ਕੇਂਦਰੀ ਸਿੱਖ ਅਜਾਇਬ ਘਰ ਵਿੱਚ ਤਿੰਨ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

Justice Kuldeep Singh, Dal Khalsa co-founder Bhai Gajinder Singh, and immortal martyr Bhai Gurdev Singh Debu

ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਅੱਜ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸਰੂਪਾਂ ਦਾ ਮਸਲਾ: ਹੁਣ ਹੋਰ ਉਲੰਘਣਾਵਾਂ ਸਾਹਮਣੇ ਆਈਆਂ, ਸੰਗਤਾਂ ਵਿਚ ਰੋਹ ਵਧਿਆ

SGPC Bus which carried Saroops of Guru Granth Sahib to Surrey Canada in a Ship container

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ ਹੈ ਅਤੇ ਮਾਮਲੇ ਵਿੱਚ ਸਪੱਸ਼ਟ ਤੇ ਠੋਸ ਕਾਰਵਾਈ ਦੀ ਮੰਗ ਮੁੜ ਉੱਠੀ ਹੈ।

ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਸਿੱਖ ਨੌਜਵਾਨ ਨਾਲ ਪੁਲਿਸ ਤਸ਼ੱਦਦ ਦੇ ਕਥਿਤ ਇਲਜ਼ਾਮ

ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਫੇਰੀ ਦੌਰਾਨ ਇੱਕ ਸਿੱਖ ਨੌਜਵਾਨ ਨਾਲ ਪੰਜਾਬ ਪੁਲਿਸ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕਰਨ ਅਤੇ ਉਸਦੇ ਕਕਾਰਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

‘ਲਾਪਤਾ ਪੰਜਾਬ’ (ਪੀਡੈਪ) ਨੇ ਪਿਛਲੇ 20 ਸਾਲਾਂ ਦੌਰਾਨ ਹੋਰ ਕਾਰਜ ਦੇ ਵੇਰਵੇ ਸਾਂਝੇ ਕੀਤੇ; ਅਕਾਲ ਤਖਤ ਸਾਹਿਬ ਨੂੰ ਲਿਖੀ ਚਿੱਠੀ

Barrister-Satnam-Singh-Bains-addressing-the-press-conference-at-Amritsar-on-23-July-2026

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਪੀੜਤ ਪਰਿਵਾਰਾਂ ਦੇ ਮੁਆਵਜ਼ੇ, ਨੌਕਰੀਆਂ ਅਤੇ ਹੋਰ ਮੰਗਾਂ ਉਠਾਈਆਂ।

ਬੀਬੀ ਖਾਲੜਾ ਨੇ 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਵਿੱਚ ਸੰਗਤਾਂ ਨੂੰ ਸ਼ਾਮਲ ਹੋਣ ਦੀ ਕੀਤੀ ਅਪੀਲ

14 ਜੁਲਾਈ ਦਿਨ ਮੰਗਲਵਾਰ ਨੂੰ ਸ਼ਾਮ ਵੇਲੇ 6 ਵਜੇ ਦਰਿਆ ਸਤਲੁਜ ਦੇ ਕੰਢੇ ਹਰੀਕੇ ਪੱਤਣ ‘ਤੇ, ਜਿੱਥੇ ਕਤਲ ਕੀਤੇ ਗਏ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਦਰਿਆ ਵਿੱਚ ਰੋੜ੍ਹੇ ਜਾਣ ਦੀ ਗੱਲ ਸਾਹਮਣੇ ਆਈ ਸੀ, ਵਿਖੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਕੀਤੀ ਜਾਵੇਗੀ।

ਭਗਵੰਤ ਮਾਨ ਦੀ ਵਿਵਾਦਤ ਵੀਡੀਓ ਦਾ ਮਸਲਾ: ਪੰਜਾਬ ਵਿਚ ਮੱਚਿਆ ਸਿਆਸੀ ਤੂਫਾਨ; ਕੀ ਬਦਲ ਦਿੱਤਾ ਜਾਵੇਗਾ ਮੁੱਖ ਮੰਤਰੀ?

Political Storm in Punjab Over Alleged Viral Video of Bhagwant Mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।

ਨਵੇਂ ਸਤਿਕਾਰ ਸੋਧ ਕਾਨੂੰਨ ਦਾ ਮਸਲਾ: ਮੌਜੂਦਾ ਰੇੜਕੇ ਦਾ ਹੱਲ ਕਿਵੇਂ ਹੋਵੇ?

ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ। 

ਸਰਬੱਤ ਖਾਲਸਾ: ਕੌਣ ਸੱਦ ਸਕਦਾ ਹੈ? ਕਿੱਥੇ ਹੋਵੇਗਾ? ਕੌਣ ਸ਼ਾਮਿਲ ਹੋ ਸਕਦਾ ਹੈ? ਭਾਈ ਮਨਧੀਰ ਸਿੰਘ ਨਾਲ ਖਾਸ ਮੁਲਾਕਾਤ

Interview with Bhai Mandhir Singh (Panth Sewak Jatha Doaba)

ਹਾਲ ਹੀ ਵਿੱਚ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ‘ਤੇ ਗੰਭੀਰ ਪ੍ਰਬੰਧਕੀ ਊਣਤਾਈਆਂ (ਮਿਸਮੈਨੇਜਮੈਂਟ) ਅਤੇ ਵੱਡੀਖੋਰੀ ਦੇ ਦੋਸ਼ ਲਾਏ। ਉਨ੍ਹਾਂ ਨੇ ਖਾਲਸਾ ਪੰਥ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਅਤੇ ਹੱਲ ਲੱਭਣ ਲਈ ‘ਸਰਬੱਤ ਖਾਲਸਾ’ ਬੁਲਾਇਆ ਜਾਵੇ।