Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Illegal Mining in Punjab

Illegal Mining in Punjab

ਰੂਪਨਗਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਥਾਨਕ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਮਾਈਨਿੰਗ ਮਾਫ਼ੀਆ ਵੱਲੋਂ ਕੀਤੇ ਹਮਲੇ ਦੇ ਵਿਰੋਧ ‘ਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਇੱਥੇ ਜ਼ਿਲ੍ਹਾ ਕੰਪਲੈਕਸ ਦੇ ਸਾਹਮਣੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਅਤੇ ਰੂਪਨਗਰ ਸਮੇਤ ਪੂਰੇ ਪੰਜਾਬ ‘ਚ ਜਾਰੀ ਨਜਾਇਜ਼ ਮਾਈਨਿੰਗ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ। ਇਸ ਦੌਰਾਨ […]

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੇ ਉਤੇ ਹੋਏ ਹਮਲੇ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਆਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇ ਉਹ ਦੋਸ਼ੀ ਪਾਏ ਗਏ ਤਾਂ ‘ਆਪਣੇ ਆਪ ਨੂੰ ਗੋਲੀ’ ਮਾਰ ਲੈਣਗੇ। ਉਨ੍ਹਾਂ […]

ਰੂਪਨਗਰ: ਆਮ ਆਦਮੀ ਪਾਰਟੀ ਦੇ ਰੂਪਨਗਰ ਹਲਕੇ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਬੀਤੇ ਕਲ੍ਹ ਹਮਲਾ ਕਰਨ ਵਾਲੇ ਮਾਈਨਿੰਗ ਮਾਫੀਆ ਨਾਲ ਸਬੰਧਿਤ ਮੁੱਖ ਦੋਸ਼ੀਆਂ ਵਿਚੋਂ ਪੁਲਿਸ ਨੇ ਤਿੰਨ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਜਦਕਿ ਦੋ ਮੁੱਖ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਥਾਣਾ ਨੂਰਪੁਰ ਬੇਦੀ ਦੇ ਐਸਐਚਓ ਦੇਸਰਾਜ […]

ਅਨੰਦਪੁਰ ਸਾਹਿਬ: ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਅੱਜ ਮਾਈਨਿੰਗ ਮਾਫੀਆ ਵਲੋਂ ਹਮਲਾ ਕਰ ਦਿੱਤਾ ਗਿਆ ਜਦੋਂ ਉਹ ਆਪਣੇ ਹਲਕੇ ਦੇ ਬੇਈਂਹਾਰਾ ਪਿੰਡ ਵਿਚ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਗਏ ਸਨ। ਇਸ ਹਮਲੇ ਵਿਚ ਸੰਦੋਆ ਦੇ ਗੰਭੀਰ ਸੱਟਾਂ ਲੱਗਣ ਦੀ ਖਬਰ ਹੈ। ਸੰਦੋਆ ਨੂੰ ਪਹਿਲਾਂ ਅਨੰਦਪੁਰ ਸਾਹਿਬ ਦੇ […]

ਤਲਵਾੜਾ: ਇਸ ਖ਼ੇਤਰ ਦੇ ਸਵਾਂ ਦਰਿਆ ’ਚ ਚੱਲ ਰਹੀ ਨਾਜਾਇਜ਼ ਮਾਈਨਿੰਗ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਮਾਈਨਿੰਗ ਪ੍ਰਭਾਵਿਤ ਬਲਾਕ ਤਲਵਾੜਾ ਅਤੇ ਹਾਜੀਪੁਰ ’ਚ ਸਿਆਸੀ ਅਸਰ ਰਸੂਖ ਵਾਲੇ ਸਟੋਨ ਕਰੱਸ਼ਰ ਮਾਲਕਾਂ ਵੱਲੋਂ ਬਿਆਸ ਤੇ ਸਵਾਂ ਦਰਿਆ ਅਤੇ ਵਾਹੀਯੋਗ ਜ਼ਮੀਨਾਂ ’ਚ ਨਾਜਾਇਜ਼ ਖੁਦਾਈ ਕੀਤੀ ਜਾ ਰਹੀ ਹੈ। ਖਣਨ ਰੋਕੋ ਜ਼ਮੀਨ ਬਚਾਓ ਸੰਘਰਸ਼ ਕਮੇਟੀ […]

ਚੰਡੀਗੜ੍ਹ: ਬਾਦਲ ਦਲ ਨਾਲ ਸਬੰਧਿਤ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਅਤੇ ਬਾਦਲ ਦਲ ਦੇ ਆਗੂ ਕੰਵਲਪ੍ਰੀਤ ਸਿੰਘ ਕਾਕੀ ਖਿਲਾਫ ਪੁਲਿਸ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਕਾਹਨੂੰਵਾਨ ਇਲਾਕੇ ਵਿਚ ਰੇਤੇ ਦੀ ਗੈਰਕਾਨੂੰਨੀ ਪਟਾਈ ਕਰਨ ਦਾ ਮਾਮਲਾ ਦਰਜ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਦੀਆਂ ਹਦਾਇਤਾਂ ‘ਤੇ ਇਹ ਕੇਸ ਦਰਜ ਕੀਤਾ ਗਿਆ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।