Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Harpal Singh Cheema (Aam Aadmi Party)

Harpal Singh Cheema (Aam Aadmi Party)

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਬੰਦੇ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੌਰਾਨ ਪੰਜ ਦਿਨਾਂ ਦੇ ਵਿਸ਼ੇਸ਼ ਸੈਸ਼ਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹਨਾਂ 5 ਦਿਨਾਂ ਦੋਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ, ਪੰਜਾਬ ਦੇ ਨੌਜਵਾਨਾਂ ਉੱਤੇ ਬੇਰੁਜ਼ਗਾਰੀ ਅਤੇ ਨਸ਼ੇ ਦੀ ਮਾਰ, ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਦਰਿਆ, ਪਾਣੀ ਦੇ ਕੁਦਰਤੀ ਸਰੋਤਾਂ ਅਤੇ ਖੁਦਕੁਸ਼ੀਆਂ ਕਰ ਰਹੇ ਪੰਜਾਬ ਦੇ ਕਿਸਾਨਾਂ- ਮਜ਼ਦੂਰਾਂ ਨਾਲ ਸੰਬੰਧਿਤ ਮੁੱਦਿਆਂ ਦੇ ਸਾਰਥਿਕ ਹੱਲ ਲਈ ਇੱਕ-ਇੱਕ ਦਿਨ ਸੰਜੀਦਾ ਬਹਿਸ ਨੂੰ ਸਮਰਪਿਤ ਕੀਤਾ ਜਾ ਸਕੇ।

ਬਠਿੰਡਾ: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿਚ ਚੱਲ ਰਹੇ ਘਮਸਾਣ ਦਾ ਅੱਜ ਸਿਖਰਲਾ ਦਿਨ ਹੈ ਜਦੋਂ ਦਿੱਲੀ ਤੋਂ ਸੁਨੇਹਾ ਜਾਰੀ ਕਰਕੇ ਪਾਰਟੀ ਦੀ ਹਾਈਕਮਾਂਡ ਵਲੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਹੁਦੇ ਤੋਂ ਹਟਾਏ ਗਏ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਬਠਿੰਡਾ ਵਿਖੇ ਰੈਲੀ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰਨ ਜਾ ਰਹੇ […]

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਦਾ ਗੁਭਾਰਾ ਅੱਜ ਫੁੱਟ ਗਿਆ। ਆਮ ਆਦਮੀ ਪਾਰਟੀ ਦੇ ਕੇਂਦਰੀ ਆਗੂਆਂ ਨੇ ਦਿੱਲੀ ਤੋਂ ਫੁਰਮਾਨ ਜਾਰੀ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਥਾਂ ਦਿੜਬਾ ਤੋਂ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੂੰ ਵਿਰੋਧੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।