Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Jagat Jot Guru Granth Sahib Satkar Act 2008

Jagat Jot Guru Granth Sahib Satkar Act 2008

ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ ਸਕੱਤਰੇਤ ਵੱਲੋਂ ਕਾਨੂੰਨ ਵਿੱਚ ਸੋਧਾਂ ਕਰਵਾ ਕੇ ਉਸ ਨੂੰ ਸਹਿਮਤੀ ਦੇਣ ਦੀ ਪਹੁੰਚ ਅਪਣਾਈ ਜਾ ਰਹੀ ਹੈ, ਜੋ ਆਪਣੇ ਆਪ ਵਿੱਚ ਗੈਰਸਿਧਾਂਤਕ ਹੈ ਅਤੇ ਸਰਕਾਰੀ ਦਖ਼ਲਅੰਦਾਜ਼ੀ ਦੇ ਰਾਹ ਨੂੰ ਹੋਰ ਪੱਕਾ ਕਰਦੀ ਹੈ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਨਾਲ ਜੁੜੇ ਮਾਮਲਿਆਂ ਬਾਰੇ ਫੈਸਲੇ ਸਿਰਫ਼ ਗੁਰੂ ਖਾਲਸਾ ਪੰਥ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੀ ਕੀਤੇ ਜਾਣੇ ਚਾਹੀਦੇ ਹਨ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਕੈਨੇਡਾ ਵਿੱਚ ਇੱਕ ਦੀ ਬਜ਼ਾਏ ਦੋ ਹਿੱਸਿਆਂ ਵਿੱਚ ਛਾਪਣ 'ਤੇ ਸਖਤ ਰੁਖ ਅਪਨਇਆ ਹੈ।ਇਹ ਮਾਮਲਾ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਧਿਆਨ ਵਿੱਚ ਸੰਤ ਸਮਾਜ ਨੇ ਇੱਕ ਯਾਦ ਪੱਤਰ ਦੇਕੇ ਲਿਆਂਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।