Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Hond Chillar Sikh Massacre

Hond Chillar Sikh Massacre

ਲੁਧਿਆਣਾ: ਹੋਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਹੈ ਕਿ ਨਵੰਬਰ 1984 ਵਿੱਚ ਹਰਿਆਣੇ ਦੇ ਪਿੰਡ ਹੋਦ ਚਿੱਲੜ ਵਿੱਚ ਜਿਉਂਦਿਆਂ ਸਾੜ ਕੇ ਮਾਰੇ ਗਏ 32 ਸਿੱਖਾਂ ਦੇ ਕੇਸ ਦੀ ਅਗਲੀ ਸੁਣਵਾਈ 30 ਅਪਰੈਲ ਨੂੰ ਹੋਵੇਗੀ। ਅੱਜ ਇੱਥੇ ਜਾਣਕਾਰੀ ਦਿੰਦਿਆਂ ਗਿਆਸਪੁਰਾ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਇਆ […]

ਨਵੰਬਰ 1984 ਵਿੱਚ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਹੋਦ ਚਿੱਲੜ (ਹਰਿਆਣਾ) ਵਿੱਚ ਕਤਲੇਆਮ ਕੀਤੇ ਗਏ 32 ਸਿੱਖਾਂ ਦੇ ਕੇਸ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਹਰੀਪਾਲ ਵਰਮਾ ਦੀ ਅਦਾਲਤ ਵਿੱਚ ਲਗਭਗ 10 ਘੰਟੇ ਬਹਿਸ ਚੱਲਦੀ ਰਹੀ ।ਉਸ ਸਮੇਂ ਪੁਲੀਸ ਦੀ ਕਾਰਗੁਜ਼ਾਰੀ ਬੇਹੱਦ ਮਾੜੀ ਸੀ। ਪੁਲੀਸ ਘਟਨਾ ਤੋਂ ਕੁਝ ਕਿਲੋਮੀਟਰ ਦੀ ਦੂਰੀ ’ਤੇ ਹੋਣ ਦੇ ਬਾਵਜੂਦ 24 ਘੰਟਿਆਂ ਤੋਂ ਬਾਅਦ ਪਹੁੰਚੀ ਅਤੇ ਪੁਲੀਸ ਅਫਸਰਾਂ ਵੱਲੋਂ ਮਾਸੂਮ ਸਿੱਖਾਂ ਨੂੰ ਬਚਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ ਸਗੋਂ ਕਤਲੇਆਮ ਨੂੰ ਛੁਪਾਉਣ ਅਤੇ ਰਫਾ-ਦਫਾ ਕਰਨ ਦੀ ਭੂਮਿਕਾ ਨਿਭਾਈ ਗਈ।
ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਡੀਜੀਪੀ ਨੂੰ ਨਵੰਬਰ 1984 'ਚ ਹੋਂਦ ਚਿੱਲੜ ਕਤਲੇਆਮ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਗ੍ਰਹਿ ਵਿਭਾਗ ਨੇ ਜਿਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਡੀਜੀਪੀ ਨੂੰ ਕਾਰਵਾਈ ਕਰਨ ਲਈ ਕਿਹਾ ਹੈ, ਉਨ੍ਹਾਂ ਵਿੱਚ ਤਤਕਾਲੀ ਐੱਸਪੀ ਸਤਿੰਦਰ ਕੁਮਾਰ, ਡੀਐੱਸਪੀ ਰਾਮ ਭੱਜ, ਐਸਆਈ ਰਾਮ ਕਿਸ਼ੋਰ ਅਤੇ ਹੈਡ ਕਾਂਸਟੇਬਲ ਰਾਮ ਕੁਮਾਰ ਪ੍ਰਮੁੱਖ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।