ਚੰਡੀਗੜ੍ਹ: ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਦੇ ਕੀਤੇ ਗਏ ਦਾਅਵਿਆਂ ਨੂੰ ਰੱਦ ਕਰਦੇ ਹਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਅਗਲੀਆਂ ਵਿਧਾਨ ਸਭਾ ਚੌਣਾਂ ਵਿੱਚ ਆਪਣੇ ਤੌਰ ਤੇ ਹੀ ਪੰਜਾਬ ਵਿੱਚੋਂ ਅਕਾਲੀ ਦਲ ਬਾਦਲ ਦਾ ਸਿਆਸੀ ਸਫਾਇਆ ਕਰਨ ਦੇ ਕਾਬਲ ਹੈ।ਉਨ੍ਹਾਂ ਨੂੰ ਕਿਸੇ ਹੋਰ ਦੀ ਸਹਾਇਤਾ ਦੀ ਲੋੜ ਨਹੀਂ ਹੈ।
ਲੁਧਿਆਣਾ: ਪੰਜਾਬ ਵਿੱਚ ਅਕਾਲੀ ਦਲ ਬਾਦਲ ਲਈ ਸਥਿਤੀ ਕਸੂਤੀ ਬਣੀ ਹੋਈ ਹੈ।ਭਾਂਵੇਂ ਕਿ ਪੰਜਾਬ ਸਰਕਾਰ ਵਿੱਚ ਬੀ.ਜੇ.ਪੀ ਬਾਦਲਾਂ ਦੀ ਭਾਈਵਾਲ ਹੈ ਪਰ ਮੋਜੂਦਾ ਹਾਲਾਤਾਂ ਤੇ ਬੀ.ਜੇ.ਪੀ ਵੱਲੋਂ ਅਕਾਲੀ ਦਲ ਨੂੰ ਬਿਲਕੁੱਲ ਇਕੱਲ਼ਾ ਛੱਡ ਦਿੱਤਾ ਗਿਆ ਹੈ।ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਈ ਯਤਨ ਕੀਤੇ ਜਾ ਰਹੇ ਹਨ ਕਿ ਪਾਰਟੀ ਖਿਲਾਫ ਉੱਠੇ ਲੋਕ ਰੋਹ ਨੂੰ ਕਿਸੇ ਤਰ੍ਹਾਂ ਠੱਲਿਆ ਜਾਵੇ।ਪਰ ਉਨ੍ਹਾਂ ਦਾ ਹਰ ਕਦਮ ਲੋਕ ਰੋਹ ਨੂੰ ਠੱਲਣ ਦੀ ਵਜਾਏ ਉਸ ਨੂੰ ਹਵਾ ਦੇ ਰਿਹਾ ਹੈ।
ਦਿੱਲੀ: ਅੱਜ ਦਿੱਲੀ ਦੇ ਅਕਾਲੀ ਆਗੂ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਪੰਜਾਬ ਵਿੱਚ ਅਕਾਲੀ ਦਲ ਵਿਰੁੱਧ ਬਣੇ ਰੋਸ ਦੇ ਮਾਹੌਲ ਲਈ ਕਾਂਗਰਸ ਅਤੇ ਆਪ ਪਾਰਟੀ ਨੂੰ ਦੋਸ਼ੀ ਦੱਸਿਆ ਗਿਆ।ਦਲ ਦੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ, ਸਾਬਕਾ ਨਿਗਮ ਪਾਰਸ਼ਦ ਕੈਪਟਨ ਇੰਦਰਪ੍ਰੀਤ ਸਿੰਘ ਅਤੇ ਦਿੱਲੀ ਕਮੇਟੀ ਮੈਂਬਰ ਕੁਲਵੰਤ ਸਿੰਘ ਬਾਠ ਨੇ ਅੱਜ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਪ ਦੇ ਹੋਰਨਾਂ ਆਗੂਆਂ ਤੇ ਤਿੱਖਾ ਸ਼ਬਦੀ ਹਮਲਾ ਬੋਲਿਆ ਹੈ।
ਪਟਨਾ ਸਾਹਿਬ: ਪਿਛਲੇ ਕੁਝ ਮਹੀਨਿਆਂ ਤੋਂ ਭਾਰਤੀ ਉਪਮਹਾਂਦੀਪ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਬਿਹਾਰ ਵਿਧਾਨਸਭਾ ਚੋਣਾਂ ਦੇ ਨਤੀਜੇ ਬੀਤੇ ਦਿਨ ਸਾਹਮਣੇ ਆ ...
« Previous Page