ਪੰਜਾਬੀ ਬੋਲੀ ਦੇ ਬਦਲਦੇ ਰੁਝਾਨ: ਡੀ.ਏ.ਵੀ ਕਾਲਜ ਜਲੰਧਰ ਵਿਖੇ ਨੌਜਵਾਨਾਂ ਨਾਲ ਵਿਚਾਰ ਗੋਸ਼ਟੀ: ਡਾ. ਸੇਵਕ ਸਿੰਘ ਦਾ ਵਖਿਆਨ

Dr.Sewak Singh Speech at Jalandhar on Changing Trends of Punjabi Language

ਪੰਜਾਬੀ ਬੋਲੀ ਦੇ ਬਦਲਦੇ ਰੁਝਾਨ ਵਿਸ਼ੇ ਬਾਰੇ ਡੀ.ਏ.ਵੀ. ਕਾਲਜ ਜਲੰਧਰ ਵਿਖੇ ਹੋਈ ਇਕ ਵਿਚਾਰ ਗੋਸ਼ਟਿ ਦੌਰਾਨ ਡਾ. ਸੇਵਕ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਅਤੇ ਇਸ ਮੌਕੇ ਹੋਏ ਸਵਾਲ ਸਵਾਬ ਅੱਜ ਤੁਹਾਡੇ ਨਾਲ ਸਾਂਝੇ ਕਰ ਰਹੇ ਹਾਂ।

ਜਦੋਂ ਲਾਇਲਪੁਰ ਖਾਲਸਾ ਕਾਲਜ ਨੂੰ ਘੇਰਾ ਪਿਆ: ਕਿਵੇਂ ਮਨਾਉਂਦੇ ਰਹੇ ਵਿਦਿਆਰਥੀ ਕਾਲਜ ਵਿਚ ਸਾਕਾ ਨਕੋਦਰ ਦੀ ਯਾਦ?

4 ਫਰਵਰੀ 2025 ਨੂੰ ਪਿੰਡ ਲਿੱਤਰਾਂ ਸਥਿਤ ਗੁਰਦੁਆਰਾ ਬੋਹੜ ਵਾਲਾ ਸਾਹਿਬ ਵਿਖੇ ਸਾਕਾ ਨਕੋਦਰ 1986 ਦੇ ਸ਼ਹੀਦਾਂ ਦੀ ਯਾਦ ਵਿਚ ਹੋਏ ਸਮਾਗਮ ਦੌਰਾਨ ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਰਹੇ ਭਾਈ ਸੁਖਵਿੰਦਰ ਸਿੰਘ ਖਾਲਸਾ ਸੰਗਤਾਂ ਨਾਲ ਸਾਂਝੀਆਂ ਕੀਤੀਆਂ ਗਈਆਂ ਯਾਦਾਂ ਤੇ ਵਿਚਾਰ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ।

Sukhwinder Singh Khalsa

ਜਲੰਧਰ ਚੋਣਾਂ ਉਪਰੰਤ ਇਕ ਵਿਸ਼ਲੇਸ਼ਣ ਅਤੇ ਵਿਚਾਰਨਯੋਗ ਕੁਝ ਨੁਕਤੇ

ਸੋਸ਼ਲ ਮੀਡੀਆ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਪਾੜਾ ਹੈ ਕਿਉਂਕਿ ਸੋਸ਼ਲ ਮੀਡੀਆ ‘ਤੇ ਸਾਰੇ ਅਸਲ ਵੋਟਰ ਨਹੀਂ ਹਨ। ਸੋਸ਼ਲ ਮੀਡੀਆ ਦੀ ਰਾਏ ਜਲੰਧਰ ਲੋਕਸਭਾ ਦੀ ਸੀਟ ਲਈ ਕਾਂਗਰਸ ਨੂੰ ਜਿੱਤ ਦਿਵਾ ਰਹੀ ਸੀ ਪਰ ਜ਼ਮੀਨ ਹਕੀਕਤ ਵੱਖਰੀ ਸਾਬਤ ਹੋਈ।

ਭਾਈ ਰਮਿੰਦਰਜੀਤ ਸਿੰਘ ਟੈਣੀ ਅਤੇ ਬੀਬੀ ਮਨਜੀਤ ਕੌਰ ਦੀ ਯਾਦ ’ਚ ਸ਼ਹੀਦੀ ਸਮਾਗਮ 5 ਨੂੰ

ਜਰਨੈਲਾਂ ਦੇ ਜਰਨੈਲ, ਵੀਹਵੀਂ ਸਦੀ ਦੇ ਮਹਾਨ ਸਿੱਖ, ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਸਿੱਖ ਕੌਮ ਦੇ ਗਲੋਂ ਗੁਲਾਮੀ ਦਾ ਜੂਲਾ ਲਾਹੁਣ ਲਈ ਅਰੰਭੇ ਖਾਲਿਸਤਾਨ ਦੇ ਸੰਘਰਸ਼ ’ਚ ਹਥਿਆਰਬੰਦ ਹੋ ਕੇ ਬਿਪਰਵਾਦੀ ਦਿੱਲੀ ਸਾਮਰਾਜ ਦੀਆਂ ਜਾਲਮ ਫੌਜਾਂ ਨਾਲ ਜੂਝ ਕੇ ਸ਼ਹਾਦਤ ਦਾ ਪਿਆਲਾ ਪੀਣ ਵਾਲੇ ਬੱਬਰ ਖਾਲਸਾ ਦੇ ਜੁਝਾਰੂ ਸ਼ਹੀਦ ਭਾਈ ਰਮਿੰਦਰਜੀਤ ਜੀ ਸਿੰਘ ਟੈਣੀ ਅਤੇ ਉਹਨਾਂ ਦੀ ਸਿੰਘਣੀ ਸ਼ਹੀਦ ਬੀਬੀ ਮਨਜੀਤ ਕੌਰ ਜੀ ਅਤੇ ਸ਼ਹੀਦ ਭਾਈ ਹਰਮੀਤ ਸਿੰਘ ਜੀ ਭਾਊਵਾਲ ਤੇ ਸਮੂਹ ਸ਼ਹੀਦਾਂ ਦੀ ਮਿੱਠੀ ਯਾਦ ’ਚ 5 ਮਾਰਚ 2020 ਨੂੰ ਗੁ. ਸ੍ਰੀ ਗੁਰੂ ਸਿੰਘ ਸਭਾ, ਅਵਤਾਰ ਨਗਰ, ਗਲੀ ਨੰਬਰ 3, ਜਲੰਧਰ ਵਿਖੇ ਸਵੇਰੇ 11 ਤੋਂ 2 ਵਜੇ ਤਕ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ।

ਹੜਾਂ ਦੀ ਮਾਰ: ਪੰਜਾਬ ਦੇ 300 ਪਿੰਡਾਂ ਦੀ ਹਾਲਤ ਹਾਲੀ ਵੀ ਨਾਜੁਕ; ਰੁ: 1700 ਕਰੋੜ ਤੋਂ ਵੱਧ ਦਾ ਨੁਕਸਾਨ

ਸਬ-ਤਹਿਸੀਲ ਲੋਹੀਆਂ ਖਾਸ ‘ਚ ਹੜ੍ਹ ਦੀ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ।ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਤੇ ਗਿੱਦੜਪਿੰਡੀ ਵਿਖੇ ਸਤਲੁਜ ਦਰਿਆ ਦੇ ਦੋਵਾਂ ਥਾਵਾਂ ਤੋਂ ਟੁੱਟੇ ਬੰਨ੍ਹ ਕਾਰਨ ਇਲਾਕੇ ਦੇ ਕਰੀਬ 50 ਪਿੰਡ ਪਾਣੀ ਦੀ ਮਾਰ ਹੇਠ ਆਏ ਹੋਏ ਹਨ।