ਅਮਰੀਕਾ ਭਾਰਤ ਰਣਨੀਤਕ ਨੇੜਤਾ, ਅਧੀਨਗੀ ਦਾ ਖ਼ਤਰਾ ਅਤੇ ਪੰਥਕ ਨਜ਼ਰੀਆ

– ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਨਵੰਬਰ 1984 ਵਿਚ ਸਲਾਪੜ (ਹਿਮਾਚਲ ਪ੍ਰਦੇਸ਼) ਵਿਚ ਸਿੱਖਾਂ ਨਾਲ ਕੀ ਕੁਝ ਵਾਪਰਿਆ?

ਸ. ਹਰਵਿੰਦਰ ਸਿੰਘ ਦਾ ਪਰਿਵਾਰ ਤਿੰਨ ਪੀੜ੍ਹੀਆਂ ਤੋਂ ਹਿਮਾਚਲ ਪ੍ਰਦੇਸ਼ ਦੇ ਸਲਾਪੜ ਵਿਚ ਰਹਿ ਰਿਹਾ ਹੈ। ਨਵੰਬਰ 1984 ਵਿਚ ਸਲਾਪੜ (ਹਿਮਾਚਲ ਪ੍ਰਦੇਸ਼) ਵਿਚ ਸਿੱਖਾਂ ਨਾਲ ਜੋ ਕੁਝ ਵਾਪਰਿਆ ਉਸ ਦੇ ਉਹ ਚਸ਼ਮਦੀਦ ਹਨ।

ਸੰਗਰੂਰ ਵਿਖੇ ਇਕੱਤਰਤਾ ਵਿਚ ਸਥਾਨਕ ਸੰਗਤਾਂ ਦੇ ਗਠਨ, ਪੰਥਕ ਰਿਵਾਇਤ ਤੇ ਗੁਰਮਤੇ ਦੀ ਬਹਾਲੀ ਬਾਰੇ ਚਰਚਾ ਹੋਈ

ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਅੱਜ ਸੰਗਰੂਰ ਵਿਖੇ ਇਕ ਇਕੱਤਰਤਾ ਹੋਈ।