ਪੰਜਾਬ ਜਰਮਨੀ ਅਤੇ ਕਨੇਡਾ ਤੋਂ ਬਾਅਦ “ਕੌਰਨਾਮਾ-੩” ਅਮਰੀਕਾ ਵਿੱਚ ਜਾਰੀ

After Punjab, Germany and Canada, “Kaurnama 3” is released in America

“ਕੌਰਨਾਮਾ-੩” ਕਿਤਾਬ ਪੰਜਾਬ, ਜਰਮਨੀ ਤੇ ਕਨੇਡਾ ਤੋਂ ਬਾਅਦ ਹੁਣ ਅਮਰੀਕਾ ਦੇ ਸਿਆਟਲ ਵਿਖੇ ਵੀ ਜਾਰੀ ਕੀਤੀ ਗਈ। ਇਹ ਪੁਸਤਕ ਜੂਨ 1984 ਦੌਰਾਨ ਸ਼੍ਰੀ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੀਆਂ ਕੁਰਬਾਨੀਆਂ ਅਤੇ ਸੰਘਰਸ਼ਮਈ ਜੀਵਨ ਗਾਥਾਵਾਂ ਨੂੰ ਸਮਰਪਿਤ ਹੈ।

ਕੌਰਨਾਮਾ: ਸਿੱਖ ਬੀਬੀਆਂ ਦੇ ਸੰਘਰਸ਼ ਵਿਚ ਯੋਗਦਾਨ ਬਾਰੇ ਅਹਿਮ ਕਿਤਾਬ | ਸਿੱਖ ਸਿਆਸਤ ਕਿਤਾਬ ਚਰਚਾ ਲੜੀ – ਭਾਗ ੧

ਅਦਾਰਾ ਸਿੱਖ ਸਿਆਸਤ ਵੱਲੋਂ ਕਿਤਾਬਾਂ ਬਾਰੇ ਵਿਚਾਰ-ਚਰਚਾ ਦੀ ਇਕ ਲੜੀ ਦੀ ਅੱਜ ਸ਼ੁਰੂਆਤ ਕੀਤੀ ਜਾ ਰਹੀ ਹੈ। ਸਿੱਖ ਸਿਆਸਤ ਕਿਤਾਬ ਚਰਚਾ ਲੜੀ ਦੀ ਪਹਿਲੀ ਕੜੀ ਵਿਚ ਅਸੀਂ ਤੁਹਾਡੇ ਨਾਲ “ਕੌਰਨਾਮਾ” ਕਿਤਾਬ ਬਾਰੇ ਸਾਂਝ ਪਾ ਰਾਹੇ ਹਾਂ।

‘‘ਕੌਰਨਾਮਾ’’ ਦੀ ਨਵੀਂ ਛਾਪ ਸ੍ਰੀ ਪੰਜਾ ਸਾਹਿਬ ਗੁਰਦੁਆਰਾ ਸਾਹਿਬ ’ਚ ਕੀਤੀ ਜਾਰੀ

ਲਹਿੰਦੇ ਪੰਜਾਬ ਦੀ ਇਤਿਹਾਸਕ ਨਗਰੀ ਸ਼ਹਿਰ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਕਿਤਾਬ ‘‘ਕੌਰਨਾਮਾ’’ ਦੀ ਨਵੀਂ ਛਾਪ ਵਿਦੇਸ਼ੀ ਸਿੱਖ ਸੰਗਤ ਵਲੋਂ ਜਾਰੀ ਕੀਤੀ ਗਈ। ਬੁਲਾਰਿਆਂ ਨੇ ਨਵੇਂ ਐਡੀਸ਼ਨ ’ਚ ਕਿਤਾਬ ਵਿਚਲੀਆਂ ਸੋਧਾਂ ਤੇ ਵਾਧਿਆਂ ਬਾਰੇ ਜਾਣਕਾਰੀ ਦਿੱਤੀ।

ਪੁਸਤਕ ਪੜਚੋਲ “ਕੌਰਨਾਮਾ- ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ”

ਕੌਰਨਾਮਾ ਕਿਤਾਬ ਖਾੜਕੂ ਸੰਘਰਸ਼ ਵਿੱਚ ਬੀਬੀਆਂ ਵੱਲੋਂ ਪਾਏ ਅਣਮੁੱਲੇ ਯੋਗਦਾਨ ਦੀ ਸਾਖੀ ਹੈ। ਕੌਰਨਾਮਾ ਸਿੱਖ ਬੀਬੀਆਂ ਦੇ ਕਿਰਦਾਰ ਦਾ ਸਿਖਰ ਹੈ। ਕਿਤਾਬ ਦੀ ਵੰਡ ਤਿੰਨ ਭਾਗਾਂ ਵਿੱਚ ਕੀਤੀ ਗਈ ਹੈ।

“ਕੌਰਨਾਮਾ” ਸ਼ਹੀਦ ਸਿੱਖ ਬੀਬੀਆਂ ਦੀ ਦਾਸਤਾਨ

ਨਵੀਂ ਕਿਤਾਬ ਕੌਰਨਾਮਾ 1980-90ਵਿਆਂ ਦੇ ਸੰਘਰਸ਼ ਦੌਰਾਨ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੀ ਅਣਕਹੀ ਗਾਥਾ ਬਿਆਨ ਕਰਦੀ ਹੈ। ਇਹ ਕਿਤਾਬ 5 ਮਈ ਨੂੰ ਪਿੰਡ ਪੰਜਵੜ ਵਿਖੇ ਹੋਏ ਇੱਕ ਸ਼ਹੀਦੀ ਸਮਾਗਮ ਦੌਰਾਨ ਜਾਰੀ ਕੀਤੀ ਗਈ ਸੀ।

ਪੁਸਤਕ ਪੜਚੋਲ “ਕੌਰਨਾਮਾ – ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ”

ਇਹ ਕਿਤਾਬ ਸਿਰਫ ਗੁਰਸਿੱਖ ਬੀਬੀਆਂ ਦੀ ਹੀ ਨਹੀਂ ਸਗੋਂ ਸੂਰਬੀਰ ਖਾੜਕੂ ਸਿੰਘਾਂ, ਨਿਡਰ ਸਿੱਖ ਪਰਿਵਾਰਾਂ ਸਮੇਤ ਬੇਖੌਫ ਖਾਲਸਾਈ ਮਨ ਦੀ ਬਾਤ ਵੀ ਪਾਉਂਦੀ ਹੈ। ਇਸ ਦੇ ਨਾਲ ਹੀ ਹਕੂਮਤ ਦੀ ਹਨੇਰਗਰਦੀ ਵਿੱਚ ਤਰੱਕੀਆਂ ਪਿੱਛੇ ਅੰਨ੍ਹੇ ਹੋ ਕੇ ਬੁੱਚੜ ਬਣੇ ਪੁਲਿਸ ਅਧਿਕਾਰੀਆਂ, ਪੁਲਿਸੀ ਸੂਹੀਆਂ ਅਤੇ ਉਨਾਂ ਗੱਦਾਰਾਂ ਬਾਰੇ ਵੀ ਪੜ੍ਹਨ ਨੂੰ ਮਿਲਦਾ ਹੈ ਜਿਨਾਂ ਦੀ ਗੱਦਾਰੀ ਹੀ ਖਾੜਕੂ ਸੰਘਰਸ਼ ਲਈ ਸਭ ਤੋਂ ਵੱਧ ਘਾਤਕ ਸਿੱਧ ਹੋਈ।