿੱਖ ਜਗਤ ਦੀਆਂ: ਅੰਤਿਮ ਸੰਸਕਾਰ ’ਤੇ ਜੁਝਾਰੂ ਪੁੱਤ ਨੂੰ ਮਾਂ ਦੇ ਅੰਤਿਮ ਦਰਸ਼ਨ ਹੋਏ: ਬੰਦੀ ...
• ਵਿਦੇਸ਼ਾਂ ਦੀਆਂ ਸਿੱਖ ਸੰਸਥਾਵਾਂ ਵਿਚ ਪੀ.ਟੀ.ਸੀ. ਵੱਲੋਂ ਗੁਰਬਾਣੀ ਨੂੰ ਆਪਣੀ "ਬੌਧਿਕ-ਜਗੀਰ" ਦੱਸਣ ਉੱਤੇ ਭਾਰੀ ਰੋਹ। • ਸਿੱਖ ਕਲਚਰਲ ਸੁਸਾਇਟੀ (ਰਿਚਮੰਡ ਹਿੱਲ, ਅਮਰੀਕਾ) ਨੇ ਪੀ.ਟੀ.ਸੀ. ਵਿਰੁਧ ਮਤੇ ਪ੍ਰਵਾਣ ਕੀਤੇ। • ਸਿੱਖ ਕਲਚਰਲ ਸੁਸਾਇਟੀ ਦੇ ਮੁੱਖ ਸੇਵਾਦਾਰ ਜਤਿੰਦਰ ਸਿੰਘ ਬੋਪਾਰਾਏ ਨੇ ਮਤਿਆਂ ਬਾਰੇ ਜਾਣਕਾਰੀ ਦਿੱਤੀ।
• ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਆਗੂ ਹਰਮੀਤ ਸਿੰਘ (ਪੀ.ਐਚ.ਡੀ.) ਦਾ 27 ਜਨਵਰੀ ਨੂੰ ਲਾਹੌਰ ਨੇੜੇ ਕਤਲ ਕਰ ਦਿੱਤਾ ਗਿਆ। • ਹਰਮੀਤ ਸਿੰਘ (ਪੀ.ਐਚ.ਡੀ.) ਉੱਤੇ ਦੋ ਬੰਦੂਕਧਾਰੀਆਂ ਨੇ ਹਮਲਾ ਕੀਤਾ। • ਹਮਲਾ ਉਸ ਵੇਲੇ ਕੀਤਾ ਜਦੋਂ ਉਹ ਇਕ ਸਥਾਨਕ ਗੁਰਦੁਆਰਾ ਸਾਹਿਬ ਤੋਂ ਵਾਸਪ ਰਿਹਾਇਸ਼ ਵੱਲ ਪਰਤ ਰਿਹਾ ਸੀ।