Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Kashmeer

Kashmeer

ਮਨੁੱਖੀ ਅਧਿਕਾਰਾਂ ਦੇ ਕਾਰਕੁੰਨਾਂ ਵੱਲੋਂ ਲਗਾਤਾਰ ਇਹ ਗੱਲ ਕਹੀ ਜਾ ਰਹੀ ਹੈ ਮੌਜੂਦਾ ਸਰਕਾਰ “ਗੈਰ-ਕਾਨੂੰਨੀ ਕਾਰਵਾਈਆਂ ਰੋਕੂ ਕਾਨੂੰਨ” (ਯੁਆਪਾ) ਦੀ ਦੁਰਵਰਤੋਂ ਕਰ ਰਹੀ ਹੈ।
ਮਨੁੱਖੀ ਅਧਿਕਾਰਾਂ ਦੇ ਕਾਰਕੁੰਨਾਂ ਵੱਲੋਂ ਲਗਾਤਾਰ ਇਹ ਗੱਲ ਕਹੀ ਜਾ ਰਹੀ ਹੈ ਮੌਜੂਦਾ ਸਰਕਾਰ “ਗੈਰ-ਕਾਨੂੰਨੀ ਕਾਰਵਾਈਆਂ ਰੋਕੂ ਕਾਨੂੰਨ” (ਯੁਆਪਾ) ਦੀ ਦੁਰਵਰਤੋਂ ਕਰ ਰਹੀ ਹੈ।
ਅਰਬੀ ਦੇ ਲਫ਼ਜ਼ 'ਸ਼ਹੀਦ' ਦਾ ਮਤਲਬ 'ਗਵਾਹ' ਵੀ ਹੁੰਦਾ ਹੈ ਤੇ ਦੂਜਾ ਮਤਲਬ ਜੋ ਅਸੀਂ 'ਸ਼ਹੀਦ' ਤੋਂ ਸਮਝਦੇ ਹਾਂ। ਪਰ 'ਸ਼ਹੀਦ' ਯਕੀਨ, ਸੱਚ, ਅਤੇ ਭਰੋਸੇ ਦਾ ਆਪਣੀ ਮੌਤ ਦੇ ਹੋ ਜਾਣ ਤੱਕ ਇੱਕ 'ਗਵਾਹ' ਹੀ ਹੁੰਦਾ ਹੈ।
ਭਾਰਤ ਦੀ ਅਖੌਤੀ ਆਜ਼ਾਦੀ ਨੂੰ ਨਕਾਰਦਿਆਂ ਸਿੱਖਾਂ ਅਤੇ ਕਸ਼ਮੀਰੀਆਂ ਨੇ ਔਟਵਾ ਵਿੱਚ ਸਥਿਤ ਭਾਰਤੀ ਐਂਮਬੈਸੀ ਮੂਹਰੇ 15 ਅਗਸਤ 2020 ਨੂੰ ਜਬਰਦਸਤ ਮੁਜਾਹਰਾ ਕੀਤਾ। ਸੈਂਕੜੇ ਲੋਕਾਂ ਦੇ ਭਾਵਨਾਤਮਿਕ ਇਕੱਠ ਨੇ ਇਥੇ ਜੰਮ ਕੇ ਨਾਹਰੇਬਾਜ਼ੀ ਕੀਤੀ ਅਤੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਦੇ ਨੁਮਾਇੰਦੇ ਅਤੇ ਕਮਿਊਨਟੀ ਆਗੂਆਂ ਨੇ ਭਾਰਤ ਸਰਕਾਰ ਦੀਆਂ ਘਟੀਆਂ ਨੀਤੀਆਂ ਨੂੰ ਬਿਆਨਦਿਆਂ 15 ਅਗਸਤ ਨੂੰ ਕਾਲਾ ਦਿਨ ਕਰਾਰ ਦਿੱਤਾ।

ਅੱਜ ਦਾ ਖਬਰਸਾਰ | 6 ਫਰਵਰੀ 2020 (ਦਿਨ ਵੀਰਵਾਰ)   ਖਬਰਾਂ ਭਾਰਤੀ ਉਪਮਹਾਂਦੀਪ ਦੀਆਂ:   ਨਰਿੰਦਰ ਮੋਦੀ ਵਲੋਂ ਰਾਮ ਮੰਦਿਰ ਦੀ ਉਸਾਰੀ ਲਈ ਟਰੱਸਟ ਦਾ ਐਲਾਨ: ਟਰੱਸਟ ਵਿਚ 15 ਜਾਣੇ ਸ਼ਾਮਿਲ ਹੋਣਗੇ ਇੱਕ ਜੀਅ ਦਲਿਤ ਭਾਈਚਾਰੇ ਵਿਚੋਂ ਹੋਵੇਗਾ ਦਿੱਲੀ ਸਲਤਨਤ ਦੀ ਕੇਂਦਰੀ ਕੈਬਨਿਟ ਵੱਲੋਂ ਟਰੱਸਟ ਨੂੰ 67.7 ਏਕੜ ਜ਼ਮੀਨ ਤਬਦੀਲ ਕਰਨ ਲਈ ਹਰੀ ਝੰਡੀ ਯੂ.ਪੀ. […]

ਦਿੱਲੀ ਦੀ ਜਵਾਹਰ ਲਾਲ ਨਹਿਰੂ ਯੁਨੀਵਰਸਿਟੀ ਵਿੱਚ ਕਸ਼ਮੀਰੀ ਅਜ਼ਾਦੀ ਦੇ ਸਮਰਥਕ ਅਫਜ਼ਲ ਗੁਰੂ ਅਤੇ ਮਕਬੂਲ ਬੱਟ ਦੀ ਬਰਸੀ ‘ਤੇ ਰੋਸ ਮੁਜ਼ਹਰਾ ਕਰਨ ਤੋਂ ਬਾਅਦ ਚੱਲ ਰਹੇ ਵਿਵਾਦ ਦਰਮਿਆਨ ਯੁਨੀਵਰਸਿਟੀ ਵਿੱਚ ਵਿੱਚ ਕਸ਼ਮੀਰ ਦੀ ਅਜ਼ਾਦੀ ਦੀ ਹਮਾਇਤ ਵਿੱਚ ਇਸ਼ਤਿਹਾਰ ਲੱਗੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।