ਭਾਰਤੀ ਜਨਤਾ ਪਾਰਟੀ ਲਈ ਝਾਰਖੰਡ ਤੋਂ ਚੰਗੀ ਖਬਰ ਨਹੀਂ ਆ ਰਹੀ। ਝਾਰਖੰਡ ਵਿਧਾਨ ਸਭਾ ਦੀਆਂ ਹੋਈਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ ਸ਼ੁਰੂ ਹੋ ਗਈ।
ਦਿੱਲੀ( 23 ਦਸੰਬਰ, 2014 ): ਪਿੱਛਲੇ ਦਿਨੀ ਪਈਆਂ ਵੋਟਾਂ ਦੀ ਹੋਈ ਗਿਣਤੀ ਤੋਂ ਬਾਅਦ ਝਾਰਖੰਡ ਵਿੱਚ ਭਾਜਪਾ ਦੀ ਸਰਕਾਰ ਬਨਣ ਜਾ ਰਹੀ ਹੈ। ਝਾਰਖੰਡ ਦੀਆਂ ...
ਜੰਮੂ-ਕਸ਼ਮੀਰ ਤੇ ਝਾਰਖੰਡ ਵਿਧਾਨ ਸਭਾਵਾਂ ਲਈ ਪੰਜ ਪੜਾਵਾਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਭਲਕੇ ਸਵੇਰੇ ਅੱਠ ਵਜੇ ਸ਼ੁਰੂ ਹੋ ਜਾਵੇਗੀ। ਨਤੀਜਿਆਂ ਦੇ ਮੁੱਢਲੇ ਰੁਝਾਨ 9 ਵਜੇ ਤੱਕ ਆਉਣੇ ਸ਼ੁਰੂ ਹੋ ਜਾਣਗੇ। ਦੁਪਹਿਰ ਤੋਂ ਪਹਿਲਾਂ ਨਤੀਜਿਆਂ ਦੀ ਸਥਿਤੀ ਸਪਸ਼ਟ ਹੋ ਜਾਣ ਦੀ ਆਸ ਹੈ।
ਜੰਮੂ-ਕਸ਼ਮੀਰ ਅਤੇ ਝਾਰਖੰਡ 'ਚ ਵਿਧਾਨ ਸਭਾ ਦੀਆਂ ਮੰਗਲਵਾਰ ਨੂੰ ਪੈਣ ਵਾਲੀਆਂ ਪਹਿਲੇ ਗੇੜ ਦੀਆਂ ਵੋਟਾਂ ਲਈ ਪ੍ਰਚਾਰ ਮੁਹਿੰਮ ਅੱਜ ਖ਼ਤਮ ਹੋ ਗਈ। ਪਹਿਲੇ ਗੇੜ 'ਚ 25 ਨਵੰਬਰ ਨੂੰ ਜੰਮੂ-ਕਸ਼ਮੀਰ ਦੀਆਂ 15 ਅਤੇ ਝਾਰਖੰਡ ਦੀਆਂ ਨਕਸਲ ਪ੍ਰਭਾਵਤ 13 ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈਣਗੀਆਂ।