ਕੈਨੇਡਾ ਅਤੇ ਅਮਰੀਕਾ ਦੇ ਖੁਲਾਸਿਆਂ ਨੇ ਸਿੱਖਾਂ ਦੇ ਦਾਅਵਿਆਂ ’ਤੇ ਮੋਹਰ ਲਾਈਃ ਦਲ ਖਾਲਸਾ

ਪੰਜਾਬ ਦੀ ਅਜ਼ਾਦੀ ਲਈ ਯਤਨਸ਼ੀਲ ਸਿੱਖ ਆਗੂ ਅਤੇ ਕੈਨੇਡੀਅਨ ਨਾਗਰਿਕ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਸਾਜਿਸ਼ਕਾਰਾਂ ਦਾ ਪਰਦਾਫਾਸ਼ ਕਰਨ ਲਈ ਕੈਨੇਡਾ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਦਲ ਖ਼ਾਲਸਾ ਨੇ ਕਿਹਾ ਕਿ ਬੇਸ਼ੱਕ ਭਾਰਤ ਵੱਲੋ ਰਵਾਇਤੀ ਅੰਦਾਜ ਵਿੱਚ ਕੈਨੇਡਾ ਦੇ ਦੋਸ਼ਾਂ ਨੂੰ ਰੱਦ ਕੀਤਾ ਜਾ ਰਿਹਾ ਹੈ ਪਰ ਭਾਰਤ ਦੁਆਰਾ ਅੰਤਰ-ਰਾਸ਼ਟਰੀ ਪੱਧਰ ਉੱਤੇ ਕੀਤੇ ਜਾ ਰਹੇ ਗੈਰ-ਕਾਨੂੰਨੀ ਓਪਰੇਸ਼ਨਜ਼ ਬਾਰੇ ਕੈਨੇਡਾ ਦਾ ਖੁਲਾਸਾ ਬਿਲਕੁਲ ਦਰੁਸਤ ਤੇ ਹਕੀਕੀ ਹੈ। 

ਕਤਲ ਸਾਜਿਸ਼ ਚ ਸ਼ਾਮਿਲ ਸਾਬਕਾ ਰਾਅ ਅਧਿਕਾਰੀ ਨੂੰ ਅਮਰੀਕਾ ਨੂੰ ਸੌਪੇ ਭਾਰਤ ਸਰਕਾਰ: ਦਲ ਖਾਲਸਾ

ਭਾਰਤ ਨੇ ਅਮਰੀਕੀ ਨਾਗਰਿਕ ਅਤੇ ਸਿਖਸ ਫਾਰ ਜਸਟਿਸ ਦੇ ਕਨਵੀਨਰ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਵਿੱਚ ਆਪਣੀ ਭੂਮਿਕਾ ਦੇ ਦੋਸ਼ਾਂ ਤੋਂ ਖੁਦ ਨੂੰ ਬਰੀ ਕਰ ਲਿਆ ਹੈ, ਇਸ ਗੱਲ ਦਾ ਖੁਲਾਸਾ ਕੇਂਦਰ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਤੋਂ ਹੋਇਆ ਹੈ।

ਦਲ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ 18 ਨੂੰ

“18 ਦਸੰਬਰ 2021 ਨੂੰ ਦਰਬਾਰ ਸਾਹਿਬ ਵਿਖੇ ਇੱਕ ਅਜਿਹੀ ਹਿਰਦੇਵੇਧਕ ਸਾਜ਼ਸ਼ੀ ਘਟਨਾ ਵਾਪਰੀ ਜਿਸ ਨੇ ਪੂਰੇ ਸਿੱਖ ਜਗਤ ਅਤੇ ਨਾਨਕ ਨਾਮ ਲੇਵਾ ਦੇ ਧੁਰ-ਅੰਦਰ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਇਸ ਘਟਨਾ ਦੇ ਦੋ ਸਾਲ ਬੀਤਣ ਦੇ ਬਾਅਦ ਵੀ ਅਸਲ ਸਾਜਿਸ਼ਕਰਤਾ ਦਾ ਕੋਈ ਸੁਰਾਗ ਨਹੀਂ ਲੱਭਾ। ਭਾਰਤੀ ਖੁਫੀਆ ਅਤੇ ਸੁਰੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ”। ਇਹ ਵਿਚਾਰ ਦਲ ਖ਼ਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਪ੍ਰਗਟਾਏ ਹਨ।

ਦਲ ਖ਼ਾਲਸਾ ਆਗੂ ਕੰਵਰਪਾਲ ਸਿੰਘ ਦੇ ਪਿਤਾ ਅਤਰ ਸਿੰਘ ਨੂੰ ਪੰਥਕ ਸ਼ਖਸ਼ੀਅਤਾਂ ਨੇ ਦਿੱਤੀ ਸ਼ਰਧਾਂਜਲੀ

ਸਿੱਖ ਜਥੇਬੰਦੀ ਦਲ ਖਾਲਸਾ ਦੇ ਆਗੂ ਸ. ਕੰਵਰਪਾਲ ਸਿੰਘ ਦੇ ਪਿਤਾ ਅਤਰ ਸਿੰਘ ਜੋ 23 ਨਵੰਬਰ 2023 ਨੂੰ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੇ ਨਮਿੱਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਨਾਮਵਰ ਸਖਸ਼ੀਅਤਾਂ ਨੇ ਸ਼ਾਮਿਲ ਹੋ ਕੇ ਸ.ਅਤਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ।

ਦਲ ਖ਼ਾਲਸਾ ਨੇ ਜੀ-20 ਮੁਲਕਾਂ ਨੂੰ ਖਤ ਭੇਜ ਕੇ ਭਾਰਤ ਅੰਦਰ ਸਿੱਖਾਂ ਅਤੇ ਪੰਜਾਬੀਆਂ ਦਾ ਦਰਦ ਅਤੇ ਦਾਸਤਾਨ ਦੱਸੀ

ਸਿੱਖਾਂ ਅਤੇ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਅਤੇ ਹਿੰਦੂ- ਭਾਰਤ ਅੰਦਰ ਉਹਨਾਂ ਦੀ ਸਥਿਤੀ ਅਤੇ ਦੁਰਦਸ਼ਾ ਵੱਲ ਜੀ-20 ਮੈਂਬਰਾਂ ਦਾ ਧਿਆਨ ਖਿੱਚਣ ਲਈ ਦਲ ਖਾਲਸਾ ਨੇ ਜੀ-20 ਮੁਲਕਾਂ ਦੇ ਦਿੱਲੀ ਸਥਿਤ ਦੂਤਘਰਾਂ ਨੂੰ ਪੱਤਰ ਭੇਜ ਕੇ ਸਿੱਖ ਦ੍ਰਿਸ਼ਟੀਕੋਣ ਤੋਂ ਇਸ ਖ਼ਿੱਤੇ ਦੇ ਲੋਕਾਂ ਦਾ ਪੱਖ ਪੇਸ਼ ਕੀਤਾ ਹੈ।