ਪੁਸਤਕ ਪੜਚੋਲ “ਕੌਰਨਾਮਾ – ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ”

ਇਹ ਕਿਤਾਬ ਸਿਰਫ ਗੁਰਸਿੱਖ ਬੀਬੀਆਂ ਦੀ ਹੀ ਨਹੀਂ ਸਗੋਂ ਸੂਰਬੀਰ ਖਾੜਕੂ ਸਿੰਘਾਂ, ਨਿਡਰ ਸਿੱਖ ਪਰਿਵਾਰਾਂ ਸਮੇਤ ਬੇਖੌਫ ਖਾਲਸਾਈ ਮਨ ਦੀ ਬਾਤ ਵੀ ਪਾਉਂਦੀ ਹੈ। ਇਸ ਦੇ ਨਾਲ ਹੀ ਹਕੂਮਤ ਦੀ ਹਨੇਰਗਰਦੀ ਵਿੱਚ ਤਰੱਕੀਆਂ ਪਿੱਛੇ ਅੰਨ੍ਹੇ ਹੋ ਕੇ ਬੁੱਚੜ ਬਣੇ ਪੁਲਿਸ ਅਧਿਕਾਰੀਆਂ, ਪੁਲਿਸੀ ਸੂਹੀਆਂ ਅਤੇ ਉਨਾਂ ਗੱਦਾਰਾਂ ਬਾਰੇ ਵੀ ਪੜ੍ਹਨ ਨੂੰ ਮਿਲਦਾ ਹੈ ਜਿਨਾਂ ਦੀ ਗੱਦਾਰੀ ਹੀ ਖਾੜਕੂ ਸੰਘਰਸ਼ ਲਈ ਸਭ ਤੋਂ ਵੱਧ ਘਾਤਕ ਸਿੱਧ ਹੋਈ।
ਤੀਜੇ ਘੱਲੂਘਾਰੇ ਦੀ 40ਵੀਂ ਵਰੇਗੰਡ ਮੌਕੇ ਲੰਡਨ ਵਿੱਚ ਜਾਰੀ ਹੋਈ ਕਿਤਾਬ “ਕੌਰਨਾਮਾ”

ਲੰਘੇ ਐਤਵਾਰ (16 ਜੂਨ ਨੂੰ) ਇੰਗਲੈਂਡ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਲੰਡਨ ਵਿਖੇ ਇਕੱਤਰ ਹੋਏ ਅਤੇ ਤੀਜੇ ਘੱਲੂਘਾਰੇ ਦੀ 40ਵੀਂ ਵਰੇਗੰਢ ਮੌਕੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਲੰਡਨ ਸਥਿਤ ‘ਟਰੈਫਲੈਗਰ ਸਕੂਏਅਰ’ ਵਿਖੇ 40ਵੀਂ ਸਲਾਨਾ ਆਜ਼ਾਦੀ ਰੈਲੀ ਕੀਤੀ।

“ਕੌਰਨਾਮਾ” ਕਿਤਾਬ ਅਮਰੀਕਾ, ਕਨੇਡਾ ਅਤੇ ਜਰਮਨੀ ਵਿਚ ਜਾਰੀ

ਅਮਰੀਕਾ ਵਿਚ ਕੌਰਨਾਮਾ ਕਿਤਾਬ ਨਿਊਯਾਰਕ ਅਤੇ ਸਿਆਟਲ ਵਿਖੇ, ਕਨੇਡਾ ਦੇ ਸ਼ਹਿਰ ਵਿੰਡਸਰ ਤੇ ਬਰੈਂਪਟਨ ਅਤੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਸਥਿਤ ਗੁਰਦੁਆਰਾ ਸਾਹਿਬਾਨ ਵਿਚ ਭਾਈ ਪਰਮਜੀਤ ਸਿੰਘ ਪੰਜਵੜ੍ਹ ਨਮਿਤ ਹੋਏ ਸ਼ਹੀਦੀ ਸਮਾਗਮਾਂ ਦੌਰਾਨ ਜਾਰੀ ਕੀਤੀ ਗਈ।

“ਕੌਰਨਾਮਾ” ਖਾੜਕੂ ਸੰਘਰਸ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ (ਪੁਸਤਕ ਪੜਚੋਲ)

ਇਸ ਕਿਤਾਬ ਨੂੰ ਪੜਦਿਆਂ ਇਹ ਗੱਲਾਂ ਸਾਫ ਹੋ ਜਾਂਦੀਆਂ ਹਨ ਕਿ ਕਿਵੇਂ ਉਸ ਸਮੇਂ ਹਕੂਮਤੀ ਦਹਿਸ਼ਤਗਰਦੀ ਨੇ ਸਾਡੀਆਂ ਹਜ਼ਾਰਾਂ ਭੈਣਾਂ, ਮਾਵਾਂ, ਧੀਆਂ ਨੂੰ ਅਨੇਕਾਂ ਤਸੀਹੇ ਦੇ ਕੇ ਸ਼ਹੀਦ ਕੀਤਾ ਅਤੇ ਕਿਸ ਤਰ੍ਹਾਂ ਉਹਨਾਂ ਦੀ ਆਮ ਲੋਕਾਂ ਦੀ ਨਜ਼ਰਾਂ ਦੇ ਵਿੱਚ ਕਿਰਦਾਰ ਕੁਸ਼ੀ ਕਰਕੇ, ਉਹਨਾਂ ਨੂੰ ਇੱਕ ਘਿਰਣਾ ਯੋਗ ਪਾਤਰ ਦੇ ਰੂਪ ਵਿੱਚ ਪੇਸ਼ ਕੀਤਾ

ਕੌਰਨਾਮਾ ਕਿਤਾਬ ਨੂੰ ਪੜ੍ਹਦਿਆਂ….

ਪਿਛਲੇ ਦਿਨੀਂ ਬਿਬੇਕਗੜ੍ਹ ਪ੍ਰਕਾਸ਼ਨ, ਸ੍ਰੀ ਅਨੰਦਪੁਰ ਸਾਹਿਬ ਵਲੋਂ ਬਲਜਿੰਦਰ ਸਿੰਘ ਕੋਟਭਾਰਾ ਦੀ ਲਿਖੀ ਕਿਤਾਬ “ਕੌਰਨਾਮਾ – ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ” ਛਪ ਕੇ ਆਈ ਹੈ। ਖਾੜਕੂ ਸੰਘਰਸ਼ ਵਿਚ ਸ਼ਹੀਦ ਹੋਈਆਂ ਬੀਬੀਆਂ ਦੀ ਬਾਤ ਪਾਉਂਦੀ ਇਹ ਪਹਿਲੀ ਅਤੇ ਅਹਿਮ ਕਿਤਾਬ ਹੈ।

ਨਵੀਂ ਕਿਤਾਬ “ਕੌਰਨਾਮਾ: ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ” ਪਿੰਡ ਪੰਜਵੜ੍ਹ ਵਿਖੇ ਜਾਰੀ

1980-90ਵਿਆਂ ਦੀ ਖਾੜਕੂ ਸੰਘਰਸ਼ ਦੌਰਾਨ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੀ ਦਾਸਤਾਨ ਬਿਆਨ ਕਰਦੀ ਨਵੀਂ ਕਿਤਾਬ “ਕੌਰਨਾਮਾ: ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ” ਲੰਘੀ 6 ਮਈ ਨੂੰ ਪਿੰਡ ਪੰਜਵੜ੍ਹ ਵਿਖੇ ਹੋਏ ਇੱਕ ਸ਼ਹੀਦੀ ਸਮਾਗਮ ਦੌਰਾਨ ਜਾਰੀ ਕੀਤੀ ਗਈ।