ਦਰਬਾਰ ਸਾਹਿਬ ‘ਤੇ ਜੂਨ ’84 ਵਿਚ ਹਮਲਾ ਕਰਨ ਵਾਲੀ ਭਾਰਤ ਸਰਕਾਰ ਦੇ ਸਹਿਯੋਗੀਆਂ ਦੀ ਲੰਬੀ ਸੂਚੀ

ਵਾਸ਼ਿੰਗਟਨ (ਡੀ. ਸੀ.): ਜੂਨ ’84 ਦੇ ਘੱਲੂਘਾਰੇ ਦੀ 34ਵੀਂ ਦੁਖਦ ਯਾਦ ਦੁਨੀਆ ਭਰ ਵਿਚ ਬੈਠੀ ਸਿੱਖ ਕੌਮ ਵਲੋਂ ਮਨਾਈ ਗਈ। ਸ਼ਹੀਦੀ ਸਮਾਗਮ, ਪ੍ਰੋਟੈਸਟ, ਕੈਂਡਲ ਲਾਈਟ ਵਿਜ਼ਿਲ, ਫਰੀਡਮ ਮਾਰਚ, ਵਿਚਾਰ-ਗੌਸ਼ਟੀਆਂ ਦੁਨੀਆ ਦੇ ਕੌਨੇ-ਕੌਨੇ ਵਿਚ ਹੋਈਆਂ। ਲੰਡਨ, ਫਰੈਂਕਫਰਟ, ਵਾਸ਼ਿੰਗਟਨ ਡੀ. ਸੀ., ਸੈਨ-ਫਰਾਂਸਿਸਕੋ, ਓਟਾਵਾ, ਵੈਨਕੂਵਰ ਆਦਿ ਥਾਵਾਂ ’ਤੇ ਭਾਰੀ ਰੋਸ ਵਿਖਾਵੇ ਹੋਏ। ਸ੍ਰੀ ਅੰਮ੍ਰਿਤਸਰ ਸ਼ਹਿਰ ਵਿਚ ‘ਨਸਲਕੁਸ਼ੀ ਯਾਦਗਾਰ […]
