ਚੰਡੀਗੜ੍ਹ: ਭਾਵੇਂ ਪੰਜਾਬ ਦੇ ਪਾਣੀਆਂ ਦਾ ਮਸਲਾ ਹੋਵੇ ਭਾਵੇਂ ਚੰਡੀਗੜ੍ਹ ਦਾ, ਪੰਜਾਬ ਦੇ ਹਿੰਦ ਨਵਾਜ਼ ਸਿਆਸੀ ਆਗੂ ਇਹਨਾਂ ਮਸਲਿਆਂ ‘ਤੇ ਬਿਆਨਬਾਜ਼ੀਆਂ ਕਰਕੇ ਆਪਣੀਆਂ ਸਿਆਸੀ ਰੋਟੀਆਂ ਤਾਂ ਕਈ ਦਹਾਕਿਆਂ ਤੋਂ ਸੇਕਦੇ ਰਹੇ ਹਨ, ਪਰ ਕਿਸੇ ਵੀ ਸਿਆਸੀ ਆਗੂ ਦੀਆਂ ਲੱਤਾਂ ਨੇ ਇਨ੍ਹਾਂ ਮਸਿਲਆਂ ‘ਤੇ ਭਾਰਤੀ ਕੇਂਦਰੀ ਹਕੂਮਤ ਨਾਲ ਿਸੱਧੀ ਟੱਕਰ ਲੈਣ ਜੋਗਾ ਭਾਰ ਨਹੀਂ ਚੁੱਿਕਆ। ਪੰਜਾਬ […]
1947 ਦੀ ਵੰਡ ਦੀ ਸਭ ਤੋਂ ਵੱਡੀ ਮਾਰ ਸਿੱਖਾਂ ਉੱਤੇ ਪਈ ਭਾਵੇਂ ਕਿ ਇਸ ਦਾ ਸੰਤਾਪ ਮੁਸਲਮਾਨਾਂ ਅਤੇ ਹਿੰਦੂਆਂ ਨੇ ਵੀ ਹੰਢਾਇਆ ਸੀ। ਸਿੱਖ ਨਾ ਸਿਰਫ ਆਪਣੇ ਮੁਲਕ ਤੋਂ ਵਿਰਵੇ ਰਹੇ ਬਲਕਿ ਸਿੱਖਾਂ ਦੀ ਅਬਾਦੀ ਦਾ ਬਹੁਤ ਵੱਡਾ ਹਿੱਸਾ ਆਪਣੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ-ਦਿਦਾਰ ਤੋਂ ਵੀ ਵਾਞਾ ਹੋ ਗਿਆ। ਧਾਰਮਕ-ਭਾਵਨਾਤਮਕ ਤੌਰ ਤੇ ਇਹ ਸਿੱਖਾਂ ਲਈ […]
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖਤ ਸਾਹਿਬ ਦਾ ਹੈਡ ਗ੍ਰੰਥੀ ਲਗਾਏ ਜਾਣ ਨੂੰ ਦੁਖਦਾਈ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਇਹ ਨਿਯੁਕਤੀ ਬਾਦਲਾਂ ਵਲੋਂ ਭਾਜਪਾ ਨਾਲ ਕੀਤੀ ਸੌਦੇਬਾਜੀ ਤਹਿਤ ਹੋਈ ਹੈ। ਅੱਜ ਇਥੇ ਪਾਕਿਸਤਾਨ ਲਈ ਰਵਾਨਾ ਹੋਣ […]
ਨਵੀਂ ਦਿੱਲੀ: ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਚੰਡੀਗੜ੍ਹ ਵਿਚ ਬੰਦ ਕਮਰਾ ਮੁਲਾਕਾਤ ਤੋਂ ਬਾਅਦ ਮਿਲੇ ਸਮੇਂ ‘ਤੇ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਦਾ ਵਫਦ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦਿੱਲੀ ਪਹੁੰਚੇ ਸਨ। ਇਸ ਮੌਕੇ ਵਫ਼ਦ ਨੇ ਭਾਰਤੀ ਪ੍ਰਧਾਨ ਮੰਤਰੀ ਦਾ ਧਿਆਨ ਪੰਜਾਬ ਦੇ ਲੋਕਾਂ ਨਾਲ ਜੁੜੇ ਕੁਝ ਅਹਿਮ […]
ਚੰਡੀਗੜ੍ਹ: ਦਿੱਲੀ ਸਥਿਤ ਦਿਆਲ ਸਿੰਘ ਕਾਲਜ (ਈਵਨਿੰਗ) ਦਾ ਨਾਂ ਵੰਦੇ ਮਾਤਰਮ ਦਿਆਲ ਸਿੰਘ ਕਾਲਜ ਕਰਨ ਦਾ ਸਖ਼ਤ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ (ਪੰਜਾਬ) ਨੇ ਅਕਾਲੀ ਦਲ (ਬਾਦਲ) ਦੀ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਨੈਤਿਕ ਆਧਾਰ ‘ਤੇ ਅਸਤੀਫ਼ਾ ਮੰਗਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਨਰਿੰਦਰ ਮੋਦੀ ਸਰਕਾਰ ਉੱਤੇ ਸਿੱਖਾਂ […]
ਨਵੀਂ ਦਿੱਲੀ: ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਆਖਿਆ ਹੈ ਕਿ ਸਰਕਾਰ ਦਿਆਲ ਸਿੰਘ ਕਾਲਜ ਈਵਨਿੰਗ ਦਾ ਨਾਂ ਦਿਆਲ ਸਿੰਘ ਵੰਦੇ ਮਾਤਰਮ ਕਾਲਜ ਰੱਖਣ ਦੀ ਆਗਿਆ ਨਹੀਂ ਦੇਵੇਗੀ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਖਿਲਾਫ਼ ਬਿਨਾਂ ਸਹਿਮਤੀ ਤੋਂ ਅਜਿਹਾ ਕਰਨ ਬਦਲੇ ਕਾਰਵਾਈ ਕਰੇਗੀ। ਇਹ ਰਿਪੋਰਟਾਂ ਆਉਣ ਕਿ ਪ੍ਰਬੰਧਕ ਕਮੇਟੀ ਨੇ ਚੁੱਪ ਚਪੀਤੇ ਹੀ ਕਾਲਜ […]
ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਪਾਤਸ਼ਾਹ ਦੇ ਜੀਵਨ ਫਲਸਫੇ ਤੇ ਅਧਾਰਿਤ ਘਟਨਾਵਾਂ ਉਪਰ ਬਣਾਈ ਗਈ ਫਿਲਮ ਨਾਨਕਸ਼ਾਹ ਫਕੀਰ ਦੀ ਤਿਆਰੀ ਤੋਂ ਲੈਕੇ ਰਲੀਜ ਤੀਕ ਕਾਰਜਸ਼ੀਲ ਲੋਕਾਂ ਨੂੰ ਸਖਤ ਸਜਾ ਦਿਵਾਉਣ ਹਿੱਤ ਦਲ ਖਾਲਸਾ ਦੇ ਆਗੂ ਬਲਦੇਵ ਸਿੰਘ ਸਿਰਸਾ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਪਾਸ ਬਕਾਇਦਾ ਲਿਖਤੀ ਸ਼ਿਕਾਇਤ ਦਿੱਤੀ ਹੈ। ਜਿਨ੍ਹਾਂ ਕਥਿਤ ਦੋਸ਼ੀਆਂ […]