ਚੰਡੀਗੜ੍ਹ: ਭਾਰਤੀ ਜੇਲ੍ਹ ਵਿਚ ਨਜ਼ਰਬੰਦ ਬਰਤਾਨਵੀ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨਾਲ ਪੰਜਾਬ ਪੁਲਿਸ ਵਲੋਂ ਕੀਤੇ ਅਣਮਨੁੱਖੀ ਤਸ਼ੱਦਦ ਦੀ ਚਿੱਠੀ ਜਨਤਕ ਹੋਣ ਤੋਂ ਬਾਅਦ ਇਹ ਤੱਥ ਵੀ ਸਾਹਮਣੇ ਆਏ ਹਨ ਕਿ ਜੱਗੀ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲਿਆਂ ਵਿਚ ਪੰਜਾਬ ਪੁਲਿਸ ਦੇ ਡੀ.ਆਈ.ਜੀ ਅਤੇ ਦੋ ਐਸ.ਐਸ.ਪੀ ਪੱਧਰ ਦੇ ਉੱਚ ਅਧਿਕਾਰੀ ਵੀ ਸ਼ਾਮਿਲ ਸਨ। ਪਿਛਲੇ […]
ਚੰਡੀਗੜ੍ਹ: ਭਾਰਤੀ ਦੀ ਕੌਮੀ ਜਾਂਚ ਅਜੈਂਸੀ (ਐਨ.ਆਈ.ਏ) ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਭਾਰਤੀ ਅਜੈਂਸੀ ਨੇ ਮੋਹਾਲੀ ਦੀ ਖਾਸ ਐਨ.ਆਈ.ਏ ਅਦਾਲਤ ਵਿਚ ਕੇਸ ਨੰ. ਆਰ.ਸੀ-26/2017/ਐਨ.ਆਈ.ਏ/ਡੀ.ਐਲ.ਆਈ ਵਿਚ 28 ਮਈ, 2018 ਨੂੰ 15 ਵਿਅਕਤੀਆਂ ਖਿਲਾਫ ਚਲਾਨ ਦਾਇਰ ਕੀਤਾ ਹੈ। ਲੁਧਿਆਣਾ ਦੇ ਕਿਦਵਾਈ ਨਗਰ ਵਿਚ ਆਰ.ਐਸ.ਐਸ ਸ਼ਾਖਾ ਉੱਤੇ ਚੱਲੀ ਗੋਲੀ ਦੀ ਘਟਨਾ ਨਾਲ ਸਬੰਧਿਤ ਕੇਸ ਆਰ.ਸੀ-26/2017/ਐਨ.ਆਈ.ਏ/ਡੀ.ਐਲ.ਆਈ ਦਰਜ ਕੀਤਾ ਗਿਆ […]
ਲੰਡਨ: ਯੂ.ਕੇ ਦੀ ਪਾਰਲੀਮੈਂਟ ਵਿਚ ਚੱਲ ਰਹੀ ਇਕ ਬਹਿਸ ਦੌਰਾਨ ਯੂ.ਕੇ ਸਰਕਾਰ ਨੇ ਕਿਹਾ ਹੈ ਕਿ ਉਹ ਪੰਜਾਬ ਵਿਚ ਨਜ਼ਰਬੰਦ ਬਰਤਾਨਵੀ ਸਿੱਖ ਜਗਤਾਰ ਸਿੰਘ ਜੋਹਲ ਦਾ ਮਾਮਲਾ ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਅੱਗੇ ਚੁੱਕਣਗੇ। ਸਕੋਟਲੈਂਡ ਦਾ ਜੰਮਪਲ 30 ਸਾਲਾ ਸਿੱਖ ਨੌਜਵਾਨ ਜਗਤਾਰ ਸਿੰਘ ਜੋਹਲ ਜਦੋਂ ਪੰਜਾਬ ਵਿਆਹ ਕਰਾਉਣ ਲਈ ਆਇਆ ਹੋਇਆ ਸੀ ਤਾਂ ਪੰਜਾਬ ਪੁਲਿਸ […]