Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Indian Air Force

Indian Air Force

ਇੰਡੀਆ ਤੇ ਪਾਕਿਸਤਾਨ ਦਰਮਿਆਨ 7 ਤੋਂ 10 ਮਈ ਦਰਮਿਆਨ ਹੋਈ ਹਵਾਈ ਫੌਜੀ ਜੰਗ ਨੇ ਇਸ ਖਿੱਤੇ ਵਿਚ ਸੁਰੱਖਿਆ ਦਾ ਮਹੌਲ ਬਦਲ ਦਿੱਤਾ ਹੈ। ਇੰਡੀਆ, ਪਾਕਿਸਤਾਨ ਤੇ ਚੀਨ ਦਰਮਿਆਨ ਰੱਖਿਆ ਸਮੀਕਰਣ ਵੱਡੇ ਪੱਧਰ ਉੱਤੇ ਬਦਲ ਚੁੱਕੇ ਹਨ।
ਰਾਜਸਥਾਨ ਦੇ ਚੁਰੂ ਜਿਲ੍ਹੇ ਦੇ ਭਨੋਡਾ ਪਿੰਡ ਵਿਚ 9 ਜੁਲਾਈ 2025 ਦੀ ਰਾਤ ਨੂੰ ਇੰਡੀਆ ਦੀ ਹਵਾਈ ਸੈਨਾ ਦਾ ਇਕ ਜੈਗੂਆਰ ਆਈ.ਬੀ.ਟਰੇਨਰ ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਦੋ ਚਾਲਕਾਂ ਵਾਲੇ ਇਕ ਲੜਾਕੂ ਜਹਾਜ਼ ਦੇ ਦੋਵੇਂ ਚਾਲਕ (ਪਾਈਲਟ) ਸੁਕਾਰਡਨ ਲੀਡਰ ਲੋਕੇਂਦਰ ਸਿੰਧੂ ਅਤੇ ਫਲਾਈਟ ਲੈਫਟੀਨੈਂਟ ਰਿਸ਼ੀ ਰਾਜ ਸਿੰਘ ਮਾਰੇ ਗਏ।
ਰਾਜਸਥਾਨ ਦੇ ਚੁਰੂ ਜਿਲ੍ਹੇ ਦੇ ਭਨੋਡਾ ਪਿੰਡ ਵਿਚ 9 ਜੁਲਾਈ 2025 ਦੀ ਰਾਤ ਨੂੰ ਇੰਡੀਆ ਦੀ ਹਵਾਈ ਸੈਨਾ ਦਾ ਇਕ ਜੈਗੂਆਰ ਆਈ.ਬੀ.ਟਰੇਨਰ ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਦੋ ਚਾਲਕਾਂ ਵਾਲੇ ਇਕ ਲੜਾਕੂ ਜਹਾਜ਼ ਦੇ ਦੋਵੇਂ ਚਾਲਕ (ਪਾਈਲਟ) ਸੁਕਾਰਡਨ ਲੀਡਰ ਲੋਕੇਂਦਰ ਸਿੰਧੂ ਅਤੇ ਫਲਾਈਟ ਲੈਫਟੀਨੈਂਟ ਰਿਸ਼ੀ ਰਾਜ ਸਿੰਘ ਮਾਰੇ ਗਏ।
ਭਾਰਤੀ ਹਵਾਈ ਫੌਜ ਦੇ ਇਕ ਮਿਗ–21 ਲੜਾਕੂ ਜਹਾਜ਼ ਦੇ ਰਾਜਸਥਾਨ ਵਿਚ ਪੰਛੀ ਵੱਜਣ ਨਾਲ ਡਿੱਗ ਜਾਣ ਦੀਆਂ ਖਬਰਾਂ ਹਨ। ਜਾਣਕਾਰੀ ਮੁਤਾਬਕ ਇਹ ਜਹਾਜ਼ ਬੀਕਾਨੇਰ ਦੇ ਨਲ ਹਵਾਈ ਅੱਡੇ ਤੋਂ ਉੱਡਿਆ ਹੀ ਕਿ ਇਕ ਪੰਛੀ ਵੱਜ ਜਾਣ ਕਾਰਨ ਇਹ ਜਹਾਜ਼ ਜ਼ਮੀਨ ਉੱਤੇ ਡਿੱਗ ਪਿਆ ਤੇ ਤਬਾਹ ਹੋ ਗਿਆ।
ਮੀਡੀਆ ਰਿਪੋਰਟਾਂ ਮੁਤਾਬਕ ਭਾਰਤੀ ਹਵਾਈ ਫ਼ੌਜ ਦਾ ਐਮਆਈ-17 ਹੈਲੀਕਾਪਟਰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਨੇੜੇ ਬੀਤੇ ਕੱਲ੍ਹ (6 ਅਕਤੂਬਰ) ਨੂੰ ਸਵੇਰੇ ਸਾਢੇ 6 ਵਜੇ "ਹਾਦਸਾਗ੍ਰਸਤ" ਹੋ ਗਿਆ ਜਿਸ ’ਚ ਸਵਾਰ 7 ਫੌਜੀ ਹਲਾਕ ਹੋ ਗਏ। ਹੈਲੀਕਾਪਟਰ ’ਚ ਹਵਾਈ ਫ਼ੌਜ ਦੇ ਦੋ ਪਾਇਲਟਾਂ ਸਮੇਤ ਪੰਜ ਫੌਜੀ ਅਧਿਕਾਰੀ ਅਤੇ ਜ਼ਮੀਨੀ ਫੌਜ ਦੇ ਦੋ ਮੁਲਾਜ਼ਮ ਸਵਾਰ ਸਨ।
ਭਾਰਤ-ਚੀਨ ਸਰਹੱਦ ਦੇ ਕੋਲ ਭਾਰਤੀ ਹਵਾਈ ਫੌਜ ਦਾ ਸੁਖੋਈ-30 ਜੇਟ ਲਾਪਤਾ ਹੋ ਗਿਆ ਹੈ। ਜਹਾਜ਼ 'ਚ ਦੋ ਪਾਇਲਟ ਸਵਾਰ ਸੀ, ਕਿਹਾ ਜਾ ਰਿਹਾ ਹੈ ਕਿ ਰਡਾਰ ਨਾਲ ਸੰਪਰਕ ਟੁੱਟਣ ਤੋਂ ਬਾਅਦ ਜਹਾਜ਼ ਲਾਪਤਾ ਹੋ ਗਿਆ। ਇਸ ਜਹਾਜ਼ ਨੇ ਅਸਾਮ ਦੇ ਤੇਜ਼ਪੁਰ ਏਅਰਬੇਸ ਤੋਂ ਸਵੇਰੇ 10:30 ਵਜੇ ਉਡਾਣ ਭਰੀ ਸੀ ਪਰ 11 ਵਜੇ ਤੋਂ ਬਾਅਦ ਇਸਦਾ ਰੇਡੀਓ ਸੰਪਰਕ ਟੁੱਟ ਗਿਆ।
ਭਾਰਤੀ ਹਵਾਈ ਸੈਨਾ ਦੇ ਮੁਸਲਮਾਨ ਕਰਮਚਾਰੀ ਮੁਹੰਮਦ ਜੁਬੈਰ ਅਤੇ ਅੰਸਾਰੀ ਆਫਤਾਬ ਵਲੋਂ ਦਾਇਰ ਪਟੀਸ਼ਨ ਨੂੰ ਰੱਦ ਕਰਦਿਆਂ ਸੁਪਰੀਮ ਕੋਰਟ ਨੇ ਹੁਕਮ ਸੁਣਾਇਆ ਹੈ ਕਿ ਭਾਰਤੀ ਹਵਾਈ ਸੈਨਾ ਦੇ ਕਰਮਚਾਰੀ ਧਾਰਮਿਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਦਾੜ੍ਹੀ ਨਹੀਂ ਰੱਖ ਸਕਦੇ। ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸੰਗਠਨ ਦੀ ਕੋਰ ਕਮੇਟੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ 24 ਫਰਵਰੀ 2013 ਨੂੰ ਜਾਰੀ ਹਵਾਈ ਸੈਨਾ ਦੇ ਗੁਪਤ ਆਦੇਸ਼ ਉੱਪਰ ਨਜ਼ਰਸਾਨੀ ਕੀਤੀ ਜਾਵੇ।
ਅੱਜ ਸਵੇਰੇ 3.30 ਵਜੇ ਦੇ ਕਰੀਬ ਪਠਾਨਕੋਟ ਸਥਿਤ ਭਾਰਤੀ ਹਵਾਈ ਫੋਜ ਦੇ ਅੱਡੇ ਤੇ ਕੁਝ ਹਥਿਆਰਬੰਦ ਹਮਲਾਵਰਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ 4 ਹਮਲਾਵਰ ਮਾਰੇ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।