ਲੰਡਨ: ਅਖਬਾਰੀ ਖ਼ਬਰਾਂ ਤੋਂ ਹਾਸਿਲ ਜਾਣਕਾਰੀ ਮੁਤਾਬਕ ਬਰਤਾਨੀਆ ਦੀ ਵੈਸਟ ਮਿਡਲੈਂਡ ਪੁਲਿਸ ਨੇ ਕੁਝ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਭਾਰਤ ਵਿਚ ਵਾਪਰੀਆਂ ਕੁਝ ਘਟਨਾਵਾਂ ਦੀ ਜਾਂਚ ਨਾਲ ਸਬੰਧਿਤ ਦੱਸੀਆਂ ਜਾ ਰਹੀਆਂ ਹਨ। ਇਹ ਛਾਪੇਮਾਰੀ ਪੁਲਿਸ ਦੇ ‘ਅੱਤਵਾਦ ਵਿਰੋਧੀ ਦਸਤੇ’ ਵਲੋਂ ਕੀਤੀਆਂ ਗਈਆਂ ਹਨ। ਭਾਰਤੀ ਮੀਡੀਆ ਅਦਾਰਿਆਂ ਨੇ ਇਨ੍ਹਾਂ ਛਾਪੇਮਾਰੀਆਂ ਦੀ ਖਬਰ ਨੂੰ ਪ੍ਰਮੁੱਖਤਾ […]
ਜੇਨੇਵਾ: ਕਸ਼ਮੀਰ ਵਿਚ ਹੋ ਰਹੇ ਮਨੁੱਖੀ ਹੱਕਾਂ ਦੇ ਘਾਣ ਬਾਰੇ ਸੰਯੁਕਤ ਰਾਸ਼ਟਰ ਦੇ ਮਨੁੱਖੀ ਹੱਕ ਦਫਤਰ ਵਲੋਂ ਜਾਰੀ ਕੀਤੇ ਲੇਖੇ (ਰਿਪੋਰਟ) ਸਬੰਧੀ ਭਾਰਤੀ ਮੀਡੀਆ ਅਦਾਰਿਆਂ ਵਲੋਂ ਚੁੱਕੇ ਹਏ ਸਵਾਲਾਂ ‘ਤੇ ਟਿੱਪਣੀ ਕਰਦਿਆਂ ਸੰਯੁਕਤ ਰਾਸ਼ਟਰ ਮਨੁੱਖੀ ਹੱਕਾਂ ਬਾਰੇ ਉੱਚ ਕਮਿਸ਼ਨਰ ਦੇ ਦਫਤਰ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਭਾਰਤੀ ਅਦਾਰਿਆਂ ਨੇ ਇਸ […]
ਚੰਡੀਗੜ੍ਹ: ਭਾਰਤੀ ਮੀਡੀਆ ਇਕ ਵਾਰ ਮੁੜ “ਤਸਵੀਰ” ਦੇ ਅਧਾਰ ‘ਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਜਸਪਾਲ ਅਟਵਾਲਾ ਦੀ ” ਕੇਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਨਾਲ ਤਸਵੀਰ ਵਰਤ ਕੇ ” ਭਾਰਤੀ ਮੀਡੀਆ ਵੱਲੋਂ ਸ਼ੁਰੂ ਕੀਤੇ ਵਿਵਾਦ ਦੀ ਸਿਆਹੀ ਅਜੇ ਸੁੱਕੀ ਹੀ ਨਹੀਂ ਸੀ ਕਿ ਅੱਜ ਭਾਰਤੀ ਨਿਊਜ਼ ਅਜੈਂਸੀ ਏਐਨਆਈ […]