ਇੱਕ ਨੁਕਤੇ ਨੇ ਏਜੰਸੀਆਂ ਦੀ ਸਾਰੀ ਖੇਡ ਖਿਲਾਰ ਦਿੱਤੀ; ਜਗਤਾਰ ਸਿੰਘ ਜੱਗੀ ਜੌਹਲ ਦੇ ਬਰੀ ਹੋਣ ਦੀ ਸਾਰੀ ਵਾਰਤਾ ਸੁਣੋ

Exclusive Interview with Jaggi Johal's Lawyer

ਮੋਗਾ ਦੀ ਯੁਆਪਾ ਵਿਸ਼ੇਸ਼ ਅਦਾਲਤ ਅਤੇ ਵਧੀਕ ਸੈਸ਼ਨ ਜੱਜ ਹਰਜੀਤ ਸਿੰਘ ਵੱਲੋਂ ਅੱਜ ਇਕ ਅਹਿਮ ਫੈਸਲਾ ਸੁਣਾਉਂਦਿਆਂ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਬਾਘਾਪੁਰਾਣਾ ਠਾਣੇ ਵਿਚ ਦਰਜ਼ ਇਕ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ।

ਪਹਿਲਾਂ ਜਮਾਨਤ ਦੀ ਸੁਪਰੀਮ ਕੋਰਟ ਵਿਚੋਂ ਪੁਸ਼ਟੀ ਦੇ ਬਾਵਜੂਦ ਜੌਹਲ ਨੂੰ ਦਿੱਲੀ ਹਾਈ ਕੋਰਟ ਵਲੋਂ 7 ਕੇਸਾਂ ਚ ਜਮਾਨਤਾਂ ਦੇਣ ਤੋਂ ਇਨਕਾਰ

Jatar Singh Jaggi Johal

ਲੰਘੇ ਤਕਰੀਬਨ ਸੱਤ ਸਾਲ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਦੇ ਜਸਟਿਸ ਪ੍ਰਤਿਭਾ ਐਮ. ਸਿੰਘ ਤੇ ਜਸਟਿਸ ਅਮਿਤ ਸ਼ਰਮਾ (ਜੋ ਪਹਿਲਾਂ ਐਨ.ਆਈ.ਏ ਦਾ ਵਕੀਲ ਹੁੰਦਾ ਸੀ) ਦੇ ਦੋਹਰੇ ਬੈਂਚ ਨੇ ਐਨ.ਆਈ.ਏ. ਦੇ 7 ਕੇਸਾਂ ਵਿਚ ਜਮਾਨਤਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਜਗਤਾਰ ਸਿੰਘ ਜੱਗੀ ਜੌਹਲ ਦੀ ਜ਼ਮਾਨਤ ਬਾਰੇ ਸੁਣਵਾਈ 18 ਜੂਨ ਨੂੰ

ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਦੀ ਇੱਕ ਮਾਮਲੇ ਵਿੱਚ ਜਮਾਨਤ ਦੀ ਅਰਜੀ ਉੱਤੇ ਅੱਜ ਮੁਹਾਲੀ ਸਥਿੱਤ ਖਾਸ ਨੈਸ਼ਨਲ ਇਨਵੈਸਟੀਗੇਟਿਵ ਏਜੰਸੀ (ਨੈ.ਈ.ਏ.) ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਦੀ ਉੱਤੇ ਬਹਿਸ ਲਈ 18 ਜੂਨ ਦੀ ਤਰੀਕ ਮਿੱਥੀ ਹੈ।

ਮੀਡੀਆ ਰਿਪੋਰਟਾਂ: ਜਗਜੀਤ ਸਿੰਘ ਜੱਗੀ ਨਾਂ ਦੇ ਸਿੱਖ ਨੌਜਵਾਨ ਨੂੰ ਪੰਜਾਬ ਪੁਲਿਸ ਨੇ ਜੰਮੂ ਤੋਂ ਚੁੱਕਿਆ

ਸ਼ੁੱਕਰਵਾਰ (1 ਦਸੰਬਰ, 2017) ਜੰਮੂ ਦੇ ਨਾਨਕ ਨਗਰ ਇਲਾਕੇ ਵਿਚ ਸੈਮਸੰਗ ਸਮਾਰਟ ਕੇਅਰ ਸਰਵਿਸ ਸੈਂਟਰ ਸ਼ਾਸਤਰੀ ਨਗਰ ‘ਤੇ ਕੰਮ ਕਰਦੇ ਇਕ ਸਿੱਖ ਨੌਜਵਾਨ ਜਗਜੀਤ ਸਿੰਘ ਜੱਗੀ ਵਾਸੀ ਨਾਨਕ ਨਗਰ ਸੈਕਟਰ ਨੰ:9 ਜੰਮੂ ਨੂੰ ਪੰਜਾਬ ਪੁਲਿਸ ਨੇ ਬਿਨਾਂ ਕਾਰਨ ਦੱਸੇ ਚੁੱਕ ਲਿਆ। ਗਾਂਧੀਨਗਰ ਥਾਣੇ ਦੇ ਐਸ. ਐਚ. ਓ. ਸੁਨੀਲ ਜਸਰੋਟੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਥਾਣਾ ਬਾਘਾ