ਬਦਲ ਰਹੇ ਕੌਮਾਂਤਰੀ ਹਾਲਾਤ ਵਿਚ ਵਿਦੇਸ਼ਾਂ ਵਿਚ ਰਹਿੰਦੇ ਸਿੱਖ ਕਿਵੇਂ ਸਿੱਖ ਰਾਜ ਦੀ ਗੱਲ ਨੂੰ ਅੱਗੇ ਵਧਾ ਰਹੇ ਹਨ? ਸੁਣੋ!

ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ ਆ ਰਹੀਆਂ ਤਬਦੀਲੀਆਂ, ਖੇਤਰ ਵਿੱਚ ਵਧ ਰਹੀ ਰਣਨੀਤਕ ਖਿੱਚੋਤਾਣ ਅਤੇ ਦੱਖਣੀ ਏਸ਼ੀਆ ਦੀਆਂ ਸਰਹੱਦਾਂ ਉੱਤੇ ਸਥਿਰਤਾ ਨੂੰ ਲੈ ਕੇ ਉੱਠ ਰਹੀਆਂ ਚਿੰਤਾਵਾਂ ਕਾਰਨ ਪੰਜਾਬ ਅਤੇ ਸਿੱਖਾਂ ਨਾਲ ਜੁੜੇ ਮਾਮਲਿਆਂ ਵੱਲ ਅੰਤਰਰਾਸ਼ਟਰੀ ਧਿਆਨ ਪਹਿਲਾਂ ਨਾਲੋਂ ਕਾਫੀ ਵਧਿਆ ਹੈ।
ਭਾਰਤ ਦੀ ਸਿਆਸਤ ਦਾ ਨਵਾਂ ਤਜੁਰਬਾ ਕਾਕਰੋਚ ਜਨਤਾ ਪਾਰਟੀ: ਸਿਆਸਤ ਦਾ ਸੱਚ ਜਾਂ ਤੰਜ?

ਸਿੱਖ ਸਿਆਸਤ ਵਲੋਂ ਪੱਤਰਕਾਰ ਹਮੀਰ ਸਿੰਘ ਨਾਲ ਇੱਕ ਗੰਭੀਰ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ ਗਈ, ਜਿਸ ਵਿੱਚ “ਕਾਕਰੋਚ ਜਨਤਾ ਪਾਰਟੀ” ਦੇ ਵਿਚਾਰ ਰਾਹੀਂ ਭਾਰਤੀ ਅਤੇ ਪੰਜਾਬੀ ਰਾਜਨੀਤੀ ਦੀਆਂ ਕਈ ਪਰਤਾਂ ਨੂੰ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਹੈ।
ਕੀ ਕੇਂਦਰ ਵਲੋਂ ਤਿਆਰ ਹੈ ਮੁੜ ਤੋਂ ਪੰਜਾਬ ਨੂੰ ਤੋੜਣ ਦਾ ਨਵਾਂ ਪਲੈਨ?

ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਨੂੰ ਅਲੱਗ ਕਰਕੇ ਉਨ੍ਹਾਂ ਨੂੰ ਜੰਮੂ ਨਾਲ ਮਿਲਾਉਣ ਬਾਰੇ ਵਿਚਾਰ ਕਰ ਰਹੀ ਹੈ। ਹਾਲਾਂਕਿ ਹੁਣ ਤੱਕ ਅਜਿਹਾ ਕੋਈ ਵੀ ਸਰਕਾਰੀ ਪ੍ਰਸਤਾਵ ਰਿਕਾਰਡ ‘ਤੇ ਨਹੀਂ ਆਇਆ, ਪਰ ਇਹ ਚਰਚਾ ਸਮੇਂ-ਸਮੇਂ ‘ਤੇ ਮੁੜ ਉੱਭਰਦੀ ਰਹਿੰਦੀ ਹੈ।
ਪੰਜਾਬ ਦੇ ਇਲਾਕੇ ਖੋਹ ਕੇ ਜੰਮੂ ਨਾਲ ਜੋੜਨ ਦੀਆਂ ਚਰਚਾਵਾਂ: ਮਹਿਜ਼ ਅਫਵਾਹ ਜਾਂ ਹਕੀਕੀ ਖਦਸ਼ਾ

ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ ਕਰਕੇ ਜੰਮੂ ਨਾਲ ਜੋੜਨ ਸਕਦੀ ਹੈ?
1947 ‘ਚ ਪੰਜਾਬ ਦੀ ਵੰਡ ਤੋਂ ਬਾਅਦ ਕਿਵੇਂ ਬਦਲਦੀ ਰਹੀ “ਅਕਾਲੀ ਸਿਆਸਤ”; ਨਹਿਰੂ ਗਾਂਧੀ ਵਾਅਦਿਆਂ ਤੋਂ ਕਿਉਂ ਮੁੱਕਰੇ?

ਸਦੀ ਭਰ ਦੇ ਇਤਿਹਾਸ ਨੂੰ ਤੱਥ ਦੀ ਰੌਸ਼ਨੀ ਵਿਚ ਬਿਆਨ ਕਰਦੀ ਨਵੀਂ ਕਿਤਾਬ “ਅਕਾਲੀ ਸਿਆਸਤ” ਦੇ ਲੇਖਕ ਸ.ਕੰਵਰਜੀਤ ਸਿੰਘ ਸਿੱਧੂ ਨਾਲ ਖਾਸ ਗੱਲਬਾਤ ਦਾ ਦੂਜਾ ਭਾਗ ਅੱਜ ਆਪ ਸਭਾ ਨਾਲ ਸਾਂਝਾ ਕਰ ਰਹੇ ਹਾਂ।
ਜਿਨਾਹ ਨੇ ਸਿੱਖਾਂ ਨੂੰ ਕੀ ਪੇਸ਼ਕਸ਼ ਕੀਤੀ ਸੀ? 1947 ਵਿਚ ਸਿੱਖ ਹੋਰ ਕੀ ਕਰ ਸਕਦੇ ਸਨ? ਅਕਾਲੀ ਸਿਆਸਤ ‘ਤੇ ਖਾਸ ਮੁਲਾਕਾਤ

ਜਿਨਾਹ ਨੇ ਸਿੱਖਾਂ ਨੂੰ ਕੀ ਪੇਸ਼ਕਸ਼ ਕੀਤੀ ਸੀ? 1947 ਵਿਚ ਸਿੱਖ ਹੋਰ ਕੀ ਕਰ ਸਕਦੇ ਸਨ? ਅਕਾਲੀ ਸਿਆਸਤ ‘ਤੇ ਖਾਸ ਮੁਲਾਕਾਤ
ਭਾਰਤ ਵੱਲੋਂ ਹੁਣ ਸ਼ਹਿਰੀ ਜੰਗੀ ਅਭਿਆਸ ਕਿਉਂ ਕੀਤੇ ਜਾ ਰਹੇ ਹਨ? ਕੀ ਚੀਨ ਪਾਕਿਸਤਾਨ ਦੀ ਮਦਦ ਕਰ ਰਿਹੈ? ਸਿੱਖ ਕੀ ਕਰਨ?

ਭਾਰਤ ਤੇ ਪਾਕਿਸਤਾਨ-ਚੀਨ ਦਰਮਿਆਨ ਉੱਭਰ ਰਹੇ ਨਵੇਂ ਸੁਰੱਖਿਆ ਸਮੀਕਰਣਾਂ ਅਤੇ ਇਹਨਾ ਦੇ ਪੰਜਾਬ ਤੇ ਸਿੱਖਾਂ ਉੱਤੇ ਪੈਣ ਵਾਲੇ ਅਸਰ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਗੱਲਬਾਤ ਕੀਤੀ ਗਈ ਹੈ।

ਧਰਮੀ ਫੌਜੀਆਂ ਦੀ ਅਣਕਹੀ ਦਾਸਤਾਨ: ਭਾਰਤੀ ਫੌਜ ਦੇ ਇਕ ਸਾਬਕਾ ਸਿੱਖ ਫੌਜੀ ਨਾਲ ਖਾਸ ਮੁਲਾਕਾਤ; ਕਿਉਂ ਛੱਡੀਆਂ ਸਨ ਬੈਰਕਾਂ?

ਤੀਜੇ ਘੱਲੂਘਾਰੇ ਦੀ ਸ਼ੁਰੂਆਤ ਤੋਂ ਬਾਅਦ ਭਾਰਤੀ ਫੌਜ ਵਿਚ ਨੌਕਰੀ ਕਰਦੇ ਧਰਮੀ ਫੌਜੀਆਂ ਨੇ ਆਪਣੀਆਂ ਬੈਰਕਾਂ ਛੱਡ ਕੇ ਦਰਬਾਰ ਸਾਹਿਬ ਵੱਲ ਨੂੰ ਚਾਲੇ ਪਾ ਦਿੱਤੇ ਸਨ। ਉਹਨਾ ਅਜਿਹਾ ਕਿੳਂ ਕੀਤਾ? ਰਸਤੇ ਵਿਚ ਉਹਨਾ ਨਾਲ ਕੀ ਕੁਝ ਹੋਇਆ ਤੇ ਬਾਅਦ ਦੇ ਹਾਲਾਤ ਕਿਵੇਂ ਦੇ ਰਹੇ?