ਝੂਠੇ ਪੁਲਿਸ ਮੁਕਾਬਲੇ ਲਈ 5 ਪੁਲਿਸ ਵਾਲਿਆਂ ਨੂੰ 32 ਸਾਲ ਬਾਅਦ ਸਜਾ ਸੁਣਾਈ

CBI Court Sentences 5 Ex-Punjab Police Officers to Life in 1993 Fake Encounter Case

ਮੁਹਾਲੀ ਵਿਚ ਸਥਿਤ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 1993 ਵਿੱਚ ਹੋਏ ਦੋ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੱਤ ਵਿਅਕਤੀਆਂ — ਜਿਨ੍ਹਾਂ ਵਿੱਚ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ.ਪੀ.ਓ) ਵੀ ਸ਼ਾਮਲ ਸਨ — ਨੂੰ ਕਤਲ ਕਰਨ ਦੇ ਦੋਸ਼ ‘ਚ ਪੰਜਾਬ ਪੁਲਿਸ ਦੇ ਪੰਜ ਸੇਵਾਮੁਕਤ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਵਿਦੇਸ਼ਾਂ ਵਿਚ ਕਤਲ ਦੀਆਂ ਸਾਜਿਸ਼ਾਂ ਚ ਇੰਡੀਆ ਦੀ ਸ਼ਮੂਲੀਅਤ ਦੀ ਨਿੱਠ ਕੇ ਜਾਂਚ ਹੋਵੇ: ਹਿਊਮਨ ਰਾਈਟਸ ਵਾਚ

ਮਨੁੱਖੀ ਹੱਕਾਂ ਦੀ ਕੌਮਾਂਤਰੀ ਜਥੇਬੰਦੀ ‘ਹਿਊਮਨ ਰਾਈਟਸ ਵਾਚ’ ਨੇ ਕਿਹਾ ਕਿ ਭਾਰਤੀ ਅਧਿਕਾਰੀਆਂ ਨੂੰ ਇਨ੍ਹਾਂ ਦੋਸ਼ਾਂ ਦੀ ਪੂਰੀ ਅਤੇ ਨਿਰਪੱਖ ਜਾਂਚ ਕਰਨੀ ਚਾਹੀਦੀ ਹੈ ਕਿ ਭਾਰਤ ਸਰਕਾਰ ਦੇ ਏਜੰਟ ਸੰਯੁਕਤ ਰਾਜ ਅਮਰੀਕਾ ਅਤੇ ਕੈਨੇਡਾ ਵਿੱਚ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਵਿਰੁੱਧ ਹੱਤਿਆ ਦੀਆਂ ਸਾਜ਼ਿਸ਼ਾਂ ਵਿੱਚ ਸ਼ਾਮਲ ਸਨ। 

ਐਮਨਿਸਟੀ ਇੰਟਰਨੈਸ਼ਨਲ ਅਤੇ ‘ਹਿਊਮਨ ਰਾਈਟਜ ਵਾਚ’ ਪੰਜਾਬ ‘ਚ ਮਨੁੱਖੀ ਅਧਿਕਾਰਾਂ ਦੀ ਨਿੱਘਰਦੀ ਸਥਿਤੀ ਦਾ ਜਾਇਜ਼ਾ ਲਵੇ: ਦਲ ਖ਼ਾਲਸਾ

75ਵੇਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖਾਲਸਾ ਨੇ ਐਮਨਿਸਟੀ ਇੰਟਰਨੈਸ਼ਨਲ ਅਤੇ ਹਿਊਮਨ ਰਾਈਟਜ ਵਾਚ ਵਰਗੀਆਂ ਦੁਨੀਆਂ ਦੀਆਂ ਨਿਰਪੱਖ ਅਤੇ ਪ੍ਰਮੁੱਖ ਸੰਸਥਾਵਾ ਨੂੰ ਕਸ਼ਮੀਰ, ਪੰਜਾਬ ਅਤੇ ਮਨੀਪੁਰ ਵਰਗੀਆਂ ਨਾਜ਼ਕ ਸਟੇਟਾਂ ਵਿੱਚ ਆਪਣੀਆਂ ਟੀਮਾਂ ਭੇਜ ਕਿ ਮਨੁੱਖੀ ਅਧਿਕਾਰਾਂ ਦੇ ਤਰਸਯੋਗ ਹਾਲਾਤਾਂ ਅਤੇ ਨਿੱਘਰਦੀ ਸਥਿਤੀ ਦਾ ਜਾਇਜ਼ਾ ਲੈਣ ਦੀ ਅਪੀਲ ਕੀਤੀ ਹੈ। 

ਦਲਿਤ ਹੱਕਾਂ ਲਈ ਕੰਮ ਕਰਦੇ ਕਾਰਕੁੰਨਾਂ ਦੀਆਂ ਗ੍ਰਿਫ਼ਤਾਰੀਆਂ ਦਾ ਐਮਨੈਸਟੀ ਅਤੇ ਹਿਊਮਨ ਰਾਈਟਸ ਵਾਚ ਵਲੋਂ ਵਿਰੋਧ

ਚੰਡੀਗੜ੍ਹ: ਮਨੁੱਖਤਾ ਤੇ ਦਲਿਤਾਂ ਦੇ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਅਤੇ ਹਿਊਮਨ ਰਾਈਟਸ ਵਾਚ ਨੇ ਇਸ ਸਾਲ ਦੇ ਸ਼ੁਰੂ ਵਿੱਚ ਹੋਈ ਭੀਮਾ-ਕੋਰੇਗਾਓਂ ਹਿੰਸਾ ਸਬੰਧੀ ਹੋ ਰਹੀਆਂ ਗ੍ਰਿਫ਼ਤਾਰੀਆਂ ਕਾਰਨ ਲੋਕਾਂ ਵਿੱਚ ਫੈਲੀ ਦਹਿਸ਼ਤ ਦੇ ਸੰਦਰਭ ਵਿੱਚ ਕਿਹਾ ਕਿ ਭਾਰਤੀ ਅਧਿਕਾਰੀਆਂ ਨੂੰ ਦਲਿਤ ਹੱਕਾਂ ਲਈ ਕੰਮ ਕਰ ਰਹੇ ਕਾਰਕੁਨਾਂ ਦੀਆਂ ਗ੍ਰਿਫ਼ਤਾਰੀਆਂ ’ਤੇ ਰੋਕ […]

ਭਾਰਤ ਸਰਕਾਰ ਯੂ.ਐਨ ਮਨੁੱਖੀ ਹੱਕ ਦਫਤਰ ਦੀ ਕਸ਼ਮੀਰ ਬਾਰੇ ਰਿਪੋਰਟ ‘ਤੇ ਕਾਰਵਾਈ ਕਰੇ: ਹਿਊਮਨ ਰਾਈਟਸ ਵਾਚ

ਨਿਊਯਾਰਕ: ਮਨੁੱਖੀ ਹੱਕਾਂ ਦੀ ਬਹਾਲੀ ਲਈ ਵਿਸ਼ਵ ਪੱਧਰ ‘ਤੇ ਕੰਮ ਕਰਦੀ ਸੰਸਥਾ ਹਿਊਮਨ ਰਾਈਟਸ ਵਾਚ ਨੇ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਸੰਯੁਕਤ ਰਾਸ਼ਟਰ ਵਲੋਂ ਕਸ਼ਮੀਰ ਵਿਚ ਮਨੁੱਖੀ ਹੱਕਾਂ ਦੇ ਹੋ ਰਹੇ ਘਾਣ ਬਾਰੁ ਜਾਰੀ ਕੀਤੇ ਗਏ ਲੇਖੇ ‘ਤੇ ਜਲਦ ਕਾਰਵਾਈ ਕੀਤੀ ਜਾਵੇ। ਸਾਊਥ ਏਸ਼ੀਆ ਦੇ ਨਿਰਦੇਸ਼ਕ ਮੀਨਾਕਸ਼ੀ ਗਾਂਗੁਲੀ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਵਲੋਂ […]

ਗ਼ੈਰ-ਕਾਨੂੰਨੀ ਢੰਗ ਵਰਤ ਕੇ ਭਾਈ ਦਲਜੀਤ ਸਿੰਘ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ:ਦਲ ਖ਼ਾਲਸਾ

ਲੁਧਿਆਣਾ ਅਦਾਲਤ ਵੱਲੋਂ ਪੰਥਕ ਆਗੂ ਭਾਈ ਦਲਜੀਤ ਸਿੰਘ ਨੂੰ ੨੦੧੨ ਵਿੱਚ ਗੈਰਕਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਦਰਜ ਕੀਤੇ ਕੇਸ ਵਿੱਚੋਂ ਬਰੀ ਕਰਨ ਦੇ ਸੁਣਾਏ ਗਏ ਫੈਂਸਲੇ ਦਾ ਸਵਾਗਤ ਕਰਦਿਆਂ, ਦਲ ਖ਼ਾਲਸਾ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਵਰਦਿਆਂ ਕਿਹਾ ਕਿ ਉਨ੍ਹਾਂ ਪੁਲਿਸ ਮਸ਼ੀਨਰੀ ਦੀ ਗਲਤ ਵਰਤੋਂ ਕਰਦਿਆਂ ਦਲਜੀਤ ਸਿੰਘ ਦੀ ਆਵਾਜ਼ ਨੂੰ ਦਬਾਉਣ ਅਤੇ ਉਨ੍ਹਾਂ ਦੇ ਰਾਜਨੀਤਿਕ ਜੀਵਨ ਨੂੰ ਬਰਬਾਦ ਕਰਨ ਲਈ ਇਹ ਝੂਠਾ ਕੇਸ ਪਵਾਇਆ ਸੀ।

1 ਨਵੰਬਰ ਦੇ “ਪੰਜਾਬ ਬੰਦ” ਨੂੰ ਪੰਜਾਬ ਵਾਸੀ ਸਫਲ ਬਣਾਉਣ: ਪੀਰ ਮੁਹੰਮਦ

ਦਿੱਲੀ ਸਿੱਖ ਕਤਲੇਆਮ ਦੇ 30 ਸਾਲ ਵੀ ਬੀਤ ਜਾਣ ਤੋਂ ਬਾਅਦ ਵੀ ਪੀੜਤਾਂ ਨੂੰ ਇਨਸਾਫ ਨਾ ਦੇਣ ਦੇ ਵਿਰੋਧ ਵਿੱਚ ਕੱਲ 1 ਨਵੰਬਰ ਨੂੰ “ਸਿੱਖ ਕਤਲੇਆਮ ਦੀ 30ਵੀਂ ਵਰੇਗੰਢ” ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ “ਪੰਜਾਬ ਬੰਦ” ਨੂੰ ਪੂਰਨ ਹਮਾਇਤ ਦੇਣ ਦੀ ਬੇਨਤੀ ਕੀਤੀ ਹੈ।

1984 ਦੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਣ ਵਿੱਚ ਭਾਰਤ ਨਾਕਾਯਾਬ ਰਿਹਾ: ਹਿਊਮਨ ਰਾਈਟਸ ਵਾਚ

ਹਿਊਮਨ ਰਾਈਟਸ ਵਾਚ (ਐਚਆਰ ਡਬਲਿਊ) ਨੇ ਜਾਰੀ ਇਕ ਬਿਆਨ ਵਿੱਚ ਕਿਹਾ ਹੈ ਕਿ ਭਾਰਤ 1984 ਦੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਣ ਵਿੱਚ ਨਾਕਾਯਾਬ ਰਿਹਾ ਹੈ ,ਵਾਰ-ਵਾਰ ਬਦਲਦੀਆਂ ਸਰਕਾਰਾਂ ਵੀ 1984 ਦੀਆਂ ਸਿੱਖ ਵਿਰੋਧੀ ਹੱਤਿਆਵਾਂ, ਹਿੰਸਾ ਤੇ ਹੋਰ ਵਧੀਕੀਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਦੇਣ ਵਿੱਚ ਨਾਕਾਮਯਾਬ ਰਹੀਆਂ ਜਿਸ ਤੋਂ ਇਹ ਸਾਹਮਣੇ ਆਉਂਦਾ ਹੈ ਕਿ ਭਾਰਤ ਨੇ ਫਿਰਕੂ ਹਿੰਸਾ ਨਜਿੱਠਣ ਲਈ ਬਹੁਤੇ ਉਪਰਾਲੇ ਨਹੀਂ ਕੀਤੇ।