Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Justice For Sikhs

Justice For Sikhs

ਸਾਬਕਾ ਜੱਜ ਰਣਜੀਤ ਸਿੰਘ ਦੀ ਸੁਣਨ ਵਾਲੀ ਗਲਬਾਤ ਆਪ ਸੁਣੋ ਅਤੇ ਹੋਰਨਾਂ ਨਾਲ ਸਾਂਝੀ ਕਰੋ ਜੀ।
1986 ਵਿੱਚ ਨਕੋਦਰ ਵਿੱਖੇ ਸਿਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿੱਚ ਸਾਂਤਮਈ ਪ੍ਰਦਰਸ਼ਨ ਦੌਰਾਨ ਪੁਲਿਸ ਗੋਲੀਬਾਰੀ ਨਾਲ ਚਾਰ ਨਿਰਦੋਸ਼ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ।ਓਨ੍ਹਾਂ ਚਾਰ ਸਿੱਖਾਂ ਦੇ ਕਤਲ ਦਾ ਇਨਸਾਫ ਲੈਣ ਲਈ ਬਜ਼ੁਰਗ ਬਲਦੇਵ ਸਿੰਘ ਵੱਲੋਂ 40 ਸਾਲਾਂ ਤੱਕ ਲਗਾਤਾਰ ਸੰਘਰਸ਼ ਲੜਿਆ ਗਿਆ ਹੈ।
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ ਕਰਨ ਪਟਿਆਲਾ ਹਾਊਸ ਕੋਰਟ ਕੰ ਪਲੈਕਸ ਗਏ ਸਨ। ਜਿਸ ਪਿੱਛੋਂ ਜਦੋਂ ਉਹ ਉਹਨਾਂ ਨਾਲ ਮੁਲਾਕਾਤ ਕਰਨ ਤਿਹਾੜ ਜੇਲ ਵਿੱਚ ਗਏ ਤਾਂ ਤਿਹਾੜ ਜੇਲ ਦੇ ਅਧਿਕਾਰੀਆਂ ਨੇ ਐਡਵੋਕੇਟ ਵਕੀਲ ਜਸਪਾਲ ਸਿੰਘ ਮੰਝਪੁਰ ਦੀ ਕਿਰਪਾਨ 'ਤੇ ਇਤਰਾਜ ਜਤਾਉਂਦਿਆਂ ਬੰਦੀ ਸਿੱਖਾਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ।
ਨਵੰਬਰ 1984 ਦੀ ਸਿੱਖ ਨਸ਼ਲਕੁਸ਼ੀ ਨੂੰ ਹੱਡੀ ਹੱਡੀ ਹਡਾਉਣ ਵਾਲੀਆਂ ਸਿੱਖ ਬੀਬੀਆਂ ਦੀ ਚਾਰ ਦਹਾਕਿਆਂ ਦੀ ਨਿਆਂ-ਲੜਾਈ ਨੂੰ ਕੇਂਦਰ ਬਣਾਕੇ ਤਿਆਰ ਕੀਤੀ ਡਾਕੂਮੈਂਟਰੀ ‘ਦ ਕੌਰਸ ਆਫ 1984: ਹਾਉ ਸਿੱਖ ਵੂਮੈਨ ਕੰਟੀਨਿਊ ਟੂ ਫਾਈਟ 40 ਈਅਰਜ਼ ਆਫ ਇਨਜੰਸਟਿਸ’ ( The Kaurs of 1984: How Sikh Women Continue to Fight 40 Years of Injustice) ਨੇ ਲਾਡਲੀ ਮੀਡੀਆ ਐਂਡ ਐਡਵਰਟਾਈਜ਼ਿੰਗ ਅਵਾਰਡਜ਼ 2025 ਵਿੱਚ ਲਿੰਗ ਸੰਵੇਦਨਸ਼ੀਲਤਾ (Gender Sensitivity) (ਨੈਸ਼ਨਲ) ਸ਼੍ਰੇਣੀ ਦਾ ਮਹੱਤਵਪੂਰਨ ਇਨਾਮ ਜਿੱਤਿਆ।
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ ਮੁੜ ਵਿਚਾਰਨ ਵਾਸਤੇ ਹੁਕਮ ਕੀਤੇ ਹਨ ਤੇ ਫੈਸਲੇ ਦੀ ਕਾਰਵਾਈ ਦੇ ਸਾਰੇ ਦਸਤਾਵੇਜ਼ ਅਦਾਲਤ ਵਿਚ ਪੇਸ਼ ਕਰਨ ਲਈ ਕਿਹਾ ਹੈ।
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬੀਤੇ ਕੁਝ ਸਮੇਂ ਤੋਂ ਪੰਜਾਬ ਵਿਚ ਪੁਲਿਸ ਮੁਕਾਬਲਿਆਂ ’ਚ ਨੌਜਵਾਨਾਂ ਦੇ ਮਾਰੇ ਜਾਣ ਨੂੰ ਕਾਮਯਾਬੀ ਬਣਾ ਕੇ ਪੇਸ਼ ਕਰਨ ਦਾ ਜੋਰ ਫੜ੍ਹ ਰਿਹਾ ਰੁਝਾਨ ਪੰਜਾਬ ਵਿਚ ਮਨੁੱਖੀ ਹੱਕਾਂ ਦੀ ਸਥਿਤੀ ਬਾਰੇ ਖਤਰੇ ਦੀ ਘੰਟੀ ਹੈ।
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬੀਤੇ ਕੁਝ ਸਮੇਂ ਤੋਂ ਪੰਜਾਬ ਵਿਚ ਪੁਲਿਸ ਮੁਕਾਬਲਿਆਂ ’ਚ ਨੌਜਵਾਨਾਂ ਦੇ ਮਾਰੇ ਜਾਣ ਨੂੰ ਕਾਮਯਾਬੀ ਬਣਾ ਕੇ ਪੇਸ਼ ਕਰਨ ਦਾ ਜੋਰ ਫੜ੍ਹ ਰਿਹਾ ਰੁਝਾਨ ਪੰਜਾਬ ਵਿਚ ਮਨੁੱਖੀ ਹੱਕਾਂ ਦੀ ਸਥਿਤੀ ਬਾਰੇ ਖਤਰੇ ਦੀ ਘੰਟੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।