Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Indian National Congress

Indian National Congress

ਦਲ ਖ਼ਾਲਸਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਾਲੇ ਪਾਰਲੀਮੈਂਟ ਦੇ ਬਾਹਰ ਹੋਈ ਸ਼ਬਦੀ ਜੰਗ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਨਜ਼ਰਾਂ ਵਿੱਚ ਦੋਨੋ ਇੱਕੋ ਹੀ ਡਾਲ ਦੇ ਪੰਛੀ ਹਨ, ਦੋਨਾਂ ਦੇ ਅੰਦਰ ਸਿੱਖਾਂ ਦੇ ਖ਼ੂਨ ਨਾਲ ਹੋਲੀ ਖੇਡਣ ਵਾਲੇ ਸ਼ਾਸਕਾਂ ਦਾ ਖੂਨ ਦੌੜ ਰਿਹਾ ਹੈ
ਐਮੀ ਬੇਰਾ 1984 ਦੀ ਸਿੱਖ ਨਸਲਕੁਸ਼ੀ ਵਿਚ ਦਿੱਲੀ ਸਲਤਨਤ (ਭਾਰਤੀ ਸਟੇਟ) ਦੀ ਸ਼ਮੂਲੀਅਤ ਤੇ ਜ਼ਿੰਮੇਵਾਰੀ ਦੇ ਤੱਥਾਂ ਨੂੰ ਮੰਨਣ ਤੋਂ ਮੁਨਕਰ ਹੈ।
ਭਾਰਤੀ ਉਪਮਹਾਂਦੀਪ ਨੂੰ ਇਸ ਖਿੱਤੇ ਦੀ ਵਿਲੱਖਣਤਾ ਨੂੰ ਮਸਲ ਕੇ ਇਕ ਸਿਆਸਤੀ ਹਸਤੀ ਬਣਾਈ ਰੱਖਣ ਅਤੇ ਇਸ ਤੋਂ ਵੀ ਵੱਧ ਕੇ ‘ਇਕ ਕੌਮ’ ਬਣਾਉਣ ਦੀ ਭਾਰਤੀ ਹਾਕਮ ਵਰਗ ਦੀ ਮੁਹਿੰਮ ਦੇ ਨਤੀਜੇ ਵੱਖ-ਵੱਖ ਭਾਈਚਾਰਿਆਂ, ਕੌਮਾਂ ਤੇ ਕੌਮੀਅਤਾਂ ਦੇ ਘਾਣ ਵਿਚ ਨਿਕਲਦੇ ਰਹੇ ਹਨ। 1984 ਵਿਚ ਭਾਰਤੀ ਉਪਮਹਾਂਦੀਪ ਭਰ ਵਿਚ ਕੀਤੀ ਗਈ ਸਿੱਖਾਂ ਦੀ ਨਸਲਕੁਸ਼ੀ ਤੇ 2002 ਵਿਚ ਗੁਜਰਾਤ ਵਿਚ ਕੀਤੀ ਗਈ ਮੁਸਲਮਾਨਾਂ ਦੀ ਨਸਲਕੁਸ਼ੀ ਭਾਰਤੀ ਹਾਕਮ ਵਰਗ ਦੀਆਂ ਦੋ ਵੱਡੀਆਂ ਜਮਾਤਾਂ ਕਾਂਗਰਸ ਅਤੇ ਭਾਜਪਾ ਵੱਲੋਂ ਜਥੇਬੰਦ ਕੀਤੇ ਗਏ ਮਨੁੱਖਤਾ ਖਿਲਾਫ ਦੋ ਵੱਡੇ ਜ਼ੁਰਮ ਹਨ।
ਪੰਜ ਰਾਜਾਂ ਦੇ ਚੋਣ ਨਤੀਜਿਆਂ ਨੇ ਪੰਜ ਵਰ੍ਹੇ ਪਹਿਲਾਂ ਸਵੈ ਸੇਵੀ ਸੰਘ ਦੇ ਰਾਜਸੀ ਚਿਹਰੇ ਨੂੰ ਜਿੱਤ ਦੀ ਆਸ ਬੰਨਾਈ ਸੀ ਪਰ ਹੁਣ ਉਹੀ ਆਸ ਉਹੋ ਜਿਹੇ ਨਤੀਜਆਂ ਨਾਲ ਹੀ ਧੁੰਧਲਾ ਗਈ। ਇਹਦਾ ਇਕਦਮ ਜੋ ਅਸਰ ਹੋਇਆ ਉਹਦੇ ਲੱਛਣ ਅੱਠ ਪਹਿਰਾਂ ਵਿਚ ਹੀ ਵਿਖਾਈ ਦੇਣੇ ਸ਼ੁਰੂ ਹੋ ਗਏ।
ਪੱਤਰਕਾਰ ਸੰਜੈ ਸੂਰੀ ਵਲੋਂ ਲਿਖੀ ਗਈ ਕਿਤਾਬ "1984 ਸਿੱਖ ਵਿਰੋਧੀ ਦੰਗੇ ਅਤੇ ਉਸ ਤੋਂ ਬਾਅਦ" ਵਿੱਚ ਵੀ ਉਹਨਾਂ ਇਹ ਲਿਖਿਆ ਐ ਕਿ "1 ਨਵੰਬਰ 1984 ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਕਮਲਨਾਥ ਮੌਜੂਦ ਸੀ, ਜਿੱਥੇ ਕਈਂ ਸਿੱਖਾਂ ਨੂੰ ਜਿੳਂਦਿਆਂ ਅੱਗ ਲਾ ਦਿੱਤੀ ਗਈ ਸੀ।"

ਗੁਰਪ੍ਰੀਤ ਸਿੰਘ ਮੰਡਿਆਣੀ ਪੰਜਾਬ ਦੇ ਸਭ ਤੋਂ ਬਜ਼ੁਰਗ ਸਿਆਸਤਦਾਨ ਅਤੇ ਪੰਜ ਵਾਰ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਅਧੂਰਾ ਸੱਚ ਬੋਲ ਕੇ ਅਸਲੀਅਤ ਨੂੰ ਪਲਟਾ ਦਿੰਦੇ ਹਨ। 16 ਸਤੰਬਰ ਨੂੰ ਫਰੀਦਕੋਟ ’ਚ ਰੈਲੀ ਦੌਰਾਨ ਆਪਦੀ ਵਿਰੋਧੀ ਪਾਰਟੀ ਕਾਂਗਰਸ ਦੀ ਭੰਡੀ ਕਰਨ ਖਾਤਰ ਬਾਦਲ ਸਾਹਿਬ ਨੇ ਕਾਂਗਰਸੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੇ ਦੋਸ਼ ਲਾਇਆ […]

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਇਕ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਅੱਜ ਧਮਕੀ ਭਰੇ ਅੰਦਾਜ਼ ਵਿਚ ਕਿਹਾ ਹੈ ਕਿ ਜੇ ਆਮ ਆਦਮੀ ਪਾਰਟੀ ਨੇ ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦਾ ਗਠਜੋੜ ਕੀਤਾ ਤਾਂ ਉਹ ਪਾਰਟੀ ਛੱਡ ਦੇਣਗੇ। ਖ਼ਬਰ ਅਦਾਰੇ ਪੀਟੀਆਈ ਵਲੋਂ ਛਾਪੀ ਗਈ ਜਾਣਕਾਰੀ ਮੁਤਾਬਿਕ ਫੂਲਕਾ ਨੇ ਕਾਂਗਰਸ ਨੂੰ 1984 ਸਿੱਖ ਕਤਲੇਆਮ ਲਈ […]

ਜਲੰਧਰ: ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਰੁੱਧ ਪਰਚਾ ਦਰਜ ਕਰਨ ਵਾਲੇ ਥਾਣੇਦਾਰ ਪਰਮਿੰਦਰ ਸਿੰਘ ਬਾਜਵਾ ਨੂੰ ਅੱਜ ਜਲੰਧਰ ਪੁਲੀਸ ਨੇ ਅਦਾਲਤੀ ਕੰਪਲੈਕਸ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ। ਥਾਣੇਦਾਰ ਬਾਜਵਾ ਖਿਲਾਫ਼ ਪੁਲੀਸ ਮੁਲਾਜ਼ਮਾਂ ਦੀ ਡਿਊਟੀ ’ਚ ਵਿਘਨ ਪਾਉਣ ਦੇ ਮਾਮਲੇ ਵਿੱਚ ਥਾਣਾ ਬਾਰਾਂਦਰੀ ’ਚ ਆਈ.ਪੀ.ਸੀ ਦੀ ਧਾਰਾ 353, 186 ਅਤੇ ਆਰਮਜ਼ […]

ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮੱਈਆ ਨੇ ਭਾਜਪਾ ਤੇ ਆਰ.ਐਸ.ਐੈਸ. ਉੱਤੇ ਹੱਲਾ ਬੋਲਦਿਆਂ ਕਿਹਾ ਕਿ ਇਹ ਦੋਵੇਂ ‘ਹਿੰਦੂ ਅਤਿਵਾਦੀ’ ਜਥੇਬੰਦੀਆਂ ਹਨ
ਪਾਟੀਦਾਰ ਆਗੂ ਹਾਰਦਿਕ ਪਟੇਲ ਨੇ ਕੱਲ੍ਹ (22 ਨਵੰਬਰ, 2017) ਅਗਲੇ ਮਹੀਨੇ ਗੁਜਰਾਤ ਚੋਣਾਂ 'ਚ ਕਾਂਗਰਸ ਨੂੰ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਅਤੇ ਉਨ੍ਹਾਂ ਕਿਹਾ ਕਿ ਵਿਰੋਧੀ ਦਲ ਨੇ ਪਟੇਲ ਭਾਈਚਾਰੇ ਨੂੰ ਰਾਖਵਾਂਕਰਨ ਦੇਣ ਦੀ ਉਨ੍ਹਾਂ ਦੀ ਮੰਗ ਸਵੀਕਾਰ ਕਰ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।