Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Jasbir Singh Bir

Jasbir Singh Bir

ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਹ ਪਾਰਟੀ ਵਿੱਚੋਂ ਮੁਅੱਤਲ ਕੀਤੇ ਗਏ ਸੁੱਚਾ ਸਿੰਘ ਛੋਟੇਪੁਰ ਨੂੰ ਹਟਾਏ ਜਾਣ ਦੇ ਪਾਰਟੀ ਦੇ ਸਮੂਹਿਕ ਫ਼ੈਸਲੇ ਨਾਲ ਪੂਰੀ ਤਰ੍ਹਾਂ ਨਾਲ ਸਹਿਮਤ ਹਨ। ਇਸ ਤੋਂ ਇਲਾਵਾ ਉਹ ਛੋਟੇਪੁਰ ਨੂੰ ਕੋਈ ਹਮਾਇਤ ਵੀ ਨਹੀਂ ਦੇ ਰਹੇ।
ਆਮ ਆਦਮੀ ਪਾਰਟੀ ਪੰਜਾਬ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਹੈ ਕਿ ਉਹ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਵੱਲੋਂ ਬਣਾਈ ਦੋ ਮੈਂਬਰੀ ਜਾਂਚ ਕਮੇਟੀ ਅੱਗੇ ਪੇਸ਼ ਨਹੀਂ ਹੋਣਗੇ ਕਿਉਂਕਿ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਣ ਦੀ ਸਿਫਾਰਸ਼ ਕਰਨ ਵਾਲਿਆਂ ਨੂੰ ਹੀ ਜਾਂਚ ਕਮੇਟੀ ਦਾ ‘ਜੱਜ’ ਲਾ ਦਿੱਤਾ ਗਿਆ ਹੈ।
ਪਿਛਲੇ ਕੁਝ ਦਿਨਾਂ ਤੋਂ ਅਖਬਾਰਾਂ ਅਤੇ ਸੋਸ਼ਲ ਮੀਡੀਆ ਵਿਚ ਚਲ ਰਹੀ ਚਰਚਾ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਪੰਜਾਬ ਦੇ ਕੁਝ ਆਗੂਆਂ ਸੰਬੰਧੀ 'ਕਾਲੀ ਸੂਚੀ' ਤਿਆਰ ਕੀਤੀ ਹੈ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਨੁੱਕਰੇ ਲਗਾਇਆ ਜਾ ਰਿਹਾ ਹੈ ਦਾ ਵੀਰਵਾਰ ਨੂੰ ਆਮ ਆਦਮੀ ਪਾਰਟੀ ਨੇ ਖੰਡਨ ਕਰਦਿਆਂ ਇਸਨੂੰ ਬੇ-ਬੁਨਿਆਦ, ਝੂਠ ਅਤੇ ਵਿਰੋਧੀ ਪਾਰਟੀਆਂ ਦੀ ਚਾਲ ਕਰਾਰ ਦਿੱਤਾ।
ਆਮ ਆਦਮੀ ਪਾਰਟੀ ਨੇ ਟਿਕਟਾਂ ਨੂੰ ਲੈ ਕੇ ਲਾਏ ਜਾ ਰਹੇ ਦੋਸ਼ਾਂ ਨੂੰ ਬਿਲਕੁਲ ਬੇ-ਬੁਨਿਆਦ ਦੱਸਦਿਆਂ ਇਸਨੂੰ ਆਮ ਆਦਮੀ ਪਾਰਟੀ ਦੀ ਦਿੱਖ ਨੂੰ ਖਰਾਬ ਕਰਨ ਦੀ ਗਹਿਰੀ ਸਾਜ਼ਿਸ਼ ਦੱਸਿਆ ਹੈ।
ਆਮ ਆਦਮੀ ਪਾਰਟੀ ਦੇ ਵਲੰਟੀਅਰ ਸੂਬੇ ਵਿਚਲੇ ਉਨ੍ਹਾਂ ਸਿਵਲ ਅਤੇ ਪੁਲਿਸ ਅਧਿਕਾਰੀਆਂ 'ਤੇ ਨਜ਼ਰ ਰੱਖਣਗੇ ਜੋ ਕਿ ਸੱਤਾਧਾਰੀ ਪਾਰਟੀ ਦੇ ਆਗੂਆਂ ਦੇ ਗ਼ੈਰ-ਕਾਨੂੰਨੀ ਵਪਾਰਾਂ ਨੂੰ ਪ੍ਰਫੁੱਲਿਤ ਕਰਨ ਵਿਚ ਲੱਗੇ ਹੋਏ ਹਨ। ਅਜਿਹੇ ਅਫਸਰ ਜੋ ਕਿ ਅਕਾਲੀ ਸਰਕਾਰ ਦੁਆਰਾ ਨਿਯਮਾਂ ਨੂੰ ਛਿੱਕੇ ਟੰਗ ਕੇ ਬਣਾਏ ਗਏ ਹਲਕਾਂ ਇੰਚਾਰਜਾਂ ਦੇ ਇਸ਼ਾਰਿਆਂ 'ਤੇ ਕੰਮ ਕਰਦੇ ਹਨ, ਦੀ ਵੀ ਜਵਾਬਦੇਹੀ ਨਿਰਧਾਰਿਤ ਕੀਤੀ ਜਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।