ਚੰਡੀਗੜ੍ਹ: ਸਿੱਖ ਬੁੱਧੀਜੀਵੀਆਂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਬਰਗਾੜੀ ਮਾਮਲੇ ਨਾਲ ਜੁੜੇ ਬਹਿਬਲ ਕਲਾਂ ਗੋਲੀ ਕਾਂਡ ਨੂੰ ਸੀ.ਬੀ.ਆਈ. ਦੇ ਹਵਾਲੇ ਕਰਨ ਦੇ ਐਲਾਨ ਨੂੰ ਇਨਸਾਫ ਦੇਣ ਤੋਂ ਭੱਜਣਾ ਅਤੇ ਸਿੱਖ ਭਾਵਨਾਵਾਂ ਦੀ ਅਤਿਅੰਤ ਬੇਪਰਵਾਹੀ ਕਰਨੀ ਕਿਹਾ ਹੈ। ਇਕ ਸਾਂਝੇ ਬਿਆਨ ਵਿਚ ਸਿੱਖ ਬੁੱਧੀਜੀਵੀਆਂ ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ […]
ਚੰਡੀਗੜ੍ਹ: ਕਈ ਨਾਮਵਰ ਸਿੱਖ ਬੁੱਧੀਜੀਵੀਆਂ ਅਤੇ ਸਮਾਜ-ਹਿਤੈਸ਼ੀ ਚਿੰਤਕਾਂ ਨੇ ਪਿਛਲੇ ਦਿਨੀਂ ਅਲਵਰ ਵਿੱਚ ਗਊ-ਤਸਕਰ ਗਰਦਾਨ ਕੇ ਜਨੂੰਨੀ ਭੀੜ ਵੱਲੋਂ ਇੱਕ ਮੁਸਲਮਾਨ ਨੌਜਵਾਨ ਰਕਬਰ ਖਾਨ ਨੂੰ ਕੁੱਟ-ਕੁੱਟ ਕੇ ਮਾਰਨ ਦੀ ਸਖ਼ਤ ਨਿੰਦਾ ਕਰਦਿਆਂ ਸਮੁੱਚੇ ਸਿੱਖ ਭਾਈਚਾਰੇ ਨੂੰ ਏਸ ਘਟਨਾ ਵਿਰੁੱਧ ਹਾਅ ਦਾ ਨਾਅਰਾ ਬੁਲੰਦ ਕਰਨ ਦਾ ਸੱਦਾ ਦਿੱਤਾ ਹੈ। ਰਾਜਸਥਾਨ ਦੇ ਵਜ਼ੀਰਾਂ ਅਤੇ ਹੋਰ ਜ਼ਿੰਮੇਵਾਰਾਂ ਦਾ […]
ਚੰਡੀਗੜ੍ਹ: ਸਿੱਖ ਵਿਚਾਰ ਮੰਚ ਦੇ ਸੱਦੇ ਉਤੇ ਇਕੱਠੇ ਹੋਏ ਸਿੱਖ ਬੁੱਧੀਜੀਵੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਾਠ-ਪੁਸਤਕਾਂ ਵਿਚ ਸਿੱਖ ਇਤਿਹਾਸ ਤੇ ਸੱਭਿਆਚਾਰ ਦੀ ਹਿੰਦੂਵਾਦ ਦੇ ਰਾਸ਼ਟਰਵਾਦੀ ਨਜ਼ਰੀਏ ਤੋਂ ਕੀਤੀ ਪੇਸ਼ਕਾਰੀ ਦੀ ਸਖਤ ਆਲੋਚਨਾ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਗਿਆਰਵੀਂ-ਬਾਰ੍ਹਵੀਂ ਜਮਾਤ ਲਈ ਛਪੀਆਂ ਇਤਿਹਾਸ ਦੀਆਂ ਪੁਸਤਕਾਂ ਨੂੰ ਰੱਦ ਕਰਕੇ ਨਵੇਂ ਸਿਲੇਬਸ ਤਿਆਰ ਕਰਵਾ […]