ਨਵੀਂ ਦਿੱਲੀ: ਭਾਰਤ ਸਰਕਾਰ ਨੇ ਉੱਤਰ ਪੂਰਬੀ ਖੇਤਰ ਦੇ ਸੂਬੇ ਅਰੁਣਾਚਲ ਪ੍ਰਦੇਸ਼ ਦੇ ਤਿੰਨ ਜ਼ਿਿਲ੍ਹਆਂ ਵਿਚ ਕਾਲੇ ਕਾਨੂੰਨ ਅਫਸਪਾ (ਆਰਮਡ ਫੋਰਸਿਸ ਸਪੈਸ਼ਲ ਪਾਵਰਸ ਐਕਟ) ਨੂੰ ...
ਪਾਕਿਸਤਨ ਵਲੋਂ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ ਵੀ ਪਤਨੀ ਅਤੇ ਮਾਂ ਨੂੰ ਉਸ ਨਾਲ ਮਿਲਣ ਦੀ ਇਜਾਜ਼ਤ ਦੇਣ ਸਬੰਧੀ ਆਈਆਂ ਖ਼ਬਰਾਂ ਤੋਂ ਬਾਅਦ ਭਾਰਤ ਨੇ ਕੁਲਭੂਸ਼ਣ ਜਾਧਵ ਦੀ ਮਾਂ ਅਤੇ
ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਪ੍ਰਵਾਨਗੀ ਨਾ ਦਿੱਤੇ ਜਾਣ ਕਾਰਨ ਇਸ ਵਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਨਹੀਂ ਜਾ ਸਕੇਗਾ। ਸਿੱਖ ਸ਼ਰਧਾਲੂਆਂ ਦਾ ਇਹ ਜੱਥਾ 21-22 ਜੂਨ ਨੂੰ ਇਥੋਂ ਪਾਕਿਸਤਾਨ ਜਾਣਾ ਸੀ, ਜਿਸ ਨੇ 15 ਹਾੜ ਭਾਵ 29 ਜੂਨ ਨੂੰ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ‘ਤੇ ਬਰਸੀ ਸਮਾਗਮ ਮਨਾਉਣ ਮਗਰੋਂ ਚੜ੍ਹਦੇ ਪੰਜਾਬ ਪਰਤਣਾ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਇੱਕ ਪੱਤਰ ਲਿਖ ਕੇ ਉਨ੍ਹਾਂ ਪਾਸੋਂ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ।
ਪੰਜਾਬ ਦੇ ਦਰਿਆਈ ਪਾਣੀਆਂ ਦੇ ਮਸਲੇ ‘ਤੇ ਭਾਰਤੀ ਸੁਪਰੀਮ ਕੋਰਟ ਵੱਲੋਂ ਸੁਣਵਾਈ ਸ਼ੁਰੂ ਕਰਨ ਨਾਲ ਇਹ ਮਸਲਾ ਇਸ ਵੇਲੇ ਪੰਜਾਬ ਦੀ ਸਿਆਸਤ ਦਾ ਕੇਂਦਰੀ ਧੁਰਾ ਬਣਿਆ ਹੋਇਆ ਹੈ।
ਸਿੱਖ ਸਿਆਸੀ ਕੈਦੀ ਭਾਈ ਵਰਿਆਮ ਸਿੰਘ ਦੀ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਰਿਹਾਈ ਦਾ ਸਵਾਗਤ ਕਰਦਿਆਂ ਬਾਦਲ ਦਲ ਨੇ ਬਾਕੀ ਰਹਿੰਦੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਦੀ ਭਾਰਤ ਸਰਕਾਰ ਨੂੰ ਅਪੀਲ ਕੀਤੀ।
ਸਿੱਖ ਯੂਥ ਆਫ ਪੰਜਾਬ' ਨੇ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਉਸ ਬਿਆਨ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਨਾ ਚਾਹੀਦਾ ਹੈ ਉਤੇ ਟਿਪਣੀ ਕਰਦਿਆ ਪੁਛਿਆ ਕਿ ਸੱਤਾ ਉਤੇ ਕਾਬਜ਼ ਲੋਕ ਇਹ ਦੱਸਣ ਕਿ ਨਸ਼ਿਆਂ ਦੀ ਸਮਸਿਆ ਨੂੰ ਦੈਂਤ ਬਨਣ ਪਿਛੇ ਅਤੇ ਨੌਜਵਾਨੀ ਨੂੰ ਬਰਬਾਦ ਕਰਨ ਵਿੱਚ ਕਿਹੜੀਆਂ ਤਾਕਤਾਂ ਅਤੇ ਕਿਨਾਂ ਲੋਕਾਂ ਦਾ ਹੱਥ ਹੈ।
ਭਾਜਪਾ ਦੀ ਪਿੱਤਰੀ ਜੱਥੇਬੰਦੀ ਆਰ.ਐੱਸ.ਐੱਸ ਦੀ ਸਾਖਾ ਅਤੇ ਸਿੱਖ ਕੌਮ ਵਿੱਚ ਸੇਧ ਲਾ ਕੇ ਉਸਦੇ ਨਿਆਰੇਪਨ 'ਤੇ ਮਾਰੂ ਹਮਲੇ ਕਰਨ ਵਾਲੀ ਭਗਵਾ ਜੱਥੇਬੰਦੀ ਨੇ ਵੀ ਹੁਣ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਦਾ ਮੁੱਦਾ ਉਠਾਇਆ ਹੈ।