ਸ਼ੰਭੂ ਤੇ ਗੋਲਾਬਾਰੀ ਦਰਮਿਆਨ ਕੇਂਦਰ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਸੱਦਾ ਭੇਜਿਆ

ਕਿਸਾਨਾਂ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਦਿੱਲੀ ਵੱਲੋਂ ਕੂਚ ਕਰਨ ਦੇ ਐਲਾਨ ਤੋਂ ਬਾਅਦ ਅੱਜ ਸਵੇਰੇ ਹੀ ਹਰਿਆਣਾ ਪ੍ਰਸ਼ਾਸਨ ਵੱਲੋਂ ਲਾਏ ਗਏ ਨਾਕਿਆਂ ਉੱਤੇ ਪ੍ਰਬੰਧ ਹੋਰ ਵੀ ਕਰੜੇ ਕਰ ਦਿੱਤੇ ਗਏ। ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਜੇ.ਸੀ.ਬੀ. ਮਸ਼ੀਨਾਂ ਤੈਨਾਤ ਕਰ ਦਿੱਤੀਆਂ।
ਦਿੱਲੀ ਵੱਲ ਵਧਣ ਦੇ ਐਲਾਨ ਤੋਂ ਬਾਅਦ ਸਭ ਦੀਆਂ ਨਿਗਾਹਾਂ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਟਿਕੀਆਂ

ਕਿਸਾਨ ਆਗੂਆਂ ਵੱਲੋਂ 21 ਫਰਵਰੀ ਨੂੰ ਦਿੱਲੀ ਵੱਲ ਅੱਗੇ ਵਧਣ ਦੇ ਐਲਾਨ ਤੋਂ ਬਾਅਦ ਸਭ ਨਿਗਾਹਾਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਵੱਲ ਲੱਗੀਆਂ ਹੋਈਆਂ ਹਨ।

ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਲਈ ਜ਼ਿੰਮੇਵਾਰ ਐਸ. ਪੀ. ਨੂੰ ਮੁਅੱਤਲ ਕਰਕੇ ਕੇਸ ਦਰਜ਼ ਕਰੋ: ਸ. ਮਾਨ

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਨਾਲ ਗੁਰਬਖਸ਼ ਸਿੰਘ ਖਾਲਸਾ ਦੀ ਹੋਈ ਮੌਤ ਲਈ ਹਰਿਆਣਾ ਪੁਲਿਸ ਦੇ ਐਸ.ਪੀ ਅਭਿਸ਼ੇਕ ਗਰਗ ਨੂੰ ਜਿੰਮੇਵਾਰ ਦਸਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਉਕਤ ਅਧਿਕਾਰੀ ਨੂੰ ਤੁਰੰਤ ਮੁਅੱਤਲ ਕਰਕੇ ਉਸ ਉੱਤੇ ਕਤਲ ਕੇਸ ਦਰਜ਼ ਕਰਨ ਦੀ ਮੰਗ ਕੀਤੀ ਹੈ।
ਖਾਲਸਾ ਕੇਸ ਵਿਚ ਅਣਪਛਾਤੇ ਪੁਲਿਸ ਮੁਲਾਜ਼ਮਾਂ ਖਿਲਾਫ ਪਰਚਾ, ਘਟਨਾ ਬਾਰੇ ਚਸ਼ਮਦੀਦਾਂ ਦੀ ਜੁਬਾਨੀ ਸੁਣੋ (ਵੀਡੀਓ)

ਚੰਡੀਗੜ੍ਹ: ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਦੇ ਕੇਸ ਵਿਚ ਹਰਿਆਣਾ ਪੁਲਿਸ ਨੇ ਅਣਪਛਾਤੇ ਪੁਲਿਸ ਮੁਲਾਜ਼ਮਾਂ ਖਿਲਾਫ ਐਫ.ਆਈ.ਆਰ ਦਰਜ ਕਰ ਲਈ ਹੈ। ਕੁਰੂਕਸ਼ੇਤਰ ਜ਼ਿਲ੍ਹੇ ਦੇ ਇਸਮਾਈਲਾਬਾਦ ਥਾਣੇ ਵਿਚ ਐਫ.ਆਈ.ਆਰ ਨੰ.47/48 ਦਰਜ ਕੀਤੀ ਗਈ ਹੈ ਜਿਸ ਵਿਚ ਧਾਰਾ 302 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਹ ਐਫ.ਆਈ.ਆਰ ਗੁਰਬਖਸ਼ ਸਿੰਘ ਖਾਲਸਾ ਦੇ ਭਰਾ ਜਰਨੈਲ ਸਿੰਘ ਪੁੱਤਰ ਅਜੀਤ ਸਿੰਘ […]
ਗੁਰਦਾਸਪੁਰ ਜ਼ਿਮਨੀ ਚੋਣ ਕਾਰਨ ਮੈਨੂੰ ਪਰੇਸ਼ਨ ਕਰ ਸਕਦੀ ਹੈ ਹਰਿਆਣਾ ਪੁਲਿਸ: ਹਰਮਿੰਦਰ ਜੱਸੀ

ਹਰਿਆਣਾ ਪੁਲਿਸ ਹੁਣ ਡੇਰਾ ਮੁਖੀ ਦੇ ਕੁੜਮ ਅਤੇ ਸਾਬਕਾ ਕਾਂਗਰਸੀ ਮੰਤਰੀ ਹਰਮਿੰਦਰ ਜੱਸੀ ਨੂੰ ਘੇਰਨ ਦੇ ਰੌਂਅ ਵਿੱਚ ਹੈ। ਇਸ ਗੱਲ ਦਾ ਪ੍ਰਗਟਾਵਾ ਖੁਦ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਕੁੜਮ ਹਰਮਿੰਦਰ ਜੱਸੀ ਨੇ ਮੀਡੀਆ ਸਾਹਮਣੇ ਕੀਤਾ।
ਹਰਿਆਣਾ ਦੇ ਮੁੱਖ ਮੰਤਰੀ ਖੱਟੜ ਨੇ ਕਿਹਾ; ਹਨੀਪ੍ਰੀਤ ਦੀ ਗ੍ਰਿਫ਼ਤਾਰੀ ‘ਚ ਪੰਜਾਬ ਪੁਲਿਸ ਦੀ ਭੂਮਿਕਾ ਸ਼ੱਕੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਬਲਾਤਕਾਰ ਦੇ ਦੋਸ਼ ‘ਚ 20 ਸਾਲਾ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਦੀਆਂ 25 ਅਗਸਤ ਤੋਂ ਬਾਅਦ ਦੀਆਂ ਸਰਗਰਮੀਆਂ ਤੋਂ ਹੁਣ ਹੌਲੀ-ਹੌਲੀ ਪਰਦਾ ਉੱਠਣਾ ਸ਼ੁਰੂ ਹੋ ਗਿਆ ਹੈ।
ਭਾਜਪਾ ਦੇ ਬੁਲਾਰੇ ਵਲੋਂ ਹਨੀਪ੍ਰੀਤ ਨੂੰ ਪੰਜਾਬ ਵਿਚ ਪਨਾਹ ਦੇਣ ਦੇ ਦੋਸ਼ਾਂ ਦਾ ਪੰਜਾਬ ਸਰਕਾਰ ਵਲੋਂ ਖੰਡਨ

ਬਲਾਤਕਾਰ ਦੇ ਦੋਸ਼ ‘ਚ 20 ਸਾਲਾ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਉਰਫ ਪ੍ਰਿਯੰਕਾ ਤਨੇਜਾ ਦੀ ਸੋਮਵਾਰ (3 ਅਕਤੂਬਰ) ਨੂੰ ਹੋਈ ਗ੍ਰਿਫਤਾਰੀ ਤੇ ਉਸ ਤੋਂ ਪਹਿਲਾਂ ਦੋ ਟੀ.ਵੀ. ਚੈਨਲਾਂ ਨਾਲ ਇੰਟਰਵਿਊ ਤੋਂ ਬਾਅਦ ਇਹ ਚਰਚਾ ਸ਼ੁਰੂ ਹੋਈ ਕਿ ਹਨੀਪ੍ਰੀਤ ਬੀਤੇ ਕੁਝ ਦਿਨਾਂ ਤੋਂ ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਖੇਤਰਾਂ ਵਿਚ ਘੁੰਮ ਰਹੀ ਸੀ, ਜਿਸ ਸਬੰਧੀ ਪੰਜਾਬ ਪੁਲਿਸ ਨੂੰ ਜਾਣਕਾਰੀ ਸੀ। ਦੋ ਟੀ.ਵੀ. ਚੈਨਲਾਂ ਨੂੰ ਹਨੀਪ੍ਰੀਤ ਵਲੋਂ ਦਿੱਤੀ ਗਈ ਇੰਟਰਵਿਊ ਸਬੰਧੀ ਵੀ ਦੱਸਿਆ ਜਾ ਰਿਹਾ ਸੀ ਕਿ ਇਹ ਸਭ ਕੁਝ ਮੁਹਾਲੀ ਪੁਲਿਸ ਅਤੇ 2-3 ਵਕੀਲਾਂ ਦੀ ਜਾਣਕਾਰੀ ਵਿਚ ਸੀ ਜੋ ਪੁਲਿਸ ਦੇ ਵੀ ਸੰਪਰਕ ਵਿਚ ਸਨ।
ਡੇਰਾ ਸਿਰਸਾ ਵਿਵਾਦ: ਰਾਮ ਰਹੀਮ ਦੀ ਕਰੀਬੀ ਮਦਦਗਾਰ ਹਨੀਪ੍ਰੀਤ ਗ੍ਰਿਫਤਾਰ

ਮੀਡੀਆ ਦੀਆਂ ਖ਼ਬਰਾਂ ਮੁਤਾਬਕ ਹਰਿਆਣਾ ਪੁਲਿਸ ਨੇ ਹਨੀਪ੍ਰੀਤ, ਜੋ ਕਿ ਵਿਵਾਦਤ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਕਰੀਬੀ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ 25 ਅਗਸਤ, ਜਿਸ ਦਿਨ ਰਾਮ ਰਹੀਮ ਨੂੰ ਬਲਾਤਕਾਰ ਦੇ ਦੋਸ਼ ‘ਚ 20 ਸਾਲਾ ਸਜ਼ਾ ਹੋਈ ਸੀ, ਤੋਂ ਫਰਾਰ ਸੀ।