ਜਲੰਧਰ: ਸਾਕਾ ਨਕੋਦਰ ਦੇ ਸ਼ਹੀਦਾਂ ਦੇ ਪਰਵਾਰਾਂ ਵੱਲੋਂ ਮਨੁੱਖੀ ਹੱਕਾਂ ਦੇ ਲਈ ਸਰਗਰਮ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਦੇ ਨਾਮਇੰਦਿਆਂ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਾਕਾ ਨਕੋਦਰ 1986 ਦੇ ਇਨਸਾਫ ਦਾ ਵਾਅਦਾ ਯਾਦ ਕਰਵਾਇਆ। ਸਾਕਾ ਨਕੋਦਰ ਵਿਚ ਸ਼ਹੀਦ ਹੋਣ ਵਾਲੇ ਸਿੱਖ ਨੌਜਵਾਨ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਾਪੂ […]
ਚੰਡੀਗੜ੍ਹ: ਜੱਜ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ‘ਤੇ ਰਾਜਨੀਤਕ ਉਥਲ-ਪੁਥਲ ਹੋਣ ਤੋਂ ਬਾਅਦ, 1986 ਵਿਚ ਹੋਏ ਨਕੋਦਰ ਸਾਕੇ ਦੀ ਜਸਟਿਸ ਗੁਰਨਾਮ ਸਿੰਘ ਕਮਿਸਨ ਵਲੋਂ ਕੀਤੀ ਜਾਂਚ ਸ੍ਰੋਮਣੀ ਅਕਾਲੀ ਦਲ ਲਈ ਇਕ ਮੁਸ਼ਕਿਲ ਬਣ ਕੇ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਮੰਗ ਕੀਤੀ ਹੈ ਕਿ ਇਕ ਵਿਸ਼ੇਸ ਜਾਂਚ ਟੀਮ ਦਾ ਗਠਨ ਕੀਤਾ […]