ਚੰਡੀਗੜ੍ਹ: ਬੀਤੇ ਦਿਨੀਂ ਭਾਰਤ ਸਰਕਾਰ ਵਲੋਂ ਚੰਡੀਗੜ੍ਹ ਵਿਚ ਅਮਲੇ ਦੀ ਤੈਨਾਤੀ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਖਿਲਾਫ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਿਦਆਰਥੀ ਜਥੇਬੰਦੀ ਸੱਥ ਵਲੋਂ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਥ ਦੇ ਨੁਮਾਂਇੰਦੇ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦਾ ਇਹ ਨੋਟੀਫੇਕੇਸ਼ਨ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਵੱਲ […]
ਨਵੀਂ ਦਿੱਲੀ: ਭਾਰਤ ਸਰਕਾਰ ਨੇ ਉੱਤਰ ਪੂਰਬੀ ਖੇਤਰ ਦੇ ਸੂਬੇ ਅਰੁਣਾਚਲ ਪ੍ਰਦੇਸ਼ ਦੇ ਤਿੰਨ ਜ਼ਿਿਲ੍ਹਆਂ ਵਿਚ ਕਾਲੇ ਕਾਨੂੰਨ ਅਫਸਪਾ (ਆਰਮਡ ਫੋਰਸਿਸ ਸਪੈਸ਼ਲ ਪਾਵਰਸ ਐਕਟ) ਨੂੰ ਹੋਰ 6 ਮਹੀਨਿਆਂ ਲਈ ਵਧਾ ਦਿੱਤਾ ਹੈ। ਅਸਾਮ ਦੀ ਹੱਦ ਨਾਲ ਲਗਦੇ ਇਹਨਾਂ ਤਿੰਨ ਜ਼ਿਿਲ੍ਹਆਂ ਵਿਚ ਭਾਰਤੀ ਫੌਜ ਨੂੰ ਵੱਧ ਤਾਕਤਾਂ ਦਿੰਦਾ ਇਹ ਕਾਲਾ ਕਾਨੂੰਨ ਹੋਰ 6 ਮਹੀਨੇ ਲਾਗੂ ਰਹੇਗਾ। […]
ਚੰਡੀਗੜ੍ਹ: ਭਾਵੇਂ ਪੰਜਾਬ ਦੇ ਪਾਣੀਆਂ ਦਾ ਮਸਲਾ ਹੋਵੇ ਭਾਵੇਂ ਚੰਡੀਗੜ੍ਹ ਦਾ, ਪੰਜਾਬ ਦੇ ਹਿੰਦ ਨਵਾਜ਼ ਸਿਆਸੀ ਆਗੂ ਇਹਨਾਂ ਮਸਲਿਆਂ ‘ਤੇ ਬਿਆਨਬਾਜ਼ੀਆਂ ਕਰਕੇ ਆਪਣੀਆਂ ਸਿਆਸੀ ਰੋਟੀਆਂ ਤਾਂ ਕਈ ਦਹਾਕਿਆਂ ਤੋਂ ਸੇਕਦੇ ਰਹੇ ਹਨ, ਪਰ ਕਿਸੇ ਵੀ ਸਿਆਸੀ ਆਗੂ ਦੀਆਂ ਲੱਤਾਂ ਨੇ ਇਨ੍ਹਾਂ ਮਸਿਲਆਂ ‘ਤੇ ਭਾਰਤੀ ਕੇਂਦਰੀ ਹਕੂਮਤ ਨਾਲ ਿਸੱਧੀ ਟੱਕਰ ਲੈਣ ਜੋਗਾ ਭਾਰ ਨਹੀਂ ਚੁੱਿਕਆ। ਪੰਜਾਬ […]
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਭੀਮਾ-ਕੋਰੇਗਾਓਂ ਕੇਸ ’ਚ ਗ੍ਰਿਫ਼ਤਾਰ ਕੀਤੇ ਗਏ ਪੰਜ ਸਮਾਜਿਕ ਕਾਰਕੁਨਾਂ ’ਚੋਂ ਇਕ ਗੌਤਮ ਨਵਲਖਾ ਦੀ ਘਰ ’ਚ ਨਜ਼ਰਬੰਦੀ ਨੂੰ ਖ਼ਤਮ ਕਰ ਦਿੱਤਾ। ਹਾਈ ਕੋਰਟ ਨੇ ਉਸ ਨੂੰ ਰਾਹਤ ਦਿੰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਪਿਛਲੇ ਹਫ਼ਤੇ ਉਸ ਨੂੰ ਰਿਹਾਈ ਲਈ ਚਾਰ ਹਫ਼ਤਿਆਂ ਦੇ ਅੰਦਰ ਢੁਕਵੀਂ ਅਦਾਲਤ ਕੋਲ ਪਹੁੰਚ ਕਰਨ ਦੇ […]
ਅੰਮ੍ਰਿਤਸਰ: ਦਲ ਖਾਲਸਾ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਵਲੋਂ 3 ਅਕਤੂਬਰ ਨੂੰ ਆਪਣੀ ਭਾਰਤ ਫੇਰੀ ਦੌਰਾਨ ਦਰਬਾਰ ਸਾਹਿਬ ਦਰਸ਼ਨਾਂ ਲਈ ਆਉਣ ਦੇ ਫੈਸਲੇ ਉਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸਿੱਖ ਦਿਲ ਦੀ ਗਹਿਰਾਈਆਂ ਤੋਂ ਮਿਸਟਰ ਅੰਟੋਨਿਓ ਗੁੱਟਰਸ ਦਾ ਗੁਰੂਆਂ ਦੀ ਪਵਿੱਤਰ ਧਰਤੀ ਅਤੇ ਆਪਣੇ ਸਭ ਤੋਂ ਪਵਿੱਤਰ ਸਥਾਨ ਤੇ ਆਉਣ ਦਾ ਸਵਾਗਤ ਕਰਦੇ […]
ਨਵੀਂ ਦਿੱਲੀ: ਭਾਰਤੀ ਸੁਪਰੀਮ ਕੋਰਟ ਵਿਚ ਚੱਲ ਰਹੇ ਮਨੀਪੁਰ ਝੂਠੇ ਮੁਕਾਬਲਿਆਂ ਦੇ ਮਾਮਲੇ ਵਿਚ ਭਾਰਤ ਸਰਕਾਰ ਦੋਸ਼ੀ ਪੁਲਿਸ ਅਫਸਰਾਂ ਦੇ ਹਕ ਵਿਚ ਆ ਖੜੀ ਹੋਈ ਹੈ। ਦੋਸ਼ੀ ਪੁਲਿਸ ਵਾਲਿਆਂ ਵਲੋਂ ਇਸ ਮਾਮਲੇ ਨੂੰ ਰੱਦ ਕਰਨ ਦੀ ਪਾਈ ਅਪੀਲ ‘ਤੇ ਹੋਈ ਸੁਣਵਾਈ ਮੌਕੇ ਭਾਰਤ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਇਸ ਅਪੀਲ ਦਾ ਸਮਰਥਨ ਕੀਤਾ ਹੈ। ਜੱਜ […]
ਕੁਈਨਸ ਪਾਰਕ: ਓਂਟਾਰੀਓ ਅਸੈਂਬਲੀ ਵਿਚ ਪੂਰਵੀ ਬਰੈਂਪਟਨ ਤੋਂ ਮੈਂਬਰ ਗੁਰਰਤਨ ਸਿੰਘ ਨੇ 23 ਸਾਲ ਪਹਿਲਾਂ ਭਾਰਤੀ ਨਿਜ਼ਾਮ ਵਲੋਂ ਅਗਵਾ ਕਰਕੇ ਕਤਲ ਕੀਤੇ ਗਏ ਮਨੁੱਖੀ ਹੱਕਾਂ ਦੇ ਕਾਰਕੁੰਨ ਜਸਵੰਤ ਸਿੰਘ ਖਾਲੜਾ ਨੂੰ ਅਸੈਂਬਲ਼ੀ ਦੀ ਬੈਠਕ ਵਿਚ ਯਾਦ ਕੀਤਾ। ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿਚ ਹੋਏ ਭਾਰਤੀ ਨਿਜ਼ਾਮ ਵਲੋਂ 1980-90 ਦੇ ਦਹਾਕੇ ਦੌਰਾਨ ਕੀਤੇ ਝੂਠੇ ਮੁਕਾਬਲਿਆਂ ਦਾ […]
ਲੰਡਨ: ਅਖਬਾਰੀ ਖ਼ਬਰਾਂ ਤੋਂ ਹਾਸਿਲ ਜਾਣਕਾਰੀ ਮੁਤਾਬਕ ਬਰਤਾਨੀਆ ਦੀ ਵੈਸਟ ਮਿਡਲੈਂਡ ਪੁਲਿਸ ਨੇ ਕੁਝ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਭਾਰਤ ਵਿਚ ਵਾਪਰੀਆਂ ਕੁਝ ਘਟਨਾਵਾਂ ਦੀ ਜਾਂਚ ਨਾਲ ਸਬੰਧਿਤ ਦੱਸੀਆਂ ਜਾ ਰਹੀਆਂ ਹਨ। ਇਹ ਛਾਪੇਮਾਰੀ ਪੁਲਿਸ ਦੇ ‘ਅੱਤਵਾਦ ਵਿਰੋਧੀ ਦਸਤੇ’ ਵਲੋਂ ਕੀਤੀਆਂ ਗਈਆਂ ਹਨ। ਭਾਰਤੀ ਮੀਡੀਆ ਅਦਾਰਿਆਂ ਨੇ ਇਨ੍ਹਾਂ ਛਾਪੇਮਾਰੀਆਂ ਦੀ ਖਬਰ ਨੂੰ ਪ੍ਰਮੁੱਖਤਾ […]