ਕੁਈਨਸ ਪਾਰਕ: ਓਂਟਾਰੀਓ ਅਸੈਂਬਲੀ ਵਿਚ ਪੂਰਵੀ ਬਰੈਂਪਟਨ ਤੋਂ ਮੈਂਬਰ ਗੁਰਰਤਨ ਸਿੰਘ ਨੇ 23 ਸਾਲ ਪਹਿਲਾਂ ਭਾਰਤੀ ਨਿਜ਼ਾਮ ਵਲੋਂ ਅਗਵਾ ਕਰਕੇ ਕਤਲ ਕੀਤੇ ਗਏ ਮਨੁੱਖੀ ਹੱਕਾਂ ਦੇ ਕਾਰਕੁੰਨ ਜਸਵੰਤ ਸਿੰਘ ਖਾਲੜਾ ਨੂੰ ਅਸੈਂਬਲ਼ੀ ਦੀ ਬੈਠਕ ਵਿਚ ਯਾਦ ਕੀਤਾ। ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿਚ ਹੋਏ ਭਾਰਤੀ ਨਿਜ਼ਾਮ ਵਲੋਂ 1980-90 ਦੇ ਦਹਾਕੇ ਦੌਰਾਨ ਕੀਤੇ ਝੂਠੇ ਮੁਕਾਬਲਿਆਂ ਦਾ […]
ਸਰਕਾਰੀ ਜ਼ੁਲਮ ਦਾ ਸ਼ਿਕਾਰ ਹੋ ਰਹੇ ਲੋਕਾਂ ਲਈ ਇਕ ਆਸ ਸੀ ਉਹ। ਰੋਪੜ ਜ਼ਿਲ੍ਹਾ ਕਚਹਿਰੀਆਂ ਵਿਚ ਮਨੁੱਖੀ ਹੱਕਾਂ ਦੀ ਰਾਖੀ ਲਈ ਜੂਝ ਰਿਹਾ ਸੀ। ਪਰ ਇਕ ਸ਼ਾਮ ਕਿਸੇ ਮਾਂ ਦੇ ਪੁੱਤ ਨੂੰ ਪੁਲਸੀਆ ਤਸ਼ੱਦਦ ਕੇਂਦਰ ਤੋਂ ਲੈਣ ਗਿਆ ਉਹ ਖੁਦ ਗੁਆਚ ਗਿਆ। ਲੋਕਾਂ ਦੇ ਪੁੱਤਾਂ ਨੂੰ ਨਹਿਰਾਂ, ਦਰਿਆਵਾਂ ਦੀ ਡੂੰਘਾਈ ਵਿਚ ਅਲੋਪ ਹੋਣ ਤੋਂ ਬਚਾਉਣ […]
ਚੰਡੀਗੜ੍ਹ: ਪੰਜਾਬ ਦੀ ਵਿਧਾਨ ਸਭਾ ਵਿਚ ਬੀਤੇ ਦਿਨੀਂ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੇ ਜਾਂਚ ਲੇਖੇ ਸਬੰਧੀ ਵੱਡੀ ਬਹਿਸ ਹੋਈ ਸੀ, ਜਿਸ ਦੌਰਾਨ ਪੰਜਾਬ ਦੇ ਮੰਤਰੀਆਂ ਨੇ ਪੰਜਾਬ ਪੁਲਿਸ ਵਲੋਂ ਮਨੁੱਖੀ ਹੱਕਾਂ ਦੇ ਕੀਤੇ ਘਾਣ ਦੀਆਂ ਕਹਾਣੀਆਂ ਬਿਆਨੀਆਂ ਸਨ। ਪਰ ਪੰਜਾਬ ਦੇ ਡੀਜੀਪੀ ਇਸ ਪੁਲਸੀਆ ਹੈਂਕੜਬਾਜ਼ੀ ਅਤੇ ਕਤਲੋਗਾਰਤ ਨੂੰ ਰੋਕਣ ਦੀ ਬਜਾਏ ਅਜਿਹੇ ਗੈਰਮਨੁੱਖੀ ਕਾਰੇ […]
ਪਟਿਆਲਾ: ਸਨੌਰ ਵਿਖੇ ਪੰਜਾਬ ਪੁਲਿਸ ਵਲੋਂ 6 ਨੌਜਵਾਨਾਂ ਨੂੰ ਗੈਰਕਾਨੂੰਨੀ ਹਿਰਾਸਤ ਵਿਚ ਰੱਖ ਕੇ ਤਸ਼ੱਦਦ ਕਰਨ ਦੇ ਮਾਮਲੇ ਵਿਚ ਦਬਾਅ ਪੈਣ ਮਗਰੋਂ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਨੇ ਦੋਸ਼ੀ ਸਹਾਇਕ ਥਾਣੇਦਾਰ ਖਿਲਾਫ ਐਫਆਈਆਰ ਦਰਜ ਕਰ ਲਈ ਹੈ ਅਤੇ ਸਬੰਧਿਤ ਐਸਐਚਓ ਖਿਲਾਫ ਵਿਭਾਗੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਹਾਇਕ […]
ਪੰਜਾਬ ਵਿਚ ਮਨੁੱਖੀ ਹੱਕਾਂ ਦੀ ਰਾਖੀ ਲਈ ਸੰਘਰਸ਼ਸ਼ੀਲ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਖੁੱਲ੍ਹੀ ਚਿੱਠੀ ਲਿਖੀ ਹੈ। ਜਥੇਬੰਦੀ ਵਲੋਂ ਲਿਖੀ ਗਈ ਚਿੱਠੀ ਹੂਬਹੂ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿੱਤ ਛਾਪੀ ਜਾ ਰਹੀ ਹੈ। ਪ੍ਰਧਾਨ ਮੰਤਰੀ ਜੀ, ਅਸੀਂ ਗੁਰਾਂ ਦੇ ਨਾਮ ਤੇ ਵਸਦੇ ਪੰਜਾਬ ਦੇ ਵਾਸੀ ਝੂਠੇ […]
ਪਟਿਆਲਾ: ਥਾਣਾ ਸਨੌਰ ਦੇ ਸਹਾਇਕ ਥਾਣੇਦਾਰ ਵਲੋਂ ਸੱਤ ਨੌਜਵਾਨਾਂ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖ ਕੇ ਕੁੱਟਮਾਰ ਕਰਨ ਅਤੇ ਸ਼ਰੀਰਕ ਸੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਦੇਰ ਰਾਤ ਤਿੰਨ ਮੋਟਰਸਾਈਕਲਾਂ ‘ਤੇ ਸਵਾਰ ਸੱਤ ਨੌਜਵਾਨ ਪਟਿਆਲਾ ਵਿਖੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਤੜਕੇ ਸ਼ੁਰੂ ਹੁੰਦੀ ਫਰਸ਼ ਧੋਣ ਦੀ ਸੇਵਾ ਵਿੱਚ ਹਿੱਸਾ ਲੈਣ ਲਈ ਜਾ ਰਹੇ […]
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਨਕੋਦਰ ਵਿਖੇ 1986 ਵਿੱਚ ਜਨੂੂੰਨੀ ਹਜੂਮ ਵਲੋਂ ਗੁਰਦੁਆਰਾ ਸਾਹਿਬ ਉਪਰ ਕੀਤੇ ਹਮਲੇ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਗੋਲੀ ਚਲਾਕੇ ਪੁਲਿਸ ਵਲੋਂ ਸ਼ਹੀਦ ਕੀਤੇ ਚਾਰ ਸਿੱਖ ਨੌਜੁਆਨਾਂ ਵਿਚੋਂ ਭਾਈ ਰਵਿੰਦਰ ਸਿੰਘ ਵਾਸੀ ਲਿੱਤਰਾਂ ਦੇ ਪਿਤਾ ਸ.ਬਲਦੇਵ ਸਿੰਘ ਅਤੇ ਮਾਤਾ ਬਲਦੀਪ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿਖਕੇ […]