ਦਲ ਖ਼ਾਲਸਾ ਵੱਲੋਂ ਕੇਂਦਰ ਸਰਕਾਰ ਨੂੰ ਪੰਜਾਬ ਦਾ ਮਾਹੌਲ ਨਾ ਵਿਗਾੜਨ ਦੀ ਚੇਤਾਵਨੀ

Dal Khalsa Moga Samagam 20260221

ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਫੈਡਰੇਸ਼ਨ ਕੈਨੇਡਾ ਵੱਲੋਂ ਅਜੀਤ ਡੋਵਾਲ ਦੀ ਫੇਰੀ ਅਤੇ ਕੈਨੇਡਾ-ਭਾਰਤ ਸੁਰੱਖਿਆ ਮੀਟਿੰਗਾਂ ‘ਤੇ ਸਵਾਲ

Sikh Federation Canada Criticizes High-Level Security Meetings Between Ottawa and New Delhi

ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਹਾਲੀਆ ਓਟਾਵਾ ਫੇਰੀ ਤੋਂ ਬਾਅਦ, ਸਿੱਖ ਫੈਡਰੇਸ਼ਨ ਕੈਨੇਡਾ ਨੇ ਭਾਰਤੀ ਅਧਿਕਾਰੀਆਂ ਨਾਲ ਕੈਨੇਡਾ ਸਰਕਾਰ ਦੇ ਰਾਬਤੇ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਜਥੇਬੰਦੀ ਨੇ ਭਾਈ ਹਰਦੀਪ ਸਿੰਘ ਨਿੱਜਰ ਦੇ ਕਤਲ ਅਤੇ ਅੰਤਰ-ਰਾਸ਼ਟਰੀ ਦਮਨ ਦੇ ਮਾਮਲੇ ਵਿੱਚ ਪੂਰੀ ਜਵਾਬਦੇਹੀ ਹੋਣ ਤੱਕ ਉੱਚ-ਪੱਧਰੀ ਸੁਰੱਖਿਆ ਸਮਝੌਤਿਆਂ ਨੂੰ ਰੋਕਣ ਦੀ ਮੰਗ ਕੀਤੀ ਹੈ।