Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Kawarpal Singh

Kawarpal Singh

ਅਜ਼ਾਦੀ ਪਸੰਦ ਸਿੱਖ ਜਥੇਬੰਦੀ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੁਸ਼ਿਆਰ ਕੀਤਾ ਹੈ ਕਿ ਉਹ ਬਾਦਲ ਦਲ ਦੇ ਆਗੂਆਂ ਵਲੋਂ ਆਪਣੇ ਆਪ ਨੂੰ ਆਈ.ਐਸ.ਆਈ. ਏਜੰਟ ਕਹਾਉਣ ਲਈ ਮਾਨਸਿਕ ਤੌਰ 'ਤੇ ਤਿਆਰ ਰਹਿਣ। ਜ਼ਿਕਰਯੋਗ ਹੈ ਕਿ ਬਾਦਲ ਦਲ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਰਵਿੰਦ ਕੇਜਰੀਵਾਲ ਨੂੰ ਸੀ.ਆਈ.ਏ. ਏਜੰਟ ਕਿਹਾ ਹੈ।
26 ਜਨਵਰੀ ਨੂੰ ਵਿਸਾਹਘਾਤ ਦਿਹਾੜਾ ਦਸਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾਂ ਨੂੰ ਸੁਝਾਅ ਦਿੱਤਾ ਹੈ ਕਿ ਉਹ ਵੱਡਾ ਦਿੱਲ ਦਿਖਾਉਣ ਅਤੇ ਭਾਰਤ-ਪਾਕਿ ਵੰਡ ਮੌਕੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵਲੋਂ ਕੀਤੇ ਵਾਅਦੇ ਦੀ ਰੌਸ਼ਨੀ ਵਿੱਚ ਸੰਘਰਸ਼ੀਲ ਕੌਮਾਂ ਨੂੰ 'ਸਵੈ-ਨਿਰਣੇ ਦਾ ਹੱਕ' ਅਤੇ 'ਵੱਖ ਹੋਣ ਦਾ ਹੱਕ' ਦੇਣ। ਜਥੇਬੰਦੀ ਦਾ ਕਹਿਣਾ ਹੈ ਕਿ ਸਿੱਖਾਂ ਨਾਲ ਸੰਵਿਧਾਨਕ ਅਤੇ ਰਾਜਸੀ ਪ੍ਰਬੰਧਕੀ ਢਾਂਚੇ ਰਾਹੀਂ ਕੀਤੀਆਂ ਜਾ ਰਹੀਆਂ ਬੇਇਨਸਾਫੀਆਂ ਅਤੇ ਵਧੀਕੀਆਂ ਖਤਮ ਹੋਣੀਆਂ ਚਾਹੀਦੀਆਂ ਹਨ।
ਦਲ ਖ਼ਾਲਸਾ ਨੇ ਆਪਣੇ ਪਹਿਲਾਂ ਦਿੱਤੇ ਇਸ ਬਿਆਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦਿੱਲੀ ਆਧਾਰਤ ਸਿਆਸੀ ਜਮਾਤਾਂ ਅਤੇ ਉਨ੍ਹਾਂ ਦੇ ਦਲਾਲ ਹੁਣ ਵੀ ਪੰਜਾਬ ਦੇ 55% ਦਰਿਆਈ ਪਾਣੀਆਂ ਦੀ ਲੁੱਟ ਲਈ ਜ਼ਿੰਮੇਵਾਰ ਹਨ, ਅਤੇ ਆਮ ਆਦਮੀ ਪਾਰਟੀ ਵੀ ਦੂਜੀਆਂ ਪਾਰਟੀਆਂ ਵਰਗੀ ਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।