ਚੀਨ ਦਾ ਕਹਿਣਾ ਹੈ; ਸਾਡੇ ਫੌਜੀ ਸਬਰ ਨਾਲ ਇੰਤਜ਼ਾਰ ਕਰ ਰਹੇ ਹਨ, ਪਰ ਇਹ ਸਬਰ ਅਣਮਿੱਥੇ ਸਮੇਂ ਲਈ ਨਹੀਂ ਰਹੇਗਾ

ਭਾਰਤ ਪ੍ਰਤੀ ਸਖਤ ਸੁਨੇਹੇ ਵਿਚ ਚੀਨ ਨੇ ਕਿਹਾ ਕਿ ਪੀਪਲਸ ਲਿਬਰੇਸ਼ਨ ਆਰਮੀ (PLA) ਡੋਕਲਾਮ ‘ਚ ਸਬਰ ਨਾਲ ਇੰਤਜ਼ਾਰ ਕਰ ਰਹੀ ਹੈ ਪਰ ਇਹ ਅਣਮਿੱਥੇ ਸਮੇਂ ਲਈ ਨਹੀਂ ਰਹੇਗਾ। ਇੰਡੀਅਨ ਐਕਸਪ੍ਰੈਸ ਦੀ ਇਕ ਰਿਪੋਰਟ ‘ਚ ਕਿਹਾ ਗਿਆ ਹੈ ਕਿ ਬੀਜਿੰਗ ਨੇ ਇਹ ਸੰਦੇਸ਼ ਵਿਦੇਸ਼ੀ ਰਾਜਦੂਤਾਂ ਨੂੰ ਦੱਸਿਆ ਹੈ।
