ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਅੰਮ੍ਰਿਤਸਰ ਦੀ ਜਿਲ੍ਹਾ ਸ਼ੈਸ਼ਨਜ ਕੋਰਟ ਵਲੋਂ ਜੋਧਪੁਰੀ ਨਜਰਬੰਦਾਂ ਨੂੰ ਮੁਆਵਜਾ ਦਿੱਤੇ ਜਾਣ ਬਾਰੇ ਸੁਣਾਏ ਫੈਸਲੇ ਖਿਲਾਫ ਹਾਈਕੋਰਟ ਵਿੱਚ ਦਾਇਰ ਅਪੀਲ ਭਾਰਤ ਦੀ ਕੇਂਦਰ ਸਰਕਾਰ ਨੇ ਵਾਪਿਸ ਲੈ ਲਈ ਹੈ। ਭਾਰਤ ਦੀ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ 1989 ਵਿੱਚ ਮੁਆਵਜਾ ਪਟੀਸ਼ਨ ਦਾਇਰ ਕਰਨ ਵਾਲੇ 40 ਜੋਧਪੁਰ ਦੇ ਨਜ਼ਰਬੰਦ ਸਿੱਖਾਂ ਨੂੰ ਭਾਰਤ ਸਰਕਾਰ […]
ਚੰਡੀਗੜ੍ਹ: ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਅਦਾਲਤ ਦੇ ਫੈਂਸਲੇ ਮੁਤਾਬਿਕ ਜੂਨ 1984 ਵਿਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਨਜ਼ਰਬੰਦ ਕਰਕੇ ਜੋਧਪੁਰ ਕੇਂਦਰੀ ਜੇਲ੍ਹ ਰੱਖੇ ਗਏ ਸਿੱਖਾਂ ਨੂੰ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦਾ ਮੁਆਵਜ਼ਾ ਦੇ ਦਿੱਤਾ ਹੈ। ਜਿਲ੍ਹਾ ਅਦਾਲਤ ਅੰਮ੍ਰਿਤਸਰ ਵੱਲੋਂ 40 ਨਜ਼ਰਬੰਦਾ ਨੂੰ ਮੁਆਵਜ਼ਾ ਦੇਣ ਦੇ ਦਿੱਤੇ ਗਏ ਫੈਸਲੇ ਦੇ […]
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਜੋਧਪੁਰ ਨਜ਼ਰਬੰਦਾਂ ਦੇ ਮਾਮਲੇ ‘ਚ ਜੇ ਕੇਂਦਰ ਆਪਣਾ ਹਿੱਸਾ ਪਾਉਣ ਤੋਂ ਅਸਫਲ ਰਿਹਾਂ ਤਾਂ ਉਨ੍ਹਾਂ ਦੀ ਸਰਕਾਰ 4.5 ਕਰੋੜ ਰੁਪਏ ਦੀ ਰਾਸ਼ੀ ਦੇ ਮੁਕੰਮਲ ਮੁਆਵਜੇ ਦਾ ਭੁਗਤਾਨ ਖੁਦ ਕਰੇਗੀ। ਪੰਜਾਬ ਸਰਕਾਰ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ […]
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੇ ਗਏ ਹਮਲੇ ਬਾਅਦ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਸਿੱਖ ਕੈਦੀਆਂ ਨੂੰ ਮੁਆਵਜਾ ਦੇਣ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਦੇ ਫ਼ੈਸਲੇ ਨੂੰ ਕੇਂਦਰ ਸਰਕਾਰ ਵੱਲੋਂ ਹਾਈਕੋਰਟ ‘ਚ ਚੁਣੌਤੀ ਦੇਣ ਦਾ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਨੂੰ ਅਪੀਲ ਵਾਪਸ […]
ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਜੂਨ 84 ਦੇ ਫੌਜੀ ਹਮਲੇ ਦੌਰਾਨ ਭਾਰਤੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚੋਂ ਫੜਕੇ 5-5 ਸਾਲ ਲਈ ਜੋਧਪੁਰ ਜੇਲ੍ਹ ਵਿੱਚ ਨਜਰਬੰਦ ਕਰ ਦਿੱਤੇ ਗਏ ਸਿੱਖਾਂ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖੇ ਜਾਣ ਕਾਰਣ ਅੰਮ੍ਰਿਤਸਰ ਦੀ ਇੱਕ ਸਥਾਨਕ ਅਦਾਲਤ ਨੇ 17 ਅਪ੍ਰੈਲ 2017 ਨੂੰ ਪ੍ਰਤੀ ਨਜਰਬੰਦ 4 ਲੱਖ ਰੁਪਏ ਮੁਆਵਜਾ 18 ਫੀਸਦੀ […]