ਚੰਡੀਗੜ੍ਹ: ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਸ਼ਿਨ ਦੇ ਜਾਂਚ ਲੇਖੇ ‘ਤੇ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਵਿਚ ਹੋਈ 7 ਘੰਟੇ ਦੀ ਤਿਖੀ ਅਤੇ ਗਰਮ ਬਹਿਸ ਮਗਰੋਂ ਸਰਕਾਰ ਦੀ ਹਕੀਕੀ ਕਾਰਵਾਈ ਦਾ ਪਰਨਾਲਾ ਉੱਥੇ ਦਾ ਉੱਥੇ ਹੀ ਨਜ਼ਰ ਆ ਰਹਿਾ ਹੈ। ਉਪਰੋਕਤ ਬਹਿਸ ਮਗਰੋਂ ਇਕੋ-ਇਕ ਸਿੱਟਾ ਇਹ ਕੱਢਿਆ ਗਿਆ ਸੀ ਕਿ ਬਰਗਾੜੀ ਅਤੇ ਬੁਰਜ ਜਵਾਹਰ ਸੰਿਘ […]
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਦਾ ਪਹਿਲਾ ਭਾਗ 30 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਦੇ ਦਿੱਤਾ ਸੀ। ਇਸ ਪਹਿਲੇ ਭਾਗ ਵਿਚ ਜੂਨ 2015 ‘ਚ ਬੁਰਜ ਜਵਾਹਰ ਸਿੰਘ ਵਾਲਾ ਦੀ ਬੇਅਦਬੀ ਘਟਨਾ, ਅਕਤੂਬਰ 2015 ਦੀ ਬਰਗਾੜੀ ਬੇਅਦਬੀ ਘਟਨਾ ਅਤੇ […]
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ‘ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਇਨ੍ਹਾਂ ਨੂੰ ਰੋਕਣ ਲਈ ਜਿਥੇ ਸਰਕਾਰਾਂ ਨੂੰ ਸਖਤ ਕਦਮ ਚੁੱਕਣ ਲਈ ਕਿਹਾ ਹੈ, ਉਥੇ ਹੀ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਵੀ ਗੁਰੂ ਘਰਾਂ ਦੀ ਸੇਵਾ ਸੰਭਾਲ ਲਈ ਆਪਣੀ […]