ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਉਮਰ ਖਾਲਿਦ ਤੇ ਅਨਿਬਰਨ ਨੇ ਆਤਮ ਸਮਰਪਣ ਕੀਤਾ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਵਿੱਚ ਵਿਦਿਆਰਥੀ ਉਮਰ ਖਾਲਿਦ ਤੇ ਅਨਿਬਰਨ ਨੇ ਬੀਤੀ ਦੇਰ ਰਾਤ ਦਿੱਲੀ ਪੁਲਿਸ ਨੂੰ ਆਤਮ ਸਮਰਪਣ ਕਰ ਦਿੱਤਾ।

ਦੇਸ਼-ਧਰੋਹੀ ਅਤੇ ਦੇਸ਼ਭਗਤੀ ਦਾ ਸੰਵਾਦ (ਵਿਸ਼ੇਸ਼ ਲੇਖ)

ਪਿਛਲੇ ਦਿਨੀ ਇਸ ਯੂਨੀਵਰਸਿਟੀ ਦੇ ਵਿਿਦਆਰਥੀਆਂ ਤੇ ਫਿਰਕੂ ਰਾਸ਼ਟਰਵਾਦੀਆਂ ਵੱਲੋਂ ਸਟੇਟ ਮਸ਼ੀਨਰੀ ਨਾਲ ਹਮਲਾ ਬੋਲਿਆ ਗਿਆ ਜਿਸ ਵਿੱਚ ਵਿਿਦਆਰਥੀ ਆਗੂ ਕਨ੍ਹਈਆ ਕੁਮਾਰ ਨੂੰ ਦੇਸ਼-ਧਰੋਹੀ ਦੇ ਜੁਰਮ ਅਧੀਨ ਗ੍ਰਿਫਤਾਰ ਕਰ ਲਿਆ ਗਿਆ।

ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕੱਲ ਤੱਕ ਮੁਲਤਵੀ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹੱਈਆ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਕੱਲ ਤੱਕ ਮੁਲਤਵੀ ਕਰ ਦਿੱਤੀ ਹੈ। ਦਿੱਲੀ ਹਾਈਕੋਰਟ ‘ਚ ਅੱਜ ਜ਼ਮਾਨਤ ‘ਤੇ ਸੁਣਵਾਈ ਹੋਣੀ ਸੀ।

ਦੇਸ਼ ਧਰੋਹ ਦੇ ਕੇਸ ਵਿੱਚ ਬੰਦ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਅੱਜ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹੱਈਆ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਦਿੱਲੀ ਹਾਈਕੋਰਟ ਅੱਜ ਸੁਣਵਾਈ ਕਰੇਗੀ ।

ਸਰਕਾਰੀ ਜਬਰ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਦੀ ਹਮਾਇਤ ਵਿੱਚ ਪੰਜਾਬ ਤੋਂ ਵਫਦ ਦਿੱਲੀ ਜਾਵੇਗਾ

ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਵੱਖ ਵੱਖ ਰਾਜਸੀ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਫਾਸੀਵਾਦੀ ਅਜੈਂਡਾ ਦੱਸਦਿਆਂ ਉਨ੍ਹਾਂ ਦਾ ਸਹਮਣਾ ਕਰਨ ਵਾਸਤੇ ਨੀਤੀ ਬਣਾਉਣ ਦੇ ਮੰਤਵ ਨਾਲ ਇੱਕ ਮੀਟਿੰਗ ਕੀਤੀ ਗਈ। ਜਵਾਹਰ ਲਾਲ ਨਹਿਰੂ ਯੁਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਤੇ ਸਰਕਾਰੀ ਦਬਾਅ ਅਧੀਨ ਕੀਤੀ ਗਈ ਪੁਲਿਸ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਰਕਾਰੀ ਜਬਰ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹਮਾਇਤ ਵਿੱਚ ਵਿਦਿਆਰਥੀਆਂ, ਵਕੀਲਾਂ ਅਤੇ ਸਾਬਕਾ ਕਰਮਚਾਰੀਆਂ ਦਾ ਇੱਕ ਵਫਦ ਦਿੱਲੀ ਭੇਜਣ ਦਾ ਫੈਂਸਲਾ ਕੀਤਾ ਗਿਆ।ਇਹ ਵਫਦ ਹਰਿਆਣਾ ਵਿੱਚ ਸੜਕੀ ਅਤੇ ਰੇਲ ਆਵਾਜਾਈ ਚਾਲੂ ਹੋਣ ਤੇ ਭੇਜਿਆ ਜਾਵੇਗਾ।