Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Jatha Neelan Faujan

Jatha Neelan Faujan

18 ਸਤੰਬਰ, 2016 ਨੂੰ ਗੁਰਦੁਆਰਾ ਪ੍ਰੀਤ ਨਗਰ, ਜਲੰਧਰ ਵਿਖੇ ਹੋਏ ਪ੍ਰੋਗਰਾਮ ਦੌਰਾਨ ਪ੍ਰੋਫੈਸਰ ਕਮਲਜੀਤ ਸਿੰਘ ਨੇ "ਸ਼ਹਾਦਤ ਅਤੇ ਸਿੱਖ ਸ਼ਹਾਦਤ" ਵਿਸ਼ੇ 'ਤੇ ਆਪਣੇ ਵਿਚਾਰ ਰੱਖੇ। ਇਹ ਪ੍ਰੋਗਰਾਮ ਜੱਥਾ ਨੀਲੀਆਂ ਫੌਜਾਂ ਵਲੋਂ ਕਰਵਾਇਆ ਗਿਆ ਸੀ।
ਫਿਲਮ ‘ਨਾਨਕ ਸ਼ਾਹ ਫਕੀਰ’ 17 ਅਪ੍ਰੈਲ ਨੂੰ ਜਾਰੀ ਹੋ ਰਹੀ ਹੈ, ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਖਿ਼ਲਾਫ਼ ਸ੍ਰੀ ਅਕਾਲ ਤਖਤ ਸਾਹਿਬ ਤੋਂ ਕਾਰਵਾਈ ਕਰਨ ਲਈ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਨੌਜਵਾਨ ਨੁਮਾਇੰਦਿਆਂ ਨੇ ਨੀਲੇ ਚੋਲੇ ਪਾ ਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਪੱਤਰ ਦਿੱਤਾ ਅਤੇ ਹੱਥਾਂ ਵਿਚ ਤਖਤੀਆਂ ਫੜ੍ਹਕੇ ਫਿਲਮ ਨਿਰਮਾਤਾ ਵਿਰੁੱਧ ਕਰੀਬ ਇਕ ਘੰਟਾ ਰੋਸ ਪ੍ਰਗਟ ਕੀਤਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।