Tag Archive "international-gatka-day"

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਗੱਤਕਾ ਦਿਹਾੜਾ

ਫਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਇੱਥੇ ਬੀਤੇ ਕੱਲ੍ਹ ਅੰਤਰਰਾਸ਼ਟਰੀ ਗਤਕਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੀਡੀਆ ਸਲਾਹਕਾਰ ਇਕਬਾਲ ...

ਕੌਮਾਂਤਰੀ ਗਤਕਾ ਦਿਹਾੜਾ ਰਾਜਸਥਾਨ ਅਤੇ ਹਰਿਆਣਾ ਵਿਚ ਮਨਾਇਆ ਗਿਆ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਪ੍ਰੋ ਬਲਜਿੰਦਰ ਸਿੰਘ ਮੋਰਜੰਡ ਨੇ ਅੱਜ ਇਕ ਪੈ੍ਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖਾਂ ਲਈ ਵਿਲੱੱਖਣ ਪਛਾਣ ਅਤੇ ਸਵੈਮਾਣ ਦਾ ਪ੍ਰਤੀਕ ਕੌਮਾਂਤਰੀ ਗਤਕਾ ਦਿਹਾੜਾ ਰਾਜਸਥਾਨ ਅਤੇ ਹਰਿਆਣਾ ਵਿਚ ਵੱੱਡੇ ਪੱਧਰ ਤੇ ਮਨਾਇਆ ਗਿਆ।

ਯੋਗਾ ਦਿਹਾੜੇ ਦੇ ਥਾਂ, ਸਿੱਖ 21 ਜੂਨ ਨੂੰ ‘ਗੱਤਕਾ ਦਿਹਾੜਾ’ ਮਨਾਉਣ: ਮਾਨ ਦਲ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਬੁੱਧਵਾਰ (14 ਜੂਨ) ਪ੍ਰੈਸ ਬਿਆਨ ਜਾਰੀ ਕਰਕੇ ਸਮੁੱਚੀਆਂ ਸਿੱਖ ਜਥੇਬੰਦੀਆਂ ਅਤੇ ਸਮੁੱਚੀ ਸਿੱਖ ਕੌਮ ਨੂੰ 21 ਜੂਨ ਵਾਲੇ ਦਿਨ ਆਪੋ-ਆਪਣੇ ਇਲਾਕਿਆਂ ਵਿਚ 'ਗੱਤਕਾ ਦਿਹਾੜਾ' ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਹੁਤ ਦੁੱਖ ਅਤੇ ਅਫ਼ਸੋਸ ਵਾਲੀ ਗੱਲ ਹੈ ਕਿ ਹਾਲ ਹੀ ਵਿਚ ਮੋਹਾਲੀ, ਨਵਾਂ ਸ਼ਹਿਰ, ਹੁਸ਼ਿਆਰਪੁਰ ਆਦਿ ਥਾਵਾਂ 'ਤੇ ਸਿੱਖਾਂ ਉਤੇ ਝੂਠੇ ਕੇਸ ਪਾਕੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।