ਸਾਕਾ ਨਕੋਦਰ 1986 ਦੀ 40ਵੀਂ ਵਰ੍ਹੇਗੰਢ– ਭਾਰਤੀ ਸੰਵਿਧਾਨ ਅਤੇ ਸਿੱਖਾਂ ਦੀ ਜੱਦੋ-ਜਹਿਦ

Speech of Ad. Jaspal Singh Manjhpur

ਸਾਕਾ ਨਕੋਦਰ 1986 ਦੀ 40ਵੀਂ ਬਰਸੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਜੀ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਭੂਮਿਕਾ, ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਅਜਿਹੇ ਕਤਲੇਆਮਾਂ ਵਿਰੁੱਧ ਕਾਨੂੰਨੀ ਤੇ ਲੋਕਤਾਂਤਰਿਕ ਢੰਗ ਨਾਲ ਲੜਨ ਦੇ ਰਸਤੇ ਬਾਰੇ ਵਿਚਾਰ ਸਾਂਝੇ ਕੀਤੇ।

ਦੋਹਰੇ ਕਨੂੰਨੀ ਮਾਪਦੰਢ: ਪ੍ਰੋ. ਭੁੱਲਰ ਦੇ ਮਾਮਲੇ ਵਿਚ ਸਰਕਾਰਾਂ ਦੀ ਨੀਤੀ ਵੱਖਰੀ ਕਿਉਂ?

Exclusive Interview with Advo Jaspal Singh Manjhpur

ਉਨ੍ਹਾਂ ਨੇ ਦੱਸਿਆ ਕਿ ਹੋਰ ਦੋਸ਼ੀ ਠਹਿਰਾਏ ਗਏ ਵਿਅਕਤੀਆਂ ਨੂੰ ਜ਼ਮਾਨਤ ਜਾਂ ਜਲਦੀ ਰਿਹਾਈ ਮਿਲੀ ਹੋਣ ਦੀਆਂ ਆਮ ਖ਼ਬਰਾਂ ਹਨ। ਪਰ ਪ੍ਰੋ ਭੁਲਰ ਦੇ ਮਾਮਲੇ ਵਿੱਚ ਸਭ ਕੁਝ ਉਲਟਾ ਹੈ।

ਦਲ ਖ਼ਾਲਸਾ ਅਤੇ ਮਾਨ ਦਲ ਵਲੋ 26 ਜਨਵਰੀ ਦੇ ਵਿਰੋਧ ਵਿੱਚ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਅੰਦਰ ਪ੍ਰੋਟੈਸਟ ਮਾਰਚ

Dal khalsa hold protest march

ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਹੈ।

ਕੀ ਭਾਰਤੀ ਸੰਵਿਧਾਨ ਤੇ ਸਿੱਖ ਨੁਮਾਇੰਦਿਆਂ ਨੇ ਦਸਤਖਤ ਕੀਤੇ?

ਸ. ਗੁਰਪ੍ਰੀਤ ਸਿੰਘ ਮੰਡਿਆਣੀ ਨੇ ਇੰਡੀਆ ਦੇ ਸੰਵਿਧਾਨ ਘੜ੍ਹਨ ਵਿਚ ਅਕਾਲੀ ਦਲ ਵੱਲੋਂ ਸਿੱਖਾਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਬਾਰੇ, ਤੇ ਸੰਵਿਧਾਨ ਉੱਤੇ ਦਸਤਖਤ ਕਰਨ ਜਾਂ ਦਸਤਖਤ ਨਾ ਕਰਨ ਦੇ ਹਵਾਲੇ ਨਾਲ ਕੁਝ ਤੱਥ ਤੇ ਦਲੀਲਾਂ ਹੇਠਲੀ ਲਿਖਤ ਰਾਹੀਂ ਸਾਂਝੀਆਂ ਕੀਤੀਆਂ ਹਨ। ਇਹ ਲਿਖਤ ਪ੍ਰਚੱਲਤ ਤੱਥਾਂ ਅਤੇ ਦਲੀਲਾਂ ਨਾਲੋਂ ਵੱਖਰਾ ਨਜ਼ੀਆ ਪੇਸ਼ ਕਰਦੀ ਹੈ। ਇਸ ਪੱਖੋਂ […]

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਭਾਰਤੀ ਸੰਸਦ ਵੱਲੋਂ ਨਵਾਂ ਨਾਗਰਿਕਤਾ ਸੋਧ ਬਿਲ ਪਾਸ ਕਰਨ ਦੀ ਸਖ਼ਤ ਆਲੋਚਨਾ ਕੀਤੀ

ਇਸ ਬਿਲ ਦੇ ਪੂਰਨ ਰੂਪ ਵਿਚ ਪਾਸ ਹੋਣ ਨਾਲ ਘੱਟ ਗਿਣਤੀਆਂ ਵਿਚ ਡਰ ਦੇ ਸਹਿਮ ਦੀ ਭਾਵਨਾ ਪ੍ਰਗਟ ਹੋਵੇਗੀ ਤੇ ਉਹ ਦਹਿਸ਼ਤ ਵਿਚ ਰਹਿਣਗੇ ਖਾਸ ਤੌਰ ਤੇ ਇਸਲਾਮ ਦੇ ਪੈਰੋਕਾਰਾਂ ਨੂੰ ਨੀਵਾਂਪਣ ਮਹਿਸੂਸ ਹੋਵੇਗਾ ਜੋ ਕਿ ਇਸਲਾਮ ਤੋਂ ਹਿੰਦੂ ਧਰਮ ਤਬਦੀਲੀ ਵਾਸਤੇ ਉਕਸਾਹਟ ਪੈਦਾ ਕਰੇਗਾ।

ਕਸ਼ਮੀਰ ਵਿਚ ਭਾਰੀ ਵਿਰੋਧ ਤੋਂ ਬਾਅਦ ਭਾਰਤੀ ਸੁਪਰੀਮ ਕੋਰਟ ਨੇ ਧਾਰਾ 35-ਏ ‘ਤੇ ਸੁਣਵਾਈ ਟਾਲੀ

ਨਵੀਂ ਦਿੱਲੀ: ਜੰਮੂ ਕਸ਼ਮੀਰ ਨੂੰ ਖਾਸ ਦਰਜਾ ਦੇਣ ਵਾਲੀ ਭਾਰਤੀ ਸੰਵਿਧਾਨ ਦੀ ਧਾਰਾ 35-ਏ ਨੂੰ ਚੁਣੌਤੀ ਦਿੰਦਿਆਂ ਪਾਈ ਗਈ ਅਪੀਲ ‘ਤੇ ਅੱਜ ਹੋਣ ਵਾਲੀ ਸੁਣਵਾਈ ਨੂੰ ਫਿਲਹਾਲ ਭਾਰਤੀ ਸੁਪਰੀਮ ਕੋਰਟ ਨੇ ਟਾਲ ਦਿੱਤਾ ਹੈ। ਭਾਰਤੀ ਸੁਪਰੀਮ ਕੋਰਟ ਦੇ ਦੋ ਜੱਜਾਂ ਵਾਲੇ ਮੇਜ ਨੇ ਸੂਬਾ ਸਰਕਾਰ ਵਲੋਂ ਸੁਪਰੀਮ ਕੋਰਟ ਦੇ ਰਜਿਸਟਰਾਰ ਕੋਲ ਆਗਾਮੀ ਪੰਚਾਇਤੀ ਤੇ ਸ਼ਹਿਰੀ […]