Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Kanwar Sandhu

Kanwar Sandhu

ਪੀਟੀਸੀ ਪੰਜਾਬੀ ਚੈਨਲ ਵੱਲੋਂ ਗੁਰਬਾਣੀ ਉੱਤੇ ਬੌਧਿਕ ਸੰਪਤੀ ਦੇ ਦਾਅਵਿਆਂ ਦੇ ਚੱਲਦਿਆਂ ਅੱਜ ਦੁਪਹਿਰ 3 ਵਜੇ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸੈਕਟਰ 28 A , ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ
ਆਮ ਆਦਮੀ ਪਾਰਟੀ ਦੇ ਦਿੱਲੀ ਪੱਖੀ ਧੜ੍ਹੇ ਅਤੇ ਖਹਿਰਾ ਪੱਖੀ ਧੜੇ ਵਿੱਚ ਚੱਲ ਰਹੀ ਖਿੱਚੋਤਾਣ ਦੇ ਚਲਦਿਆਂ ਅੱਜ ਆਪ ਨੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਖਹਿਰਾ ਅਤੇ ਖਰੜ ਹਲਕੇ ਤੋਂ ਵਿਧਾਇਕ ਕੰਵਰ ਸੰਧੂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।

ਚੰਡੀਗੜ੍ਹ: ਜੱਜ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ‘ਤੇ ਰਾਜਨੀਤਕ ਉਥਲ-ਪੁਥਲ ਹੋਣ ਤੋਂ ਬਾਅਦ, 1986 ਵਿਚ ਹੋਏ ਨਕੋਦਰ ਸਾਕੇ ਦੀ ਜਸਟਿਸ ਗੁਰਨਾਮ ਸਿੰਘ ਕਮਿਸਨ ਵਲੋਂ ਕੀਤੀ ਜਾਂਚ ਸ੍ਰੋਮਣੀ ਅਕਾਲੀ ਦਲ ਲਈ ਇਕ ਮੁਸ਼ਕਿਲ ਬਣ ਕੇ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਮੰਗ ਕੀਤੀ ਹੈ ਕਿ ਇਕ ਵਿਸ਼ੇਸ ਜਾਂਚ ਟੀਮ ਦਾ ਗਠਨ ਕੀਤਾ […]

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਹਾਈਕਮਾਂਡ ਖਿਲਾਫ ਬਗਾਵਤ ਕਰਨ ਵਾਲੀ ਵਿਧਾਇਕਾਂ ਦੀ ਧਿਰ ਵਿਚ ਅੱਜ ਇਕ ਹੋਰ ਵਿਧਾਇਕ ਦਾ ਵਾਧਾ ਹੋਇਆ ਹੈ। ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਹਾਈਕਮਾਂਡ ਖਿਲਾਫ ਬਾਗੀ ਹੋਏ ਵਿਧਾਇਕਾਂ ਦੀ ਸੂਚੀ ਵਿਚ ਅੱਜ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵੀ ਸ਼ਾਮਿਲ ਹੋ ਗਏ ਹਨ। ਉਨ੍ਹਾਂ ਦੇ ਨਾਲ ਆਉਣ ਨਾਲ ਹੁਣ […]

ਬਠਿੰਡਾ: ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਵਲੋਂ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਲਾਹੇ ਗਏ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਬਠਿੰਡਾ ਵਿਖੇ ਕੀਤੀ ਗਈ ਰੈਲੀ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਜਿੱਥੇ ਸੁਖਪਾਲ ਸਿੰਘ ਖਹਿਰਾ ਦੀ ਹਮਾਇਤ ਵਿਚ ਬਠਿੰਡਾ ਰੈਲੀ ਵਿਚ 6 ਵਿਧਾਇਕ ਕੰਵਰ ਸੰਧੂ, ਨਿਰਮਲ […]

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਵਿੰਗ ਦੇ ਬੁਲਾਰੇ ਅਤੇ ਹਲਕਾ ਖਰੜ ਤੋਂ ਐਮ.ਐਲ.ਏ. ਕੰਵਰ ਸੰਧੂ ਨੇ ਮੰਗ ਕਰਦੇ ਹੋਏ ਕਿਹਾ ਕਿ 2018-2019 ਦੇ ਅਕਾਦਮਿਕ ਸੈਸ਼ਨ ਲਈ ਚੰਡੀਗੜ੍ਹ ਵਿਚ ਸਰਕਾਰੀ ਅਤੇ ਸਰਕਾਰੀ ਮਦਦ ਪ੍ਰਾਪਤ ਕਾਲਜਾਂ ਵਿਚ ਮੌਜੂਦਾ ਮਾਪਦੰਡਾਂ ਦੇ ਤਹਿਤ ਦਾਖ਼ਲਿਆਂ ਉੱਤੇ ਰੋਕ ਲਾਉਣੀ ਚਾਹੀਦੀ ਹੈ ਅਤੇ ਨਵੇਂ ਮਾਪਦੰਡ ਅਪਣਾਉਣੇ ਚਾਹੀਦੇ। ਪੰਜਾਬ ਅਤੇ […]

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਲਈ ‘ਵਿਸ਼ੇਸ਼ ਰਾਜ‘ ਦਾ ਦਰਜਾ ਮੰਗਦੇ ਹੋਏ ਪੰਜਾਬ ਨੂੰ ‘ਵਿਸ਼ੇਸ਼ ਸ਼੍ਰੇਣੀ‘ ਸੂਚੀ ‘ਚ ਸ਼ਾਮਲ ਕਰਨ ‘ਤੇ ਜ਼ੋਰ ਦਿੱਤਾ ਹੈ। ਇਸ ਦੇ ਨਾਲ ਹੀ 15ਵੇਂ ਵਿੱਤ ਕਮਿਸ਼ਨ ਦੀਆਂ ਹਵਾਲਾ ਸ਼ਰਤਾਂ ਉੱਤੇ ਪੁਨਰ ਨਜ਼ਰਸਾਨੀ ਦੀ ਮੰਗ ਵੀ ਕੀਤੀ ਹੈ। ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ‘ਆਪ’ ਵਿਧਾਇਕ […]

ਸੀਨੀਅਰ 'ਆਪ' ਆਗੂ ਅਤੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਪਿਛਲੇ ਕੁਝ ਸਮਿਆਂ 'ਚ ਪੰਜਾਬ 'ਚ ਹੋਏ ਚੋਣਵੇਂ ਕਤਲਾਂ ਦੇ ਸਬੰਧ 'ਚ ਯੂ.ਕੇ. ਦੇ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਦੀ ਪੰਜਾਬ ਪੁਲਿਸ ਵਲੋਂ ਗ੍ਰਿਫਤਾਰੀ 'ਤੇ ਸ਼ੱਕ ਜ਼ਾਹਰ ਕੀਤਾ ਹੈ।
ਲੋਕ ਇਨਸਾਫ ਪਾਰਟੀ ਵੱਲੋਂ ਵੀਰਵਾਰ (3 ਅਗਸਤ) ਸਥਾਨਕ ਰਿਸ਼ੀ ਨਗਰ ਵਿੱਚ ਸੇਵਾ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਮੁੱਖ ਕਮਿਸ਼ਨਰ, ਕੇਂਦਰੀ ਵਸਤਾਂ ਅਤੇ ਸੇਵਾ ਕਰ ਚੰਡੀਗੜ੍ਹ ਜ਼ੋਨ ਦੇ ਨਾਂ ਇੱਕ ਮੰਗ ਪੱਤਰ ਸੌਂਪਦਿਆਂ ਫਾਸਟਵੇਅ ਵਿਰੁੱਧ ਨਿਰਪੱਖ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ।
ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਬੁੱਧਵਾਰ (15 ਜੂਨ) ਨੂੰ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਨਿੰਦਾ ਕੀਤੀ ਕਿ ਉਸਨੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੰਜਾਬ ਦੇ ਬੁੱਚੜ ਕੇ.ਪੀ.ਐਸ. ਗਿੱਲ ਨੂੰ ਪੰਜਾਬ ਵਿਧਾਨ ਸਭਾ 'ਚ ਸ਼ਰਧਾਂਜਲੀ ਦਿੱਤੀ। ਖਾਲੜਾ ਮਿਸ਼ਨ ਵਲੋਂ ਜਾਰੀ ਇਕ ਲਿਖਤੀ ਬਿਆਨ 'ਚ ਕਿਹਾ ਗਿਆ ਕਿ ਕੇ.ਪੀ.ਐਸ. ਗਿੱਲ ਵਰਗੇ ਪੰਜਾਬ ਦੇ ਬੁੱਚੜ ਨੂੰ ਸ਼ਰਧਾਂਜਲੀ ਦੇ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਨੇ ਸਿੱਖਾਂ ਸਿਰ ਇਕ ਹੋਰ ਭਾਜੀ ਚਾੜ੍ਹ ਦਿੱਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।