ਬਦਲ ਰਹੇ ਕੌਮਾਂਤਰੀ ਹਾਲਾਤ ਵਿਚ ਵਿਦੇਸ਼ਾਂ ਵਿਚ ਰਹਿੰਦੇ ਸਿੱਖ ਕਿਵੇਂ ਸਿੱਖ ਰਾਜ ਦੀ ਗੱਲ ਨੂੰ ਅੱਗੇ ਵਧਾ ਰਹੇ ਹਨ? ਸੁਣੋ!

ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ ਆ ਰਹੀਆਂ ਤਬਦੀਲੀਆਂ, ਖੇਤਰ ਵਿੱਚ ਵਧ ਰਹੀ ਰਣਨੀਤਕ ਖਿੱਚੋਤਾਣ ਅਤੇ ਦੱਖਣੀ ਏਸ਼ੀਆ ਦੀਆਂ ਸਰਹੱਦਾਂ ਉੱਤੇ ਸਥਿਰਤਾ ਨੂੰ ਲੈ ਕੇ ਉੱਠ ਰਹੀਆਂ ਚਿੰਤਾਵਾਂ ਕਾਰਨ ਪੰਜਾਬ ਅਤੇ ਸਿੱਖਾਂ ਨਾਲ ਜੁੜੇ ਮਾਮਲਿਆਂ ਵੱਲ ਅੰਤਰਰਾਸ਼ਟਰੀ ਧਿਆਨ ਪਹਿਲਾਂ ਨਾਲੋਂ ਕਾਫੀ ਵਧਿਆ ਹੈ।
ਡਾ. ਕੰਵਲਜੀਤ ਸਿੰਘ (ਖਡੂਰ ਸਾਹਿਬ) ਦਾ ਵਿੰਡਸਰ (ਕਨੇਡਾ) ਵਿਖੇ ਹੋਈ ਮਹਾਨ ਸ਼ਹੀਦੀ ਕਾਨਫਰੰਸ ਦੌਰਾਨ ਖਾਸ ਵਖਿਆਨ

6 ਦਸੰਬਰ 2025 ਨੂੰ ਵਿੰਡਸਰ ਯੂਨੀਵਰਸਿਟੀ ਵਿਖੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤੀ ਦੀ 350ਵੀਂ ਵਰ੍ਹੇਗੰਢ ਨੂੰ ਸਮਰਪਿਤ ਮਹਾਨ ਸ਼ਹੀਦੀ ਕਾਨਫਰੰਸ ਦੌਰਾਨ ਡਾ. ਕੰਵਲਜੀਤ ਸਿੰਘ (ਖਡੂਰ ਸਾਹਿਬ) ਵੱਲੋਂ ਕੀਤਾ ਗਿਆ ਵਖਿਆਨ ਅੱਜ ਆਪ ਸਭ ਨਾਲ ਸਾਂਝਾ ਕਰ ਰਹੇ ਹਾਂ।
ਟਰੰਪ ਵੱਲੋਂ ਪਰਮਾਣੂ ਪਰਖ ਮੁੜ ਸ਼ੁਰੂ ਕਰਨ ਦਾ ਐਲਾਨ, ਕੀ ਇਸ ਨਾਲ ਪ੍ਰਮਾਣੂ ਜੰਗ ਦਾ ਖਤਰਾ ਵਧੇਗਾ | ਸਿੱਖ ਸਿਆਸਤ ਪੜਚੋਲ

ਬਦਲ ਰਹੇ ਹਾਲਾਤ ਵਿਚ UN ਨੇ ਦਿੱਤੀ ਇੰਡੀਆ ਬਾਰੇ ਚੇਤਾਵਨੀ; ਅਹਿਜੇ ਵਿੱਚ ਸਿੱਖਾਂ ਨੂੰ ਕੀ ਕਰਨਾ ਚਾਹੀਦਾ ਹੈ?

ਸਿੱਖ ਫੈਡਰੇਸ਼ਨ ਯੂਕੇ ਵੱਲੋਂ 28 ਸਤੰਬਰ 2025 ਨੂੰ ਕਰਵਾਈ ਗਈ 41ਵੀਂ ਨੈਸ਼ਨਲ ਕਾਨਫਰੰਸ ਮੌਕੇ ਸਿੱਖ ਫੈਡਰੇਸ਼ਨ ਇੰਟਰਡੇਸ਼ਨ ਦੇ ਨੁਮਾਇੰਦੇ ਭਾਈ ਮਨਿੰਦਰ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਲਈ ਸਾਂਝੇ ਕਰ ਰਹੇ ਹਾਂ।
ਅਕਾਲ ਤਖਤ ਹਰ ਹਾਲ ਵਿਚ ਦੁਨਿਆਵੀ ਸੱਤਾ ਤੋਂ ਸੁਤੰਤਰ ਤੇ ਸਿਰਮੌਰ ਰਹਿਣਾ ਚਾਹੀਦੈ? ਹਰਿੰਦਰ ਸਿੰਘ ਯੂ.ਐਸ.ਏ.

ਦਰਬਾਰ ਸਾਹਿਬ ‘ਤੇ ਹਮਲੇ ਵੇਲੇ ਰੂਸ, ਅਮਰੀਕਾ, ਇੰਗਲੈਂਡ ਤੇ ਇਜ਼ਰਾਈਲ ਦੀਆਂ ਖੂਫੀਆਂ ਏਜੰਸੀਆਂ ਦੀ ਕੀ ਭੂਮਿਕਾ ਰਹੀ? ਸੁਣੋ!

ਗੁਰਦੁਆਰਾ ਸਾਹਿਬ, ਪਿੰਡ ਝੰਡੂਕੇ ਵਿਖੇ ਗੁਰਮਤਿ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਜੂਨ 1984 ਦੇ ਘੱਲੂਘਾਰੇ ਤੱਕ ਦੀਆਂ ਘਟਨਾਵਾਂ ਦਾ ਵਿਸਤਾਰਤ ਵੇਰਵਾ ਪੇਸ਼ ਕੀਤਾ ਅਤੇ ਇਸ ਦੇ ਨਤੀਜਿਆਂ ਬਾਰੇ ਚਰਚਾ ਕੀਤੀ।

ਇਜ਼ਰਾਈਲ-ਇਰਾਨ ਯੁੱਧ ਦਾ ਪੱਛਮੀ ਏਸ਼ੀਆ ਤੇ ਦੁਨੀਆ ‘ਤੇ ਕੀ ਅਸਰ ਪੈ ਰਿਹੈ? ਨਵੇਂ ਬਣ ਰਹੇ ਗਠਜੋੜਾਂ ਦਾ ਇੰਡੀਆ ‘ਤੇ ਕੀ ਅਸਰ?

ਪੱਤਰਕਾਰ ਮਨਦੀਪ ਸਿੰਘ ਵੱਲੋਂ ਪੰਥ ਸੇਵਕ ਜਥਾ ਦੋਆਬਾ ਦੇ ਭਾਈ ਮਨਧੀਰ ਸਿੰਘ ਨਾਲ ਸੰਸਾਰ ਰਾਜਨੀਤੀ ਵਿਚ ਚਰਚਾ ਮਸਲੇ ਇਰਾਨ-ਇਜ਼ਰਾਈਲ ਯੁੱਧ ਬਾਰੇ ਗੱਲਬਾਤ ਕੀਤੀ ਗਈ।