ਪੀਟੀਸੀ ਪੰਜਾਬੀ ਚੈਨਲ ਵੱਲੋਂ ਗੁਰਬਾਣੀ ਉੱਤੇ ਬੌਧਿਕ ਸੰਪਤੀ ਦੇ ਦਾਅਵਿਆਂ ਦੇ ਚੱਲਦਿਆਂ ਅੱਜ ਦੁਪਹਿਰ 3 ਵਜੇ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸੈਕਟਰ 28 A , ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ
ਆਮ ਆਦਮੀ ਪਾਰਟੀ ਦੇ ਦਿੱਲੀ ਪੱਖੀ ਧੜ੍ਹੇ ਅਤੇ ਖਹਿਰਾ ਪੱਖੀ ਧੜੇ ਵਿੱਚ ਚੱਲ ਰਹੀ ਖਿੱਚੋਤਾਣ ਦੇ ਚਲਦਿਆਂ ਅੱਜ ਆਪ ਨੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਖਹਿਰਾ ਅਤੇ ਖਰੜ ਹਲਕੇ ਤੋਂ ਵਿਧਾਇਕ ਕੰਵਰ ਸੰਧੂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।
ਚੰਡੀਗੜ੍ਹ: ਜੱਜ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ‘ਤੇ ਰਾਜਨੀਤਕ ਉਥਲ-ਪੁਥਲ ਹੋਣ ਤੋਂ ਬਾਅਦ, 1986 ਵਿਚ ਹੋਏ ਨਕੋਦਰ ਸਾਕੇ ਦੀ ਜਸਟਿਸ ਗੁਰਨਾਮ ਸਿੰਘ ਕਮਿਸਨ ਵਲੋਂ ਕੀਤੀ ...
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਹਾਈਕਮਾਂਡ ਖਿਲਾਫ ਬਗਾਵਤ ਕਰਨ ਵਾਲੀ ਵਿਧਾਇਕਾਂ ਦੀ ਧਿਰ ਵਿਚ ਅੱਜ ਇਕ ਹੋਰ ਵਿਧਾਇਕ ਦਾ ਵਾਧਾ ਹੋਇਆ ਹੈ। ਸੁਖਪਾਲ ਸਿੰਘ ਖਹਿਰਾ ...
ਬਠਿੰਡਾ: ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਵਲੋਂ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਲਾਹੇ ਗਏ ਸੁਖਪਾਲ ਸਿੰਘ ...
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਵਿੰਗ ਦੇ ਬੁਲਾਰੇ ਅਤੇ ਹਲਕਾ ਖਰੜ ਤੋਂ ਐਮ.ਐਲ.ਏ. ਕੰਵਰ ਸੰਧੂ ਨੇ ਮੰਗ ਕਰਦੇ ਹੋਏ ਕਿਹਾ ਕਿ 2018-2019 ...
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਲਈ ‘ਵਿਸ਼ੇਸ਼ ਰਾਜ‘ ਦਾ ਦਰਜਾ ਮੰਗਦੇ ਹੋਏ ਪੰਜਾਬ ਨੂੰ ‘ਵਿਸ਼ੇਸ਼ ਸ਼੍ਰੇਣੀ‘ ਸੂਚੀ ‘ਚ ਸ਼ਾਮਲ ਕਰਨ ‘ਤੇ ਜ਼ੋਰ ...
ਸੀਨੀਅਰ 'ਆਪ' ਆਗੂ ਅਤੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਪਿਛਲੇ ਕੁਝ ਸਮਿਆਂ 'ਚ ਪੰਜਾਬ 'ਚ ਹੋਏ ਚੋਣਵੇਂ ਕਤਲਾਂ ਦੇ ਸਬੰਧ 'ਚ ਯੂ.ਕੇ. ਦੇ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਦੀ ਪੰਜਾਬ ਪੁਲਿਸ ਵਲੋਂ ਗ੍ਰਿਫਤਾਰੀ 'ਤੇ ਸ਼ੱਕ ਜ਼ਾਹਰ ਕੀਤਾ ਹੈ।
ਲੋਕ ਇਨਸਾਫ ਪਾਰਟੀ ਵੱਲੋਂ ਵੀਰਵਾਰ (3 ਅਗਸਤ) ਸਥਾਨਕ ਰਿਸ਼ੀ ਨਗਰ ਵਿੱਚ ਸੇਵਾ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਮੁੱਖ ਕਮਿਸ਼ਨਰ, ਕੇਂਦਰੀ ਵਸਤਾਂ ਅਤੇ ਸੇਵਾ ਕਰ ਚੰਡੀਗੜ੍ਹ ਜ਼ੋਨ ਦੇ ਨਾਂ ਇੱਕ ਮੰਗ ਪੱਤਰ ਸੌਂਪਦਿਆਂ ਫਾਸਟਵੇਅ ਵਿਰੁੱਧ ਨਿਰਪੱਖ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ।
ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਬੁੱਧਵਾਰ (15 ਜੂਨ) ਨੂੰ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਨਿੰਦਾ ਕੀਤੀ ਕਿ ਉਸਨੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੰਜਾਬ ਦੇ ਬੁੱਚੜ ਕੇ.ਪੀ.ਐਸ. ਗਿੱਲ ਨੂੰ ਪੰਜਾਬ ਵਿਧਾਨ ਸਭਾ 'ਚ ਸ਼ਰਧਾਂਜਲੀ ਦਿੱਤੀ। ਖਾਲੜਾ ਮਿਸ਼ਨ ਵਲੋਂ ਜਾਰੀ ਇਕ ਲਿਖਤੀ ਬਿਆਨ 'ਚ ਕਿਹਾ ਗਿਆ ਕਿ ਕੇ.ਪੀ.ਐਸ. ਗਿੱਲ ਵਰਗੇ ਪੰਜਾਬ ਦੇ ਬੁੱਚੜ ਨੂੰ ਸ਼ਰਧਾਂਜਲੀ ਦੇ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਨੇ ਸਿੱਖਾਂ ਸਿਰ ਇਕ ਹੋਰ ਭਾਜੀ ਚਾੜ੍ਹ ਦਿੱਤੀ ਹੈ।
Next Page »