Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

International Gatka Day

International Gatka Day

ਫਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਇੱਥੇ ਬੀਤੇ ਕੱਲ੍ਹ ਅੰਤਰਰਾਸ਼ਟਰੀ ਗਤਕਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ, ਯੂਥ ਆਗੂ ਰਣਦੇਵ ਸਿੰਘ ਦੇਬੀ ਨੇ ਸ਼ਿਰਕਤ ਕੀਤੀ। ਗਤਕਾ ਮੁਕਾਬਲੇ ਵਿੱਚ ਸ੍ਰੀ ਹਰਗੋਬਿੰਦ ਸਾਹਿਬ ਗਤਕਾ ਅਖਾੜਾ ਮੰਡੀ ਗੋਬਿੰਦਗੜ੍ਹ, ਮਾਤਾ ਸਾਹਿਬ ਕੌਰ ਅਖਾੜਾ ਸਰਹਿੰਦ, ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ […]

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਪ੍ਰੋ ਬਲਜਿੰਦਰ ਸਿੰਘ ਮੋਰਜੰਡ ਨੇ ਅੱਜ ਇਕ ਪੈ੍ਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖਾਂ ਲਈ ਵਿਲੱੱਖਣ ਪਛਾਣ ਅਤੇ ਸਵੈਮਾਣ ਦਾ ਪ੍ਰਤੀਕ ਕੌਮਾਂਤਰੀ ਗਤਕਾ ਦਿਹਾੜਾ ਰਾਜਸਥਾਨ ਅਤੇ ਹਰਿਆਣਾ ਵਿਚ ਵੱੱਡੇ ਪੱਧਰ ਤੇ ਮਨਾਇਆ ਗਿਆ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਬੁੱਧਵਾਰ (14 ਜੂਨ) ਪ੍ਰੈਸ ਬਿਆਨ ਜਾਰੀ ਕਰਕੇ ਸਮੁੱਚੀਆਂ ਸਿੱਖ ਜਥੇਬੰਦੀਆਂ ਅਤੇ ਸਮੁੱਚੀ ਸਿੱਖ ਕੌਮ ਨੂੰ 21 ਜੂਨ ਵਾਲੇ ਦਿਨ ਆਪੋ-ਆਪਣੇ ਇਲਾਕਿਆਂ ਵਿਚ 'ਗੱਤਕਾ ਦਿਹਾੜਾ' ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਹੁਤ ਦੁੱਖ ਅਤੇ ਅਫ਼ਸੋਸ ਵਾਲੀ ਗੱਲ ਹੈ ਕਿ ਹਾਲ ਹੀ ਵਿਚ ਮੋਹਾਲੀ, ਨਵਾਂ ਸ਼ਹਿਰ, ਹੁਸ਼ਿਆਰਪੁਰ ਆਦਿ ਥਾਵਾਂ 'ਤੇ ਸਿੱਖਾਂ ਉਤੇ ਝੂਠੇ ਕੇਸ ਪਾਕੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।