ਜਗਤਾਰ ਸਿੰਘ ‘ਜੱਗੀ’ ਜੌਹਲ ਦੀ ਤਿਹਾੜ ਜੇਲ੍ਹ ਵਿਚੋਂ ਰਿਹਾਈ

ਲੰਘੀ 01 ਅਕਤੂਬਰ 2026 ਨੂੰ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਜਗਤਾਰ ਸਿੰਘ ‘ਜੱਗੀ’ ਜੌਹਲ ਨੂੰ ਤਿਹਾੜ ਜੇਲ੍ਹ, ਦਿੱਲੀ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ।
ਨਵਾਂਸ਼ਹਿਰ ਦੀ ਯੁਆਪਾ ਅਦਾਲਤ ਵੱਲੋਂ 2017 ਦੇ ਮੁਕੰਦਪੁਰ ਕੇਸ ਵਿੱਚੋਂ 7 ਬਰੀ

ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
ਕਿਰਪਾਨ ਪਹਿਨਣ ਕਰਕੇ ਸਿੱਖ ਐਡਵੋਕੇਟ ਨੂੰ ਬੰਦੀ ਸਿੰਘਾਂ ਨਾਲ ਮੁਲਾਕਾਤ ਤੋਂ ਰੋਕਿਆ ਗਿਆ

ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ ਕਰਨ ਪਟਿਆਲਾ ਹਾਊਸ ਕੋਰਟ ਕੰ ਪਲੈਕਸ ਗਏ ਸਨ। ਜਿਸ ਪਿੱਛੋਂ ਜਦੋਂ ਉਹ ਉਹਨਾਂ ਨਾਲ ਮੁਲਾਕਾਤ ਕਰਨ ਤਿਹਾੜ ਜੇਲ ਵਿੱਚ ਗਏ ਤਾਂ ਤਿਹਾੜ ਜੇਲ ਦੇ ਅਧਿਕਾਰੀਆਂ ਨੇ ਐਡਵੋਕੇਟ ਵਕੀਲ ਜਸਪਾਲ ਸਿੰਘ ਮੰਝਪੁਰ ਦੀ ਕਿਰਪਾਨ ‘ਤੇ ਇਤਰਾਜ ਜਤਾਉਂਦਿਆਂ ਬੰਦੀ ਸਿੱਖਾਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ।
ਪ੍ਰੋ. ਦਵਿੰਦਰਪਾਲ ਸਿੰਘ ਭੁੱਲ ਦੀ ਰਿਹਾਈ ਕਿਉਂ ਨਹੀਂ ਹੋ ਰਹੀ? ਵਕੀਲ ਜਸਪਾਲ ਸਿੰਘ ਮੰਝਪੁਰ ਨਾਲ ਖਾਸ ਮੁਲਾਕਾਤ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ 1995 ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਹਨ। ਉਹਨਾ ਦੀ ਪੱਕੀ ਰਿਹਾਈ ਕਿਉਂ ਨਹੀਂ ਹੋ ਰਹੀ ਅਤੇ ਸਰਕਾਰਾਂ ਦੇ ਐਲਾਨ ਦੇ ਬਾਵਜੂਦ ਕੌਣ ਇਸ ਰਿਹਾਈ ਵਿਚ ਅੜਿੱਕਾ ਡਾਹ ਰਿਹਾ ਹੈ? ਅਦਾਲਤਾਂ ਦਾ ਇਸ ਮਾਮਲੇ ਵੀ ਰੁਖ ਹੈ? ਉਹਨਾ ਦੀ ਰਿਹਾਈ ਲਈ ਕੀ ਯਤਨ ਕੀਤੇ ਜਾ ਰਹੇ ਹਨ?

ਕੀ ਹੁਣ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਹੋ ਸਕਦੀ ਹੈ? ਆਖਰੀ ਕੇਸ ਬਰੀ ਹੋਣ ਤੋਂ ਬਾਅਦ ਵਕੀਲ ਨਾਲ ਖਾਸ ਮੁਲਾਕਾਤ

19 ਮਈ 2025 ਨੂੰ ਮੁਹਾਲੀ ਦੀ ਅਦਾਲਤ ਨੇ ਭਾਈ ਜ+ਗ*ਤਾ+ਰ ਸਿੰਘ ਹ+ਵਾ*ਰਾ ਵਿਰੁਧ ਚੱਲ ਰਿਹਾ ਆਖਰੀ ਮੁਕਦਮਾ ਬਰ ਕਰ ਦਿੱਤਾ ਹੈ। ਹੁਣ ਇਹ ਸਵਾਲ ਪੁੱਛਿਆ ਜਾ ਰਿਹਾ ਹੈ ਕਿ ਕੀ ਇਸ ਤੋਂ ਬਾਅਦ ਹੁਣ ਭਾਈ ਹ*ਵਾ+ਰਾ ਦੀ ਰਿਹਾਈ ਹੋ ਸਕਦੀ ਹੈ?

ਭਾਈ ਨਰਾਇਣ ਸਿੰਘ ਚੌੜਾ ਦੀ ਜਮਾਨਤ ਉੱਤੇ ਰਿਹਾਈ ਬਾਰੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਖਾਸ ਗੱਲਬਾਤ

ਭਾਈ ਨਰਾਇਣ ਸਿੰਘ ਚੌੜਾ ਦੀ ਜਮਾਨਤ ਉੱਤੇ ਰਿਹਾਈ ਬਾਰੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਰੋਪੜ ਜੇਲ੍ਹ ਦੇ ਬਾਹਰ 26 ਮਾਰਚ 2025 ਨੂੰ ਹੋਈ ਖਾਸ ਗੱਲਬਾਤ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

ਭਾਈ ਨਰਾਇਣ ਸਿੰਘ ਚੌੜਾ ਦੀ ਜਮਾਨਤ ਹੋਈ ਮਨਜੂਰ

ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ