Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Jathedar of Akal Takht Sahib

Jathedar of Akal Takht Sahib

11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ।
ਅਦਾਰਾ ਸਿੱਖ ਸਿਆਸਤ ਵੱਲੋਂ ਗੁਰਦੁਆਰਾ ਪ੍ਰਬੰਧਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖਤ ਸਾਹਿਬਾਨ ਦੀ ਸੇਵਾ ਸੰਭਾਲ ਦੇ ਨਿਜ਼ਾਮ ਅਤੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ-ਵਿਧਾਨ ਬਾਰੇ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਖਸ਼ੀਅਤਾਂ ਨਾਲ ਖਾਸ ਤੌਰ ਉੱਤੇ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਬਾਰੇ ਉਹਨਾ ਦੀ ਰਾਏ ਜਾਣੀ ਜਾ ਸਕੇ।

1 ਜਨਵਰੀ 1993 ਵਾਲੇ ਦਿਨ ਪੰਜਾਬ ਪੁਲਿਸ ਨੇ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਭਾਰੀ ਤਸ਼ੱਦਦ ਕਰਕੇ ਸ਼ਹੀਦ ਕਰ ਦਿੱਤਾ ਸੀ। ਅੱਜ ਦੇ ਦਿਨ ਉਹਨਾਂ ਦੀ ਯਾਦ ਵਿਚ "ਸੰਖੇਪ ਗੱਲਬਾਤ" ਸਾਂਝੀ ਕਰ ਰਹੇ ਹਾਂ।
1 ਜਨਵਰੀ 1993 ਵਾਲੇ ਦਿਨ ਪੰਜਾਬ ਪੁਲਿਸ ਨੇ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਭਾਰੀ ਤਸ਼ੱਦਦ ਕਰਕੇ ਸ਼ਹੀਦ ਕਰ ਦਿੱਤਾ ਸੀ। ਅੱਜ ਦੇ ਦਿਨ ਉਹਨਾਂ ਦੀ ਯਾਦ ਵਿਚ "ਸੰਖੇਪ ਗੱਲਬਾਤ" ਸਾਂਝੀ ਕਰ ਰਹੇ ਹਾਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।