Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Jakara Movement

Jakara Movement

ਵਪਾਰਕ ਡਰਾਈਵਰਾਂ ਦੇ ਕਾਨੂੰਨੀ ਨੁਮਾਇੰਦਿਆਂ ਨੇ ਕੈਲੀਫੋਰਨੀਆ ਡਿਪਾਰਟਮੈਂਟ ਆਫ਼ ਮੋਟਰ ਵਹੀਕਲਜ਼ (CA-DMV) ਨੂੰ ਲਗਭਗ 20,000 ਵਪਾਰਕ ਡਰਾਈਵਿੰਗ ਲਾਇਸੰਸ (CDL) ਰੱਦ ਕਰਨ ਤੋਂ ਰੋਕਣ ਲਈ ਇੱਕ ਐਮਰਜੈਂਸੀ ਆਰਡਰ ਦਾਇਰ ਕੀਤਾ ਹੈ। ਡੀ.ਐਮ.ਵੀ. ਦੀ ਇਸ ਕਾਰਵਾਈ ਨਾਲ ਪ੍ਰਵਾਸੀ ਅਤੇ ਮਜ਼ਦੂਰ ਵਰਗ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਖਤਰੇ ਵਿੱਚ ਪੈ ਸਕਦੀ ਹੈ।

ਕੈਲੀਫੋਰਨੀਆ: ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਕਸਬੇ ਬੇਕਰਸਫੀਲਡ ਵਿਚ ਸਿੱਖਾਂ ਵਲੋਂ ਇੱਥੇ ਸਥਿਤ ਪਾਰਕ “ਸਟੋਨ ਕਰੀਕ ਪਾਰਕ” ਦਾ ਨਾ ਤਬਦੀਲ ਕਰਕੇ “ਜਸਵੰਤ ਸਿੰਘ ਖਾਲੜਾ ਪਾਰਕ” ਰੱਖਣ ਲਈ ਮੁਹਿੰਮ ਸ਼ੁਰੂ ਕੀਤੀ ਹੈ। ਗੌਰਤਲਬ ਹੈ ਕਿ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿਚ 1980-90 ਦੌਰਾਨ ਭਾਰਤੀ ਰਾਜ ਵਲੋਂ ਝੂਠੇ ਮੁਕਾਬਲੇ ਬਣਾ ਕੇ ਕੀਤੇ ਗਏ ਮਨੁੱਖੀ ਅਧਿਕਾਰਾਂ ਦੇ ਘਾਣ […]

ਫਰੈਜ਼ਨੋ ਸਿੱਟੀ ਕੌਂਸਲ ਨੇ ਵੀਰਵਾਰ (2 ਸਤੰਬਰ) ਰਾਤ ਨੂੰ ਭਾਰਤ ਵਿਚ 1984 'ਚ ਸਿੱਖਾਂ ਦੇ ਕਤਲੇਆਮ ਨੂੰ "ਸਿੱਖ ਨਸਲਕੁਸ਼ੀ 1984" ਦੇ ਰੂਪ ਵਿਚ ਮਾਨਤਾ ਦੇ ਦਿੱਤੀ ਹੈ।
ਨਿਰਅਧਾਰ ਤੇ ਵਿਵਾਦਤ ਖੋਹ ਨਿਬੰਧ ਲਿਖ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਮਾਣਿਕਤਾ ਉੱਤੇ ਕਿੰਤੂ ਪ੍ਰੰਤੂ ਕਰਨ ਦੀ ਕੋਸ਼ਿਸ਼ ਕਰਨ ਕਰਕੇ ਬਦਨਾਮੀ ਖੱਟਣ ਵਾਲੇ ਡਾ. ਪਿਸ਼ੌਰਾ ਸਿੰਘ ਵੱਲੋਂ “ਵਿਦੇਸ਼ਾਂ ਵਿੱਚ ਰਹਿਕੇ ਸਿੱਖੀ ਕਮਾਉਣਾ” ਵਿਸ਼ੇ ‘ਤੇ ਮਿਤੀ 8 ਤੋਂ 10 ਮਈ, 2015 ਨੂੰ ਕਰਵਾਏ ਜਾ ਰਹੇ ਸੈਮੀਨਾਰ ਵਿੱਚ ਪਹੁੰਚਣ ਵਾਲੇ ਬੁਲਾਰਿਆਂ ਵਿੱਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਉੱਪ ਕੁਲਪਤੀ ਵੱਲੋਂ ਆਪਣਾ ਨਾਮ ਵਾਪਸ ਲੈਣ ਮਗਰੋਂ ਹੋਰਨਾਂ ਸਿੱਖ ਵਿਦਵਾਨਾਂ ਨੇ ਵੀ ਇਸ ਵਿਵਾਦਤ ਕਾਨਫਰੰਸ ਵਿੱਚ ਨਾ ਜਾਣ ਦਾ ਫੈਸਲਾ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।