ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ‘ਤੇ ਚੁੱਕੇ ਸਵਾਲ; ਅੱਗੋਂ ਕਮੇਟੀ ਨੇ 72 ਘੰਟੇ ਚ ਸਪਸ਼ਟੀਕਰਨ ਦੇਣ ਲਈ ਕਿਹਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਅੰਦਰ ਵੱਢੀਖੋਰੀ ਅਤੇ ਸਿਆਸੀ ਦਖ਼ਲ ਦੇ ਗੰਭੀਰ ਦੋਸ਼ ਲਾਏ ਜਾਣ ਮਗਰੋਂ ਵੱਡਾ ਪੰਥਕ ਵਿਵਾਦ ਛਿੜ ਪਿਆ ਹੈ, ਜਿਸਦੇ ਜਵਾਬ ਵਿੱਚ ਕਮੇਟੀ ਨੇ ਉਨ੍ਹਾਂ ਨੂੰ 72 ਘੰਟਿਆਂ ਦੀ ਮੁਹਲਤ ਦਿੱਤੀ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਮਨਮਾਨੀ ਨਾਲ ਜਥੇਦਾਰ ਬਦਲਣ ਬਾਰੇ ਸਿੱਖ ਫੈਡਰੇਸ਼ਨ ਅਮਰੀਕਾ ਦਾ ਪ੍ਰਤੀਕਰਮ

ਸਿੱਖ ਫੈਡਰੇਸ਼ਨ ਅਮਰੀਕਾ ਵਲੋਂ ਮੌਜੂਦਾ ਘਟਨਾਕਰਮ ਤੇ ਪ੍ਰਤੀਕਰਮ ਜਾਹਿਰ ਕਰਦਿਆਂ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸ਼ਗੜ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸ੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸੁਖਬੀਰ ਬਾਦਲ ਦੇ ਆਦੇਸ਼ ਤੇ ਸੇਵਾ ਮੁਕਤ ਕਰਦਿਆਂ ਇਕ ਵਾਰ ਫੇਰ ਇਹ ਸਿੱਧ ਕੀਤਾ ਹੈ ਕਿ ਇਹ ਸਿੱਖਾਂ ਦੀ ਸਿਰਮੌਰ ਸੰਸਥਾ ਇਕ ਵਿਅਕਤੀ ਦੇ ਇਸ਼ਾਰੇ ਤੇ ਹੀ ਚਲਦੀ ਹੈ।

ਅਕਾਲੀਆਂ ਵੱਲੋਂ ਤਖਤਾਂ ਦੀ ਮਾਣ ਮਰਯਾਦਾ, ਸਰਵਉੱਚਤਾ ਅਤੇ ਜਥੇਦਾਰ ਦੀ ਪਦਵੀ ਨਾਲ ਖਿਲਵਾੜ ਜਾਰੀ – ਦਲ ਖ਼ਾਲਸਾ

ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਉੱਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਦਲ ਖ਼ਾਲਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸ਼੍ਰੋਮਣੀ ਕਮੇਟੀ ਨੂੰ ਆਪਣੇ ਇਸ਼ਾਰੇ ਉੱਤੇ ਚਲਾਉਣ ਦਾ ਦੋਸ਼ ਲਗਾਇਆ ਹੈ।

ਗਿਆਨੀ ਹਰਪ੍ਰੀਤ ਸਿੰਘ ਮਾਮਲੇ ਵਿੱਚ ਜਥੇਦਾਰ ਅਕਾਲ ਤਖ਼ਤ ਪੜਤਾਲ ਆਪਣੇ ਹੱਥਾਂ ਵਿੱਚ ਲੈਣ – ਦਲ ਖ਼ਾਲਸਾ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਤੌਰ ਜਥੇਦਾਰ ਵਜੋਂ ਕੰਮ-ਕਾਜ ‘ਤੇ 15 ਦਿਨਾਂ ਦੀ ਰੋਕ ਲਗਾਉਣ ਨੂੰ ਬਦਲੇ ਦੀ ਭਾਵਨਾ ਤਹਿਤ ਕੀਤੀ ਗਈ ਕਾਰਵਾਈ ਕਰਾਰ ਦਿੰਦਿਆਂ ਦਲ ਖਾਲਸਾ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਸੱਚ-ਝੂਠ ਦਾ ਨਿਤਾਰਾ ਕਰਨ ਲਈ ਜਾਂਚ ਆਪਣੇ ਹੱਥਾਂ ਵਿੱਚ ਲੈਣ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਤਿੰਨ ਮੈਂਬਰੀ ਪੜਤਾਲਿਆ ਕਮੇਟੀ ਨੂੰ ਭੰਗ ਕਰ ਦੇਣ ।

ਜਥੇਦਾਰਾਂ ਦੇ ਫੈਸਲੇ ਤੋਂ ਬਾਅਦ ਕੀ ਪਹਿਲਾਂ ਗੁਨਾਹ ਕਰਨ ਵਾਲੇ ਹੁਣ ਫਿਰ ਸੱਤਾ ਦੇ ਕਾਬਜ਼ ਹੋਣ ਯੋਗ ਹੋ ਗਏ?

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਜਥੇਦਾਰਾਂ ਗਿਆਨੀ ਰਘਬੀਰ ਸਿੰਘ (ਸ੍ਰੀ ਅਕਾਲ ਤਖਤ ਸਾਹਿਬ), ਗਿਆਨੀ ਹਰਪ੍ਰੀਤ ਸਿੰਘ (ਤਖਤ ਸ੍ਰੀ ਦਮਦਮਾ ਸਾਹਿਬ) ਅਤੇ ਗਿਆਨੀ ਸੁਲਤਾਨ ਸਿੰਘ (ਤਖਤ ਸ੍ਰੀ ਕੇਸਗੜ੍ਹ ਸਾਹਿਬ) ਦੀ ਸ਼ਮੂਲੀਅਤ ਵਾਲੇ ਪੰਜ ਸਿੰਘ ਸਾਹਿਬਾਨ ਨੇ 2 ਦਸੰਬਰ 2024 ਨੂੰ ਸੁਖਬੀਰ ਸਿੰਘ ਬਾਦਲ ਸਮੇਤ ਬਾਦਲ ਦਲ ਦੇ ਕਈ ਆਗੂਆਂ ਨੂੰ ਉਹਨਾ ਦੀ ਪਾਰਟੀ ਦੀ ਪੰਜਾਬ ਵਿਚਲੀ ਸਰਕਾਰ ਮੌਕੇ ਸਿੱਖ ਹਿੱਤਾਂ ਵਿਰੁਧ ਕੀਤੇ ਗੁਨਾਹਾਂ ਲਈ ਤਨਖਾਹ ਲਗਾਈ ਹੈ।