ਚੰਡੀਗੜ੍ਹ: ਮਨੀਪੁਰ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ ਕੀਤੇ ਗਏ ਝੂਠੇ ਮੁਕਾਬਲਿਆਂ ਦੀ ਭਾਰਤੀ ਸੁਪਰੀਮ ਕੋਰਟ ਦੇ ਹੁਕਮਾਂ ਨਾਲ ਜਾਂਚ ਕਰ ਰਹੀ ਭਾਰਤ ਦੀ ਕੇਂਦਰੀ ਜਾਂਚ ਅਜੈਂਸੀ ਸੀਬੀਆਈ ਨੇ ਪਹਿਲੀ ਵਾਰ ਇਹਨਾਂ ਮਾਮਲਿਆਂ ਸਬੰਧੀ ਇਕ ਫੌਜੀ ਅਫਸਰ ਨੂੰ ਨਾਮਜ਼ਦ ਕੀਤਾ ਹੈ। ਭਾਰਤੀ ਫੌਜ ਦੀ ਅਸਾਮ ਰਾਈਫਲ ਇਕਾਈ ਦੇ ਮੇਜਰ ਵਿਜੇ ਬਲਹਾਰਾ ਖਿਲਾਫ 2009 ਵਿਚ ਇੰਫਾਲ ਦੇ ਇਕ […]
ਅੰਮ੍ਰਿਤਸਰ: ਜੂਨ 1984 ਵਿਚ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ਬੈਰਕਾਂ ਛੱਡ ਕੇ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਵੱਲ ਕੂਚ ਕਰਨ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰਥਿਕ ਮਦਦ ਕਰਦਿਆਂ ਚੈੱਕ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦਫ਼ਤਰ […]
ਚੰਡੀਗੜ੍ਹ: ਭਾਰਤੀ ਨਿਆਪ੍ਰਣਾਲੀ ਦਾ ਦੋਹਰਾ ਚਿਹਰਾ ਅੱਜ ਇਕ ਵਾਰ ਫੇਰ ਦੇਖਣ ਨੂੰ ਮਿਲਿਆ ਜਦੋਂ ਇਕ ਸਿੱਖ ਨਾਲ ਆਮ ਨਾਲੋਂ ਵੱਖਰਾ ਵਤੀਰਾ ਕਰਦਿਆਂ ਫੈਂਸਲਾ ਸੁਣਾਇਆ ਗਿਆ। ਜਿੱਥੇ ਆਮ ਉਮਰ ਕੈਦੀ ਨੂੰ 5 ਸਾਲਾਂ ਦੀ ਕੈਦ ਤੋਂ ਬਾਅਦ ਜ਼ਮਾਨਤ ਮਿਲ ਜਾਂਦੀ ਹੈ ਉੱਥੇ ਸਿੱਖ ਸਿਆਸੀ ਕੈਦੀ ਭਾਈ ਬਲਬੀਰ ਸਿੰਘ ਭੂਤਨਾ ਨੂੰ 9 ਸਾਲਾਂ ਦੀ ਨਜ਼ਰਬੰਦੀ ਤੋਂ ਬਾਅਦ […]
ਨਵੀਂ ਦਿੱਲੀ: ਭਾਰਤ ਦੀ ਕੇਂਦਰੀ ਜਾਂਚ ਅਜੈਂਸੀ ਸੀਬੀਆਈ ਦੇ ਨਿਰਦੇਸ਼ਕ ਅਲੋਕ ਕੁਮਾਰ ਵਰਮਾ ਨੇ ਅੱਜ ਭਾਰਤੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਜਾਂਚ ਅਜੈਂਸੀ ਨੇ ਮਨੀਪੁਰ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ ਕੀਤੇ ਗਏ ਝੂਠੇ ਮੁਕਾਬਲਿਆਂ ਦੇ ਮਾਮਲੇ ਵਿਚ 15 ਭਾਰਤੀ ਸੁਰੱਖਿਆ ਮੁਲਾਜ਼ਮਾਂ ਖਿਲਾਫ 2 ਚਾਰਜਸ਼ੀਟਾਂ ਦਰਜ ਕੀਤੀਆਂ ਹਨ ਅਤੇ ਇਹਨਾਂ ਵਿਚੋਂ 14 ਖਿਲਾਫ ਕਤਲ, ਅਪਰਾਧਿਕ ਸਾਜਿਸ਼ […]
ਨਵੀਂ ਦਿੱਲੀ: ਬੀਤੇ ਸ਼ੁਕਰਵਾਰ ਦੀ ਰਾਤ ਰਾਜਸਥਾਨ ਦੇ ਅਲਵਰ ਇਲਾਕੇ ਵਿਚ ਇਕ 28 ਸਾਲਾ ਮੁਸਲਿਮ ਨੌਜਵਾਨ ਨੂੰ ਗਾਂ ਰੱਖਿਆ ਦੇ ਨਾਂ ‘ਤੇ ਕੁੱਟ-ਕੁੱਟ ਕੇ ਮਾਰ ਦੇਣ ਦੀ ਘਟਨਾ ਸਬੰਧੀ ਪੁਲਿਸ ਦੀ ਬੇਸ਼ਰਮੀ ਭਰੀ ਕਾਰਵਾਈ ਸਾਹਮਣੇ ਆਈ ਹੈ। ਇਸ ਘਟਨਾ ਸਬੰਧੀ ਪੁਲਿਸ ਨੂੰ ਸ਼ੁਕਰਵਾਰ-ਸ਼ਨੀਵਾਰ ਦੀ ਰਾਤ 12.41 ‘ਤੇ ਪਤਾ ਲਗਦਾ ਹੈ ਤੇ ਪੁਲਿਸ ਘਟਨਾ ਵਾਲੀ ਥਾਂ […]
ਵਕੀਲ ਜਸਪਾਲ ਸਿੰਘ ਮੰਝਪੁਰ ਜਿਲ੍ਹਾ ਕਚਹਿਰੀਆਂ, ਲੁਧਿਆਣਾ। 98554-01843 ਭਾਈ ਲਾਲ ਸਿੰਘ ਉਰਫ ਭਾਈ ਮਨਜੀਤ ਸਿੰਘ ਪੁੱਤਰ ਸਵ: ਸ. ਭਾਗ ਸਿੰਘ ਵਾਸੀ ਪਿੰਡ ਅਕਾਲਗੜ੍ਹ, ਥਾਣਾ ਸਦਰ ਫਗਵਾੜਾ, ਜਿਲ੍ਹਾ ਕਪੂਰਥਲਾ ਵਰਤਮਾਨ ਸਮੇਂ ਪੰਜਾਬ ਦੇ ਜਿਲ੍ਹਾ ਪਟਿਆਲਾ ਦੀ ਮੈਕਸੀਮਮ ਸਕਿਓਰਟੀ ਜੇਲ੍ਹ ਨਾਭਾ ਵਿਚ ਨਜ਼ਰਬੰਦ ਹਨ ਅਤੇ 19 ਜੁਲਾਈ 1992 ਨੂੰ ਦਾਦਰ ਰੇਲਵੇ ਸਟੇਸ਼ਨ, ਬੰਬੇ ਤੋਂ ਹੋਈ ਗ੍ਰਿਫਤਾਰੀ ਤੇ […]
ਚੰਡੀਗੜ੍ਹ: 20 ਸਾਲਾਂ ਦਾ ਨੌਜਵਾਨ ਗੁਲਸ਼ਨ ਕੁਮਾਰ ੳਰਫ ਕਾਲਾ ਚਮਨ ਲਾਲ ਅਤੇ ਸੀਤਾ ਰਾਣੀ ਦਾ ਸਭ ਤੋਂ ਵੱਡਾ ਪੁੱਤਰ ਸੀ। ਗੁਲਸ਼ਨ ਕੁਮਾਰ ਆਪਣੇ 6 ਹੋਰ ਭੈਣ ਭਰਾਵਾਂ ਨਾਲ ਪਰਿਵਾਰ ਸਮੇਤ ਤਰਨਤਾਰਨ ਸ਼ਹਿਰ ਵਿਚ ਜੰਡਿਆਲਾ ਸੜਕ ‘ਤੇ ਸਥਿਤ ਸਿੰਘ ਵਾਲੀ ਵਿਖੇ ਰਹਿੰਦਾ ਸੀ। ਚਮਨ ਲਾਲ 1947 ਵਿੱਚ ਦੇਸ਼ ਦੀ ਵੰਡ ਵੇਲੇ 31 ਜੀਅ ਗਵਾ ਕੇ ਚੜ੍ਹਦੇ […]
ਜੈਪੁਰ: ਰਾਜਸਥਾਨ ਦੇ ਅਲਵਰ ਇਲਾਕੇ ਵਿਚ ਇਕ 28 ਸਾਲਾ ਮੁਸਲਿਮ ਨੌਜਵਾਨ ਨੂੰ ਗਾਂ ਰੱਖਿਆ ਦੇ ਨਾਂ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਿਆਣਾ ਦੇ ਵਾਸੀ ਅਕਬਰ ਖਾਨ ਵਜੋਂ ਹੋਈ ਹੈ। ਖ਼ਬਰਾਂ ਮੁਤਾਬਿਕ ਅਕਬਰ ਖਾਨ ਆਪਣੇ ਇਕ ਮਿੱਤਰ ਨਾਲ ਦੋ ਗਾਂਵਾਂ ਲਿਜਾ ਰਿਹਾ ਸੀ ਜਦੋਂ ਭੀੜ ਨੇ ਉਨ੍ਹਾਂ ਨੂੰ ਘੇਰ ਲਿਆ […]
ਪਟਿਆਲਾ: ਪਟਿਆਲਾ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਜੀਤ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਵਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ […]