Tag Archive "indira-gandhi"

ਨਵੰਬਰ 1984: ਇੱਕ ਕਹਾਣੀ, ਸਿੱਖਾਂ ਦੀ ਚੜਦੀਕਲਾ, ਦੜ੍ਰਿਤਾ ਅਤੇ ਬਹਾਦਰੀ ਦੀ ਵਿਰਾਸਤ ਦੀ।

ਨਵੰਬਰ 1984 ਵਿੱਚ ਇੰਦਰਾ ਗਾਂਧੀ ਦੇ ਸੋਧੇ ਤੋਂ ਬਾਅਦ ਪੂਰੇ ਇੰਡੀਆ ਵਿੱਚ ਸਿੱਖਾਂ ਤੇ ਵਾਪਰੇ ਨਸਲਕੁਸ਼ੀ ਦਾ ਸੇਕ ਹਿਮਾਚਲ ਪ੍ਰਦੇਸ਼ ਤੱਕ ਵੀ ਪਹੁੰਚਿਆ।

ਸ਼ਹੀਦੀ ਰੁਤਬੇ, ਅਕਾਲ ਤਖਤ, ਤੀਜਾ ਘੱਲੂਘਾਰਾ, ਦਿੱਲੀ ਦਰਬਾਰ, ਖਾਲਸਾਈ ਪ੍ਰੇਰਣਾ ਅਤੇ ਸਿੱਖ: ਭਾਈ ਦਲਜੀਤ ਸਿੰਘ

ਗੁਰਦੁਆਰਾ ਸਾਹਿਬ, ਪਾਤਿਸ਼ਾਹੀ ਨੌਵੀ, ਪਿੰਡ ਕਣਕਵਾਲ ਵਿਖੇ ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਅਤੇ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ 10 ਜੂਨ 2024 ਨੂੰ ਹੋਏ ਗੁਰਮਤਿ ਸਾਮਗਮ ਦੌਰਾਨ ਪੰਥ ਸੇਵਕ ਸਖਸ਼ੀਅਤ ਅਤੇ ਖਾੜਕੂ ਸੰਘਰਸ਼ ਦੇ ਜਰਨੈਲ ਭਾਈ ਦਲਜੀਤ ਸਿੰਘ ਨੇ "ਸ਼ਹੀਦੀ ਰੁਤਬੇ, ਅਕਾਲ ਤਖਤ, ਤੀਜਾ ਘੱਲੂਘਾਰਾ, ਦਿੱਲੀ ਦਰਬਾਰ, ਖਾਲਸਾਈ ਪ੍ਰੇਰਣਾ ਅਤੇ ਸਿੱਖ" ਵਿਸ਼ੇ ਬਾਰੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।

ਤੀਜੇ ਘੱਲੂਘਾਰੇ ਤੋਂ ਬਾਅਦ ਪੰਜਾਬ ਤੇ ਸਿੱਖਾਂ ‘ਚ ਤੋਂ ਬਾਅਦ ਆਏ ਵੱਡੇ ਬਦਲਾਅ: ਭਾਈ ਮਨਧੀਰ ਸਿੰਘ ਦਾ ਭਵਾਨੀਗੜ੍ਹ ਵਿਖੇ ਵਖਿਆਨ

ਜੂਨ 1984 ਵਿਚ ਦਰਬਾਰ ਸਾਹਿਬ (ਅੰਮ੍ਰਿਤਸਰ) ਉੱਤੇ ਭਾਰਤੀ ਫੌਜ ਦੇ ਹਮਲੇ ਦੇ ਕੀ ਕਰਾਨ ਸਨ? ਇਹ ਸਵਾਲ ਸਾਡੇ ਸਾਰਿਆਂ ਦੇ ਮਨ ਵਿੱਚ ਆਉਂਦਾ ਹੈ।

ਫੂਲਕਾ ਵੱਲੋਂ ਜਾਰੀ ਕੀਤੀ ਗਈ ਰਾਜੀਵ ਗਾਂਧੀ ਦੀ ਸਿੱਖ ਕਤਲੇਆਮ ਬਾਰੇ ਵੀਡੀਓ; ਰਿਪੋਰਟ ਵੇਖੋ

ਨਵੀਂ ਦਿੱਲੀ: ਨਵੰਬਰ 1984 ਵਿੱਚ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਸਿੱਖ ਨਸਲਕੁਸ਼ੀ ਦੇ ਸਬੰਧੀ ਰਾਜੀਵ ਗਾਂਧੀ 31 ਸਾਲ ਪਹਿਲਾਂ ਦਾ ਉਹ ਵੀਡੀਓ ਵੀ ਪਹਿਲੀ ਵਾਰ ਜਨਤਕ ਕੀਤਾ ਗਿਆ ਜਿਸ ਵਿਚ ਉਹ ਬੋਟ ਕਲੱਬ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਆਖ ਰਹੇ ਹਨ ਕਿ ‘ਜਬ ਬੜਾ ਪੇੜ ਗਿਰਤਾ ਹੈ ਤੋਂ ਧਰਤੀ ਹਿਲਤੀ ਹੈ’।